ਮੰਗਲਵਾਰ, ਜੂਨ 23, 2026 04:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਉਣ ਵਾਲੇ ਦਿਨਾਂ ਵਿੱਚ ‘ਪੰਜਾਬ’ ‘ਚ ਗਰਮੀ ਤੋੜੇਗੀ ਸਾਰੇ ਰਿਕਾਰਡ

by propunjabtv
ਅਪ੍ਰੈਲ 18, 2022
in ਪੰਜਾਬ
0

ਪੰਜਾਬ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਸਕਦਾ ਹੈ । ਕਿਉਂਕਿ ਅਗਲੇ 4 ਦਿਨਾਂ ‘ਚ ਤਾਪਮਾਨ 42 ਡਿਗਰੀ ਨੂੰ ਪਾਰ ਕਰੇਗਾ ! ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਇਸ ਸਾਲ ਗਰਮੀ ਨਵੇਂ ਰਿਕਾਰਡ ਬਣਾ ਸਕਦੀ ਹੈ। ਆਉਣ ਵਾਲੇ ਹਫ਼ਤੇ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ । ਇਸ ਦੇ ਨਾਲ ਹੀ ਤਾਪਮਾਨ 42 ਡਿਗਰੀ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਅੱਜ ਅੰਮ੍ਰਿਤਸਰ ਦਾ ਤਾਪਮਾਨ 40 ਡਿਗਰੀ ਨੂੰ ਪਾਰ ਕਰ ਸਕਦਾ ਹੈ। ਜੇਕਰ ਗੱਲ ਕਰੀਏ ਅੰਮ੍ਰਿਤਸਰ ਦੀ ਤਾਂ ਉੱਥੇ ਦਾ ਤਾਪਮਾਨ ਆਮ ਨਾਲੋਂ 4 ਡਿਗਰੀ ਵੱਧ 20.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ।       

ਦੱਸਣਯੋਗ ਹੈ ਕਿ ਆਉਣ ਵਾਲੇ 7 ਜਾਂ 8 ਦਿਨਾਂ ਤੱਕ ਮੀਂਹ ਦੀ ਵੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਅਗਲੇ ਚਾਰ ਦਿਨਾਂ ਵਿੱਚ ਦਿਨ ਦਾ ਤਾਪਮਾਨ 42 ਡਿਗਰੀ ਨੂੰ ਪਾਰ ਕਰ ਸਕਦਾ ਹੈ। ਜੇਕਰ ਇਸ ਤਰ੍ਹਾਂ ਹੀ ਗਰਮੀ ਰਹੀ ਓਰ ਮੀਹ ਨਾ ਪਿਆ ਤਾਂ 30 ਅਪ੍ਰੈਲ ਤੋਂ ਪਹਿਲਾਂ ਗਰਮੀ ਦਾ ਰਿਕਾਰਡ ਟੁੱਟ ਜਾਵੇਗਾ। ਇਨ੍ਹਾਂ ਦਿਨਾਂ ਵਿੱਚ ਗਰਮੀ ਦਾ ਪ੍ਰਕੋਪ ਵੀ ਜ਼ਿਆਦਾ ਰਹਿੰਦਾ ਹੈ। ਜੇਕਰ ਮੌਸਮ ਵਿਭਾਗ ਦੇ ਪਿਛਲੇ ਕੁਝ ਸਾਲਾਂ ਦੇ ਅੰਕੜਿਆਂ ‘ਤੇ ਨਜ਼ਰ ਮਾਰੀ ਜਾਵੇ ਤਾਂ 25 ਅਪ੍ਰੈਲ ਤੋਂ 30 ਅਪ੍ਰੈਲ ਤੱਕ ਸਭ ਤੋਂ ਵੱਧ ਗਰਮੀ ਰਿਕਾਰਡ ਹੁੰਦੀ ਹੈ।

ਅੰਮ੍ਰਿਤਸਰ ਦਾ ਤਾਪਮਾਨ ਹੁਣ 42 ਡਿਗਰੀ ਤੋਂ ਪਾਰ ਹੈ, ਇਸ ਲਈ 30 ਅਪ੍ਰੈਲ ਤੱਕ ਇਹ 44 ਡਿਗਰੀ ਨੂੰ ਪਾਰ ਕਰਕੇ ਪਿਛਲੇ ਸਾਰੇ ਰਿਕਾਰਡ ਤੋੜ ਸਕਦਾ ਹੈ। ਜੇਕਰ ਪਟਿਆਲੇ ਦੀ ਗੱਲ ਕਰੀਏ ਤਾਂ ਅੱਜ ਤਾਪਮਾਨ 41 ਡਿਗਰੀ ਨੂੰ ਪਾਰ ਕਰ ਸਕਦਾ ਹੈ। ਪਟਿਆਲੇ ਵਿੱਚ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। । ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 40 ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਲੁਧਿਆਣਾ ਵਿੱਚ ਵੀ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ , ਜਦੋਂ ਕਿ ਘੱਟੋ-ਘੱਟ ਤਾਪਮਾਨ 18.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Tags: punjab
Share201Tweet126Share50

Related Posts

ਹਿਮਾਚਲ ਵਿੱਚ 6 ਮਹੀਨਿਆਂ ਲਈ ESMA ਲਾਗੂ; HRTC ਕਰਮਚਾਰੀਆਂ ਦੀ ਹੜਤਾਲ ਦੇ ਐਲਾਨ ਮਗਰੋਂ ਆਇਆ ਸਰਕਾਰ ਦਾ ਫੈਸਲਾ

ਜੂਨ 23, 2026

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026

ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ

ਜੂਨ 23, 2026

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ‘ਆਪ’ ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ; ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ ਔਰਤਾਂ ਨੂੰ ਮਿਲਣਗੀਆਂ 3 ਕਿਸ਼ਤਾਂ: ਬਲਤੇਜ ਪੰਨੂ

ਜੂਨ 23, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਜੂਨ 23, 2026
Load More

Recent News

ਹਿਮਾਚਲ ਵਿੱਚ 6 ਮਹੀਨਿਆਂ ਲਈ ESMA ਲਾਗੂ; HRTC ਕਰਮਚਾਰੀਆਂ ਦੀ ਹੜਤਾਲ ਦੇ ਐਲਾਨ ਮਗਰੋਂ ਆਇਆ ਸਰਕਾਰ ਦਾ ਫੈਸਲਾ

ਜੂਨ 23, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਗੂਗਲ ਪਲੇ ਸਟੋਰ ‘ਤੇ ਵਾਪਸ ਆਇਆ ਟੈਲੀਗ੍ਰਾਮ, 30 ਜੂਨ ਤੱਕ ਲਾਗੂ ਰਹੇਗੀ ਇਹ ਪਾਬੰਦੀ

ਜੂਨ 23, 2026

ਰਾਮ ਮੰਦਰ ‘ਚੜ੍ਹਾਵੇ ਦੀ ਚੋਰੀ ਦੀ ਜਾਂਚ ਹੋਈ ਪੂਰੀ; ਤਿੰਨ ਮੈਂਬਰੀ SIT ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ

ਜੂਨ 23, 2026

Weather Update: ਅਗਲੇ 48 ਘੰਟਿਆਂ ‘ਚ ਆਵੇਗਾ ਭਾਰੀ ਮੀਂਹ ਤੇ ਤੂਫਾਨ; ਅੱਜ 22 ਰਾਜਾਂ ਲਈ ਮੌਸਮ ਵਿਭਾਗ ਦਾ ਅਲਰਟ

ਜੂਨ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.