ਬੁੱਧਵਾਰ, ਅਗਸਤ 20, 2025 02:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗ੍ਰੰਥੀ ਖਿਲਾਫ ਬੱਚੀ ਦੇ ਨਾਲ ਅਸ਼ਲੀਲ ਹਰਕਤਾਂ ਨੂੰ ਲੈਕੇ ਕੇਸ ਦਰਜ

by propunjabtv
ਮਈ 23, 2021
in ਪੰਜਾਬ
0

ਬਠਿੰਡਾ ਜਿਲ੍ਹੇ ਦੇ ਪਿੰਡ ਬੀੜ ਤਲਾਬ ’ਚ ਇੱਕ ਗਰੰਥੀ ਵੱਲੋਂ ਵਿਵਾਦਿਤ ਅਰਦਾਸ ਕਰਨ ਦੇ ਮਾਮਲੇ ਦੀਆਂ ਖਬਰਾਂ ਦੀ ਅਜੇ ਸਿਆਹੀ ਨਹੀਂ ਸੁੱਕੀ ਸੀ ਕਿ ਅੱਜ ਇੱਕ ਹੋਰ ਗਰੰਥੀ ਬੱਚੀ ਨਾਲ ਅਸ਼ਲੀਲਤ ਹਰਕਤਾਂ ਕਰਨ ਦੇ ਮਾਮਲੇ ’ਚ ਉਲਝ ਗਿਆ ਹੈ। ਮਾਮਲਾ ਜਿਲ੍ਹੇ ਦੇ ਥਾਣਾ ਬਾਲਿਆਂ ਵਾਲੀ ’ਚ ਪੈਂਦੇ  ਪਿੰਡ ਨੰਦਗੜ੍ਹ ਕੋਟੜਾ ਦੇ ਗੁਰਦੁਆਰੇ ਵਿਚ ਤਾਇਨਾਤ ਇਕ 60-65 ਸਾਲ ਦੇ ਗਰੰਥੀ ਗੁਰਨਾਮ ਸਿੰਘ ਨਾਲ ਜੁੜਿਆ ਹੈ ਜਿਸ ਖਿਲਾਫ ਥਾਣਾ ਬਾਲਿਆਂ ਵਾਲੀ ’ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਗਰੰਥੀ ਦਾ ਪਿੰਡ ਕੌਰੇਆਣਾ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਦਾ ਜਦੋਂ ਪਿੰਡ ਵਾਸੀਆਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਗਰੰਥੀ ਨੂੰ ਭੱਜਣ ਦੇ ਡਰੋਂ ਥਮਲ੍ਹੇ ਨਾਲ ਬੰਨ੍ਹ ਲਿਆ ਅਤੇ ਪੁਲਿਸ ਨੂੰ ਸੂਚਨਾ ਦੇ ਦਿੱਤੀ । ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਗਰੰਥੀ ਨੂੰ ਹਿਰਾਸਤ ’ਚ ਲੈ ਲਿਆ। ਇਸ ਸਬੰਧ ’ਚ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵੀ ਕਾਫੀ ਤੇਜੀ ਨਾਲ ਵਾਇਰਲ ਹੋ ਰਹੀ ਹੈ। ਪਿੰਡ ਦੇ ਲੋਕ ਪੁਲਿਸ ਨੂੰ ਇਸ ਘਟਨਾ ਦੇ ਵਾਪਰਨ ਸਬੰਧੀ ਬਿਆਨ ਕਰਦੇ ਦਿਖਾਈ ਦੇ ਰਹੇ ਹਨ। ਰੋਹ ’ਚ ਆਏ ਪਿੰਡ ਵਾਸੀਆਂ ਨੇ ਪੁਲਿਸ ਨੂੰ ਇਸ ਕਰਤੂਤ ਬਾਰੇ ਵੀ ਵਿਸਥਾਰਪੂਰਵਕ ਦੱਸਿਆ ਅਤੇ ਸਖਤ ਕਾਰਵਾਈ ਦੀ ਮੰਗ ਕੀਤੀ ਹੈ।ਗਰੰਥੀ ਥਮਲ੍ਹੇ ਨਾਲ ਬੰਨਿ੍ਹਆਂ ਦਿਖਾਈ ਦੇ ਰਿਹਾ ਹੈ ਜਿਸ ਕੋਲ ਪੁਲਿਸ ਅਧਿਕਾਰੀ ਵੀ ਖਲੋਤੇ ਹਨ। ਪਿੰਡ ਵਾਸੀਆਂ ਕੋਲੋਂ ਮਿਲੀ  ਜਾਣਕਾਰੀ ਮੁਤਾਬਕ ਉਨ੍ਹਾਂ ਦੇ ਪਿੰਡ ਦੇ ਗੁਰਦੁਆਰੇ ਵਿਚ ਗੁਰਨਾਮ ਸਿੰਘ ਨਾਮ ਦਾ ਗਰੰਥੀ ਤਾਇਨਾਤ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਗਰੰਥੀ ਨੂੰ 9 ਸਾਲ ਦੀ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਦਿਆਂ ਕਾਬੂ ਕਰਕੇ ਥਾਣਾ ਬਾਲਿਆਂਵਾਲੀ ਦੀ ਪੁਲੀਸ ਦੇ ਹਵਾਲੇ ਕੀਤਾ ਹੈ। ਥਾਣਾ ਬਾਲਿਆਂ ਵਾਲੀ ਦੇ ਮੁੱਖ ਥਾਣਾ ਅਫਸਰ ਸਬ ਇੰਸਪੈਕਟਰ ਕੰਵਲਜੀਤ ਸਿੰਘ ਦਾ ਕਹਿਣਾ ਸੀ ਕਿ ਗਰੰਥੀ ਗੁਰਨਾਮ ਸਿੰਘ ਖਿਲਾਫ ਪੌਸਕੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Share204Tweet128Share51

Related Posts

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਜਾਣੋ ਕਦੋਂ ਹੋਏਗਾ ਮੌਸਮ ਸਾਫ

ਅਗਸਤ 16, 2025
Load More

Recent News

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਹੁਣ ONLINE GAMES ‘ਤੇ ਲੱਗੇਗਾ BAN, ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਮਿਲੇਗੀ ਸਖ਼ਤ ਸਜਾ

ਅਗਸਤ 20, 2025

ਭਾਰਤ ਤੇ ਚੀਨ ਦੇ ਲੰਬੇ ਸਮੇਂ ਤੋਂ ਚੱਲ ਰਹੇ ਤਣਾਅ ਵਿਚਾਲੇ ਇਨ੍ਹਾਂ ‘ਤੇ ਬਣੀ ਸਹਿਮਤੀ

ਅਗਸਤ 20, 2025

ਦਿੱਲੀ ਦੀ CM ਰੇਖਾ ਗੁਪਤਾ ‘ਤੇ ਹੋਇਆ ਹਮਲਾ, ਮੁਲਜ਼ਮ ਗ੍ਰਿਫ਼ਤਾਰ

ਅਗਸਤ 20, 2025

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਨੂੰ ਪਿਆ ਹੜ੍ਹ ਦਾ ਖ਼ਤਰਾ, ਜਾਣੋ ਅੱਜ ਕਿਵੇਂ ਦਾ ਰਹੇਗਾ ਮੌਸਮ

ਅਗਸਤ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.