ਵੀਰਵਾਰ, ਜੂਨ 11, 2026 04:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਲੁਧਿਆਣਾ ‘ਚ 10 ਜੂਨ ਤੱਕ ਵਧਿਆ ਕਰਫਿਊ, ਪੜ੍ਹੋ ਪ੍ਰਸ਼ਾਸਨ ਵੱਲੋਂ ਕੀ ਦਿੱਤੀ ਗਈ ਰਾਹਤ

by propunjabtv
ਮਈ 29, 2021
in ਦੇਸ਼
0

ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਜ਼ਿਲ੍ਹੇ ਵਿੱਚ ਲਗਾਏ ਗਏ ਕਰਫਿਊ ਨੂੰ ਹੁਣ ਹੋਰ ਵਧਾ ਦਿੱਤਾ ਗਿਆ ਹੈ। ਹੁਣ ਇਹ ਕਰਫਿਊ 10 ਜੂਨ ਤੱਕ ਲਾਗੂ ਰਹੇਗਾ। ਹਾਲਾਂਕਿ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਆਮ ਲੋਕਾਂ ਨੂੰ ਛੋਟ ਵੀ ਦਿੱਤੀ ਹੈ।ਜਿਸ ਮੁਤਾਬਕ ਲੋਕ ਆਪਣੇ ਨਿੱਜੀ ਵਾਹਨਾਂ ਵਿੱਚ ਟਰਾਂਸਪੋਰਟ ਵਿਭਾਗ ਪਾਸੋਂ ਮਨਜ਼ੂਰਸ਼ੁਦਾ ਸੀਟਾਂ ਦੀ ਸਮਰੱਥਾ ਅਨੁਸਾਰ ਸਫਰ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਿੱਜੀ ਵਾਹਨਾਂ ਵਿਚ ਯਾਤਰੀਆਂ ਦੀ ਗਿਣਤੀ ਦੀ ਹੱਦ ਨੂੰ ਹਟਾ ਦਿੱਤਾ ਗਿਆ ਹੈ ਕਿਉਂਕਿ ਨਿੱਜੀ ਕਾਰਾਂ ਅਤੇ ਦੋ ਪਹੀਆ ਵਾਹਨਾਂ ਦੀ ਸੀਮਾ ਨੂੰ ਹਟਾ ਦਿੱਤਾ ਗਿਆ ਹੈ ਕਿਉਂਕਿ ਇਹ ਮੁੱਖ ਤੌਰ ‘ਤੇ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਦੋਸਤ ਹੀ ਇਸਤੇਮਾਲ ਕਰਦੇ ਹਨ, ਫਿਲਹਾਲ ਵਪਾਰਕ ਯਾਤਰੀ ਵਾਹਨਾਂ ਅਤੇ ਟੈਕਸੀ ‘ਤੇ ਇਹ ਹੱਦ ਜਾਰੀ ਰਹੇਗੀ।ਦੱਸ ਦੇਈਏ ਕਿ ਕੋਰੋਨਾ ਦੇ ਘੱਟਦੇ ਮਾਮਲਿਆਂ ਦੇ ਚੱਲਦਿਆਂ ਬੁੱਧਵਾਰ ਨੂੰ ਪ੍ਰਸ਼ਾਸਨ ਨੋ ਲੋਕਾਂ ਨੂੰ ਦੁਕਾਨਾਂ ਖੋਲ੍ਹਣ ਦੇ ਸਮੇਂ ਵਿੱਚ ਰਾਹਤ ਦਿੰਦੇ ਹੋਏ ਇਸ ਨੂੰ ਵਧਾ ਕੇ ਦੁਪਹਿਰ ਤਿੰਨ ਵਜੇ ਤੱਕ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਇਹ ਸਮਾਂ 1 ਵਜੇ ਕੀਤਾ ਗਿਆ ਸੀ। ਹੁਣ ਜ਼ਿਲ੍ਹੇ ਵਿੱਚ ਦੁਕਾਨਾਂ ਤੇ ਕਾਰੋਬਾਰੀ ਭਾਈਚਾਰੇ ਸਵੇਰੇ 5 ਵਜੇ ਤੋਂ 3 ਵਜੇ ਤੱਕ ਆਪਣਾ ਕਾਰੋਬਾਰ ਜਾਰੀ ਰੱਖ ਸਕਦੇ ਹਨ।ਇਸ ਦੇ ਨਾਲ ਹੀ ਘਰਾਂ ਵਿੱਚ ਖਾਣੇ ਦੀ ਹੋਮ ਡਿਲਵਰੀ ਦਾ ਸਮਾਂ ਵੀ ਵਧਾ ਕੇ ਰਾਤ 9 ਵਜੇ ਤੱਕ ਕਰ ਦਿੱਤਾ ਗਿਆ ਹੈ। ਹਾਲਾਂਕਿ ਵੀਕੈਂਡ ਕਰਫਿਊ ਅਜੇ ਜਾਰੀ ਰਹੇਗਾ। ਦੱਸ ਦੇਈਏ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਕਾਫੀ ਗਿਰਾਵਟ ਆਈ ਹੈ। ਅੱਜ 401 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਉਥੇ ਹੀ 24 ਮੌਤਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿੱਚੋਂ 14 ਜ਼ਿਲ੍ਹੇ ਨਾਲ ਸੰਬੰਧਤ ਹਨ।

Tags: 10 juneludhianaNEW GUIDLINES
Share200Tweet125Share50

Related Posts

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026

ਬਾਰਾਬੰਕੀ ਹਾਈਵੇਅ ‘ਤੇ ਭਿਆਨਕ ਹਾਦਸਾ: ਟਰੱਕ-ਟ੍ਰੇਲਰ ਦੀ ਟੱਕਰ ਤੋਂ ਬਾਅਦ ਜ਼ਿੰਦਾ ਸੜੇ ਦੋ ਲੋਕ

ਜੂਨ 9, 2026

ਬਿਹਾਰ ਦੇ ਮਸ਼ਹੂਰ ਕੋਚਿੰਗ ਟੀਚਰ ਫੈਸਲ ਖਾਨ ਸਰ ਨੂੰ ਪਟਨਾ ਸਿਵਲ ਕੋਰਟ ਦਿੱਤੀ ਵੱਡੀ ਰਾਹਤ, ਗੋਲੀਬਾਰੀ ਮਾਮਲੇ ਵਿੱਚ ਗ੍ਰਿਫ਼ਤਾਰੀ ‘ਤੇ ਲਗਾਈ ਰੋਕ

ਜੂਨ 9, 2026

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜੂਨ 6, 2026
Load More

Recent News

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.