ਮੰਗਲਵਾਰ, ਅਗਸਤ 11, 2026 08:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਤਕਨਾਲੋਜੀ

ਕੀ ਤੁਹਾਨੂੰ ਪਤਾ, ਸਟੀਲ ਦੇ ਬਲੇਡ ‘ਚ ਇੰਨੇ ਸੁਰਾਖ ਕਿਉਂ ਹੁੰਦੇ ਨੇ?

by propunjabtv
ਜੁਲਾਈ 29, 2021
in ਤਕਨਾਲੋਜੀ, ਦੇਸ਼, ਪੰਜਾਬ
0

ਅੱਜ ਤੁਹਾਨੂੰ ਸਟੀਲ ਦੇ ਬਲੇਡ ‘ਚ ਬਣਾਏ ਗਏ ਸੁਰਾਖ ਬਾਰੇ ਜਾਣਕਾਰੀ ਦੇਵਾਂਗੇ ਕਿ ਆਖਿਰ ਸਟੀਲ ਦੇ ਬਲੇਡ ‘ਚ ਇੰਨੇ ਸੁਰਾਖ ਕਿਉਂ ਹੁੰਦੇ ਹਨ ਤੇ ਇਨ੍ਹਾਂ ਸੁਰਾਖ ਦਾ ਡਿਜ਼ਾਇਨ ਵੀ ਇੱਕੋ ਜਿਹਾ ਕਿਉਂ ਹੁੰਦਾ। ਸਟੇਨਲੈਸ ਸਟੀਲ ਬਲੇਡ ਦਾ ਡਿਜ਼ਾਇਨ ਤੁਸੀਂ ਵੀ ਦੇਖਿਆ ਹੀ ਹੋਵੇਗਾ। ਇਨ੍ਹਾਂ ਬਲੇਡਾਂ ‘ਚ ਕਈ ਤਰ੍ਹਾਂ ਦੇ ਸੁਰਾਖ਼ ਹੁੰਦੇ ਹਨ। ਕੀ ਤੁਸੀਂ ਕਦੇ ਸੋਚਿਆ ਹੈ ਕਿ ਇਹ ਸੁਰਾਖ਼ ਇਸ ਤਰ੍ਹਾਂ ਦੇ ਹੀ ਹੁੰਦੇ ਹਨ ਜਾਂ ਇਨ੍ਹਾਂ ਪਿੱਛੇ ਕੋਈ ਕਾਰਨ ਹੈ। ਬਲੇਡ ਦੇ ਇਸ ਤਰ੍ਹਾਂ ਦੇ ਡਿਜ਼ਾਇਨ ਪਿੱਛੇ ਵੀ ਇੱਕ ਰਾਜ਼ ਹੈ ਜੋ ਤੁਹਾਡਾ ਜਾਣਨਾ ਬੇਹੱਦ ਜ਼ਰੂਰੀ ਹੈ।ਜਦੋਂ ਵੀ ਕਿਸੇ ਚੀਜ਼ ਦਾ ਨਿਰਮਾਣ ਤਕਨੀਕੀ ਤੌਰ ‘ਤੇ ਕੀਤਾ ਜਾਂਦਾ ਹੈ ਤਾਂ ਉਸ ਦੇ ਪਿੱਛੇ ਵੀ ਖਾਸ ਮਕਸਦ ਹੁੰਦਾ ਹੈ।

ਬਲੇਡ ਦਾ ਸਭ ਤੋਂ ਜ਼ਿਆਦਾ ਇਸਤੇਮਾਲ ਸ਼ੇਵ ਕਰਨ ਲਈ ਕੀਤਾ ਜਾਂਦਾ ਹੈ। ਅੱਜ ਕਲ਼੍ਹ ਤਾਂ ਤਕਨੀਕ ਦੀ ਤੱਰਕੀ ਨਾਲ ਸ਼ੇਵ ਦੇ ਤਰੀਕੇ ਬਦਲ ਗਏ ਹਨ ਪਰ ਪਹਿਲਾਂ ਅਜਿਹਾ ਨਹੀਂ ਸੀ। ਪਹਿਲਾਂ ਸ਼ੇਵ ਲਈ ਰੇਜ਼ਰ ਦਾ ਇਸਤੇਮਾਲ ਹੁੰਦਾ ਸੀ। ਇਸ ‘ਚ ਪੂਰਾ ਬਲੇਡ ਫਿੱਟ ਹੁੰਦਾ ਸੀ। ਇਸ ਬਲੇਡ ਦਾ ਰੇਜ਼ਰ ‘ਤੇ ਫਿੱਟ ਬੈਠਾਉਣ ਲਈ ਡਿਜ਼ਾਇਨ ਦੀ ਜ਼ਰੂਰਤ ਸੀ। ਬਲੇਡ ਦੇ ਸ਼ੇਕ ਨੂੰ ਰੇਜ਼ਰ ਦੇ ਪੁਆਇੰਟਾਂ ‘ਚ ਫਿੱਟ ਕਰਕੇ ਉਸ ਨੂੰ ਕੱਸਿਆ ਜਾਂਦਾ ਸੀ। ਇਸ ਤੋਂ ਬਾਅਦ ਦਾੜ੍ਹੀ ਸ਼ੇਵ ਲਈ ਇਸਤੇਮਾਲ ਹੁੰਦਾ ਸੀ।

ਰੇਜ਼ਰ ‘ਚ ਫਿੱਟ ਬਲੇਡ ਨਾਲ ਲੌਕ ਦੋ ਵਾਰ ਇਸਤੇਮਾਲ ਕਰਦੇ ਸੀ। ਇਸ ਦੇ ਦੋਨੋਂ ਸਾਈਡ ਖੁੱਲ੍ਹੇ ਹੁੰਦੇ ਸੀ ਜਿਸ ਦਾ ਇੱਕ ਹਿੱਸਾ ਇੱਕ ਵਾਰ ਤੇ ਦੂਜਾ ਦੂਜੀ ਵਾਰ ‘ਚ ਇਸਤੇਮਾਲ ਹੁੰਦਾ ਸੀ। ਰੇਜ਼ਰ ਅੱਜ ਵੀ ਇਸਤੇਮਾਲ ਹੁੰਦੇ ਹਨ ਪਰ ਹੌਲੀ-ਹੌਲੀ ਹੋਰ ਤਕਨੀਕਾ ਦੇ ਆਗਾਜ਼ਾ ਕਾਰਨ ਇਨ੍ਹਾਂ ਦਾ ਇਸਤੇਮਾਲ ਘੱਟਦਾ ਜਾ ਰਿਹਾ।

Tags: many holesreasonsteel blades
Share203Tweet127Share51

Related Posts

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026
Load More

Recent News

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.