ਐਤਵਾਰ, ਜੁਲਾਈ 6, 2025 03:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਠਿੰਡਾ ‘ਚ ਅਕਾਲੀ-ਬਸਪਾ ਦੇ ਵੱਲੋਂ ਨਰਮੇ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਨਾ ਦੇਣ ਦੇ ਵਿਰੋਧ ‘ਚ ਪ੍ਰਦਰਸ਼ਨ

by propunjabtv
ਅਕਤੂਬਰ 3, 2021
in ਦੇਸ਼, ਪੰਜਾਬ, ਰਾਜਨੀਤੀ
0

ਅੱਜ ਬਠਿੰਡਾ ਦੇ ਵਿੱਚ ਅਕਾਲੀ ਦਲ-ਬਸਪਾ ਦੇ  ਵੱਲੋਂ ਨਰਮੇ ਦੀ  ਖਰਾਬ ਹੋਈ ਫਸਲ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ |ਨਰਮੇ ਦੀ ਫਸਲ ‘ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਬਾਕੀ ਰਹਿੰਦੀ ਕਸਰ ਲਗਾਤਾਰ ਪੈ ਰਹੇ ਮੀਂਹ ਨੇ ਕੱਢ ਦਿੱਤੀ ਜਿਸ ਤੋਂ ਕਿਸਾਨ ਬਹੁਤ ਪਰੇਸ਼ਾਨ ਹਨ | ਇਸ ਲਈ ਕਿਸਾਨਾਂ ਵੱਲੋਂ ਸਰਕਾਰ ਤੋਂ ਲਗਾਤਾਰ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ।ਨਰਮੇ ਦੀ ਫ਼ਸਲ ਦੇ ਨੁਕਸਾਨ ਦੇ ਮੁਆਵਜ਼ੇ ਲਈ ਅਕਾਲੀ ਦਲ-ਬਸਪਾ ਵੱਲੋਂ ਅੱਜ ਬਠਿੰਡਾ ਵਿਚ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਹ ਰੋਸ ਮੁਜ਼ਾਹਰਾ ਬਠਿੰਡਾ ਦੀ ਥਰਮਲ ਗਰਾਊਂਡ ਵਿਚ ਕੀਤਾ ਜਾਵੇਗਾ। ਮੌਕੇ ‘ਤੇ ਸਾਰੀ ਲੀਡਰਸ਼ਿਪ ਪਹੁੰਚੇਗੀ ਤੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲਾਂ ਵੀ ਮੰਗ ਕੀਤੀ ਗਈ ਹੈ ਕਿ ਗੁਲਾਬੀ ਸੁੰਡੀ ਨਾਲ ਨਰਮੇ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਲਈ ਕਿਸਾਨਾਂ ਨੂੰ ਪੰਜਾਹ ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ, ਫ਼ਸਲਾਂ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਹੋਏ ਵੱਡੇ ਨੁਕਸਾਨ ਦੀ ਕੁਝ ਰਾਹਤ ਮਿਲ ਸਕੇ , ਕਿਉਂਕਿ ਕੋਰੋਨਾ ਮਹਾਂਮਾਰੀ ਦੇ ਦੌਰ ਤੇ ਕਾਲੇ ਕਾਨੂੰਨਾਂ ਕਰਕੇ ਕਿਸਾਨ ਪਹਿਲਾਂ ਹੀ ਨੁਕਸਾਨ ਦਾ ਸਾਹਮਣਾ ਕਰ ਰਹੇ ਹਨ ਤੇ ਇਹ ਦੋਹਰੀ ਮਾਰ ਬਰਦਾਸ਼ਤ ਕਰਨ ਯੋਗ ਨਹੀਂ।

Tags: compensationcotton cropdamaged cropfarmerShromni akali dalsukhbir badal
Share202Tweet126Share51

Related Posts

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

ਅਮਰਨਾਥ ਯਾਤਰਾ ਦੇ ਪਹਿਲੇ ਦਿਨ ਹੀ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਸ਼ਰਧਾਲੂ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.