ਸ਼ੁੱਕਰਵਾਰ, ਜੁਲਾਈ 31, 2026 09:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਗੰਨੇ ਦੇ ਭਾਅ ‘ਤੇ ਪ੍ਰਿਯੰਕਾ ਗਾਂਧੀ ਵੱਲੋਂ ਪੰਜਾਬ ਸਰਕਾਰ ਦੀ ਪ੍ਰਸ਼ੰਸਾ,ਪੰਜਾਬ ‘ਚ ਕਿਸਾਨ ਖ਼ੁਸ਼ ਪਰ ਉੱਤਰ ਪ੍ਰਦੇਸ਼ ‘ਚ ਬੇਸਹਾਰਾ

by propunjabtv
ਅਗਸਤ 25, 2021
in ਦੇਸ਼, ਪੰਜਾਬ, ਰਾਜਨੀਤੀ
0

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਗੰਨਾ ਕਿਸਾਨ ਪ੍ਰੇਸ਼ਾਨ ਹਨ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਕਾਰਨ ਪੰਜਾਬ ਦੇ ਕਿਸਾਨ ਖੁਸ਼ ਹਨ। ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕਰਦਿਆਂ ਪ੍ਰਿਅੰਕਾ ਗਾਂਧੀ ਨੇ ਟਵੀਟ ਕੀਤਾ, “ਕੈਪਟਨ ਸਰਕਾਰ ਨੇ ਕਿਸਾਨਾਂ ਦੀ ਗੱਲ ਸੁਣੀ ਅਤੇ ਗੰਨੇ ਦਾ ਭਾਅ ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ।”

ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ,’ ‘400 ਰੁਪਏ ਪ੍ਰਤੀ ਕੁਇੰਟਲ ਗੰਨੇ ਦੇ ਵਾਅਦੇ ਨਾਲ ਆਈ ਭਾਜਪਾ ਨੇ 3 ਸਾਲਾਂ ਤੋਂ ਗੰਨੇ ਦੀ ਕੀਮਤ ਵਿੱਚ ਇੱਕ ਪੈਸਾ ਵੀ ਨਹੀਂ ਵਧਾਇਆ ਅਤੇ ਜਦੋਂ ਕਿਸਾਨ ਉਗਾਉਂਦੇ ਹਨ। ਜੇਕਰ ਕਿਸਾਨਾਂ ਨੇ ਅਵਾਜ਼ ਉਠਾਈ ਤਾਂ ਉਨ੍ਹਾਂ  ਨੂੰ ਧਮਕੀ ਦਿੱਤੀ ਜਾਂਦੀ। ”

पंजाब की कांग्रेस सरकार ने किसानों की बात सुनी और गन्ने के दाम 360रू/क्विंटल किए।

गन्ने का 400रू/क्विंटल का वादा करके आई उप्र भाजपा सरकार ने 3 साल से गन्ने के दाम पर एक फूटी कौड़ी नहीं बढ़ाई है और किसानों द्वारा आवाज उठाने पर "देख लेने" जैसी धमकी देती है।

— Priyanka Gandhi Vadra (@priyankagandhi) August 25, 2021

Tags: farmersPraisePriyanka Gandhipunjab governmenttweetUttar Pradesh
Share199Tweet124Share50

Related Posts

Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026
Load More

Recent News

Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.