ਸ਼ੁੱਕਰਵਾਰ, ਮਈ 9, 2025 10:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਹੁਲ ਨੇ ਟਵੀਟ ਕਰ ਸਰਕਾਰ ’ਤੇ ਕੱਸਿਆ ਤੰਜ਼,ਸੰਸਦ ‘ਚ Pegasus ਹੈਕਿੰਗ ਵਿਵਾਦ ‘ਤੇ ਹੋ ਸਕਦਾ ਹੰਗਾਮਾ

by propunjabtv
ਜੁਲਾਈ 19, 2021
in ਦੇਸ਼, ਪੰਜਾਬ, ਰਾਜਨੀਤੀ
0

ਨਵੀਂ ਦਿੱਲੀ: ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਅਜਿਹਾ ਇਕ ਮੁੱਦਾ ਸਾਹਮਣੇ ਆਇਆ ਹੈ, ਜਿਸ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅੰਤਰਰਾਸ਼ਟਰੀ ਮੀਡੀਆ ਵਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਵਿਚ ਬਹੁਤ ਸਾਰੇ ਪੱਤਰਕਾਰਾਂ, ਸਿਆਸਤਦਾਨਾਂ ਅਤੇ ਹੋਰ ਲੋਕਾਂ ਦੇ ਫੋਨ ਪੈਗਾਸਸ ਸੌਫਟਵੇਅਰਦੀ ਵਰਤੋਂ ਨਾਲ ਹੈਕ  ਕੀਤੇ ਗਏ ਸਨ। ਇਸ ਖੁਲਾਸੇ ਨੂੰ ਲੈ ਕੇ ਸੋਮਵਾਰ ਨੂੰ ਸੰਸਦ ਵਿਚ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਹੰਗਾਮਾ ਹੋਣ ਦੀ ਸੰਭਾਵਨਾ ਹੈ।

ਲੋਕ ਸਭਾ ਅਤੇ ਰਾਜ ਸਭਾ ਦੋਵਾਂ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਇਸ ਵਿਸ਼ੇ ‘ਤੇ ਵਿਚਾਰ-ਵਟਾਂਦਰੇ ਦੀ ਮੰਗ ਕੀਤੀ ਗਈ ਹੈ ਅਤੇ ਇੱਕ ਮੁਲਤਵੀ ਪ੍ਰਸਤਾਵ ਦਿੱਤਾ ਗਿਆ ਹੈ। ਇਸ ਮੁੱਦੇ ‘ਤੇ ਵਿਚਾਰ-ਵਟਾਂਦਰੇ ਦੀ ਮੰਗ ਸੀਪੀਆਈ ਨੇਤਾ ਬਨੋਈ ਵਿਸ਼ਵਾਮ, ਰਾਜਦ ਦੇ ਸੰਸਦ ਮੈਂਬਰ ਮਨੋਜ ਝਾਅ, ‘ਆਪ’ ਸੰਸਦ ਸੰਜੇ ਸਿੰਘ ਸਮੇਤ ਕਈ ਸੰਸਦ ਮੈਂਬਰਾਂ ਦੁਆਰਾ ਰਾਜ ਸਭਾ ਵਿੱਚ ਕੀਤੀ ਗਈ ਹੈ। ਇਨ੍ਹਾਂ ਨੇਤਾਵਾਂ ਤੋਂ ਇਲਾਵਾ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ  ਨੇ ਟਵੀਟ ਕਰਕੇ ਸਰਕਾਰ ‘ਤੇ ਵਾਰ ਕੀਤਾ ਹੈ। ਰਾਹੁਲ ਗਾਂਧੀ ਨੇ ਟਵੀਟ ‘ਚ ਲਿਖਿਆ ਕਿ, “ਸਾਨੂੰ ਪਤਾ ਹੈ ਕਿ ਉਹ ‘ਕੀ’ ਪੜ੍ਹ ਰਹੇ ਹਨ, ਤੁਹਾਡੇ ਫੋਨ ਵਿੱਚ ਜੋ ਵੀ ਹੈ।”

We know what he’s been reading- everything on your phone!#Pegasus https://t.co/d6spyji5NA

— Rahul Gandhi (@RahulGandhi) July 19, 2021

ਦਰਅਸਲ, ਪਿਛਲੇ ਦਿਨੀਂ ਵਿਸ਼ਵ ਦੇ ਵੱਖ ਵੱਖ ਦੇਸ਼ਾਂ ਦੀਆਂ ਕਈ ਮੀਡੀਆ ਏਜੰਸੀਆਂ ਦੁਆਰਾ ਇੱਕ ਰਿਪੋਰਟ ਜਾਰੀ ਕੀਤੀ ਗਈ ਹੈ। ਜਿਸ ਵਿਚ ਇਹ ਦਾਅਵਾ ਕੀਤਾ ਗਿਆ ਕਿ ਇਜ਼ਰਾਈਲ ਦੇ ਸਪਾਈਵੇਅਰ ਪੇਗਾਸਸ  ਦੀ ਮਦਦ ਨਾਲ ਕਈ ਦੇਸ਼ਾਂ ਦੀਆਂ ਸਰਕਾਰਾਂ ਉਨ੍ਹਾਂ ਦੇ ਲੋਕਾਂ ਦੇ ਫੋਨ ਹੈਕ ਕਰ ਰਹੀਆਂ ਸਨ ਅਤੇ ਉਨ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਰਹੀਆਂ ਸਨ। ਇਸ ਵਿਚ ਭਾਰਤ ਦਾ ਨਾਮ ਵੀ ਸ਼ਾਮਲ ਹੈ, ਬਹੁਤ ਸਾਰੇ ਪੱਤਰਕਾਰਾਂ, ਵਿਰੋਧੀ ਨੇਤਾਵਾਂ, ਮੰਤਰੀਆਂ ਅਤੇ ਹੋਰਾਂ ਦੇ ਫੋਨ ਹੈਕ ਹੋਣ ਦਾ ਦਾਅਵਾ ਕੀਤਾ ਗਿਆ ਹੈ।

Tags: controversyhackinglashesparliamentPegasusRahulrahul gandhi tweet
Share203Tweet127Share51

Related Posts

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਮਈ 9, 2025

ਭਾਰਤ-ਪਾਕਿ ਦੇ ਤਣਾਅ ਵਿਚਾਲੇ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਅਹਿਮ ਖਬਰ ਇਹ ਪ੍ਰੀਖਿਆ ਹੋਈ ਮੁਲਤਵੀ

ਮਈ 9, 2025
Load More

Recent News

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.