ਸ਼ਨੀਵਾਰ, ਜੁਲਾਈ 4, 2026 06:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਿੱਲੀ ‘ਚ ਕਿਸਾਨਾਂ ‘ਤੇ ਹੋਏ ਤਸ਼ੱਦਦ ਬਾਰੇ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਨੇ ਰਿਪੋਰਟ ਸਪੀਕਰ ਨੂੰ ਸੌਂਪੀ

by propunjabtv
ਸਤੰਬਰ 7, 2021
in ਦੇਸ਼, ਪੰਜਾਬ, ਰਾਜਨੀਤੀ
0

ਚੰਡੀਗੜ੍ਹ, 7 ਸਤੰਬਰ 2021 –  26 ਜਨਵਰੀ, 2021 ਨੂੰ ਦਿੱਲੀ ਵਿਖੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਹੋਰ ਲੋਕਾਂ ‘ਤੇ ਦਿੱਲੀ ਪੁਲਿਸ ਵੱਲੋਂ ਕੀਤੇ ਤਸ਼ੱਦਦ ਸਬੰਧੀ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਵੱਲੋਂ ਪੜਤਾਲੀਆ ਰਿਪੋਰਟ ਅੱਜ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸੌਂਪ ਦਿੱਤੀ ਗਈ ਹੈ।

ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ 5 ਮਾਰਚ, 2021  ਨੂੰ ਸਦਨ ਨੇ ਇਹ ਮੰਗ ਰੱਖੀ ਸੀ ਕਿ ਨਵੀਂ ਦਿੱਲੀ ਵਿਚ ਕਿਸਾਨ ਅੰਦੋਲਨ ਦੌਰਾਨ ਪੰਜਾਬੀਆਂ ‘ਤੇ ਕੀਤੇ ਤਸ਼ੱਦਦ ਦੀ ਜਾਂਚ ਲਈ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ ਅਤੇ ਕਮੇਟੀ ਬਣਾਉਣ ਦੇ ਅਧਿਕਾਰ ਸਪੀਕਰ ਨੂੰ ਸੌਂਪ ਦਿੱਤੇ ਗਏ ਸਨ। ਸਪੀਕਰ ਰਾਣਾ ਕੇ.ਪੀ. ਸਿੰਘ ਨੇ 30 ਮਾਰਚ, 2021 ਨੂੰ ਇਕ ਪੰਜ ਮੈਂਬਰੀ ਕਮੇਟੀ ਬਣਾਈ ਸੀ ਜਿਸ ਦੇ ਸਭਾਪਤੀ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਬਣਾਇਆ ਗਿਆ ਸੀ। ਬਾਕੀ ਮੈਂਬਰਾਂ ਵਿਚ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਫਤਿਹਜੰਗ ਸਿੰਘ ਬਾਜਵਾ, ਸਰਵਜੀਤ ਕੌਰ ਮਾਣੂੰਕੇ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਸ਼ਾਮਲ ਕੀਤਾ ਗਿਆ ਸੀ।

ਇਸ ਕਮੇਟੀ ਨੇ ਲੁਧਿਆਣਾ, ਮੋਗਾ, ਬਠਿੰਡਾ, ਸੰਗਰੂਰ, ਮਾਨਸਾ, ਨਵਾਂ ਸ਼ਹਿਰ, ਜਲੰਧਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦਾ ਦੌਰਾ ਕਰਕੇ ਪੀੜਤ ਕਿਸਾਨਾਂ, ਨੌਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤਾਂ ਕੀਤੀਆਂ। ਇਸ ਦੌਰਾਨ ਪੀੜਤ ਲੋਕਾਂ ਨੇ ਜੋ ਬਿਆਨ ਕਮੇਟੀ ਕੋਲ ਦਰਜ ਕਰਵਾਏ ਉਸ ਨੂੰ ਰਿਪੋਰਟ ਵਿਚ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਇਸ ਦੀ ਜਾਣਕਾਰੀ ਵਿਧਾਨ ਸਭਾ ਰਾਹੀਂ ਸਰਕਾਰ ਕੋਲ ਪਹੁੰਚਾਈ ਜਾ ਸਕੇ। ਅੱਜ ਕਮੇਟੀ ਦੇ ਸਭਾਪਤੀ ਕੁਲਦੀਪ ਸਿੰਘ ਵੈਦ ਅਤੇ ਮੈਂਬਰਾਂ ਕੁਲਬੀਰ ਸਿੰਘ ਜ਼ੀਰਾ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ “ਕਿਸਾਨ ਅੰਦੋਲਨ ਦੌਰਾਨ ਵੱਖ-ਵੱਖ ਥਾਂਵਾਂ ‘ਤੇ ਸੋਸ਼ਲ ਐਕਟਿਵਿਸਟਸ ਅਤੇ ਹੋਰ ਲੋਕਾਂ ‘ਤੇ ਹੋਏ ਟੌਰਚਰ ਦੀਆਂ ਘਟਵਾਨਾਂ ਦੀ ਛਾਣਬੀਨ ਕਰਨ ਲਈ ਗਠਿਤ ਸਦਨ ਦੀ ਕਮੇਟੀ ਦੀ ਰਿਪੋਰਟ” ਸਿਰਲੇਖ ਅਧੀਨ ਇਹ ਰਿਪੋਰਟ ਸਪੀਕਰ ਨੂੰ ਸੌਂਪ ਦਿੱਤੀ ਹੈ।

ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਉਹ ਇਸ ਰਿਪੋਰਟ ਨੂੰ ਯੋਗ ਕਾਰਵਾਈ ਰਾਹੀਂ ਸਰਕਾਰ ਤੱਕ ਪਹੁੰਚਦੀ ਕਰਨਗੇ ਤਾਂ ਜੋ ਪੀੜਤਾਂ ਨੂੰ ਬਣਦਾ ਇਨਸਾਫ ਤੇ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

Tags: congressdelhifarmersSpeakerspecial committeesubmitted report
Share202Tweet126Share50

Related Posts

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026

ਵੱਡੀ ਖ਼ਬਰ : Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਸਸਤੀਆਂ ਹੋਣਗੀਆਂ ਟਿਕਟਾਂ

ਜੁਲਾਈ 3, 2026
Load More

Recent News

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.