ਵੀਰਵਾਰ, ਅਕਤੂਬਰ 8, 2026 03:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚਰਨਜੀਤ ਚੰਨੀ ਪੰਜਾਬ ਦੇ ਬਣੇ ਪਹਿਲੇ ਦਲਿਤ ਮੁੱਖ ਮੰਤਰੀ , ਰਾਜਪਾਲ ਨੂੰ ਮਿਲਣ ਲਈ ਰਾਜਭਵਨ ਪਹੁੰਚੇ ਚੰਨੀ

by propunjabtv
ਸਤੰਬਰ 19, 2021
in ਪੰਜਾਬ, ਰਾਜਨੀਤੀ
0

ਚਰਨਜੀਤ ਚੰਨੀ ਪੰਜਾਬ ਦੇ ਪਹਿਲਾ ਦਲਿਤ  ਮੁੱਖ ਮੰਤਰੀ ਬਣੇ ਹਨ| ਹੁਣ ਹਰੀਸ਼ ਰਾਵਤ ਦੇ ਨਾਲ ਚਰਨਜੀਤ ਚੰਨੀ ਰਾਜਪਾਲ ਨੂੰ ਮਿਲਣ ਪਹੁਚੇ ਹਨ| ਇਹ ਪੰਜਾਬ ਦੇ ਇਤਿਹਾਸ ਦੇ ਵਿੱਚ ਪਹਿਲੀ ਵਾਰ ਹੋਇਆ ਹਾ ,ਪਰ ਇਸ ਐਲਾਨ ਨੂੰ ਹਰ ਕਿਸੇ ਨੇ ਹੈਰਾਨ ਕਰ ਕੇ ਰੱਖ ਦਿੱਤਾ ਹੈ | ਚਮਕੌਰ ਸਾਹਿਬ ਹਲਕੇ ਤੋਂ ਚਰਨਜੀਤ ਚੰਨੀ 51 ਸਾਲ ਦੇ ਪਹਿਲੇ ਉਹ ਮੰਤਰੀ ਹਨ ਜਿਹੜੇ ਇਨੇ ਅੱਗੇ ਵਧੇ ਹਨ |

ਪੰਜਾਬ ਦੇ ਮੁੱਖ ਮੰਤਰੀ ਦੇ ਲਈ ਸਿੱਖ ਚਿਹਰੇ ਦੀ ਡਿਮਾਂਡ ਕੀਤੀ ਜਾ ਰਹੀ ਸੀ | ਅੰਬਿਕਾ ਸੋਨੀ ਦੇ ਵੱਲੋਂ ਵੀ ਸਵੇਰੇ ਹੀ ਕਿਹਾ ਗਿਆ ਸੀ ਕਿ ਮੈਂ ਮੁੱਖ ਮੰਤਰੀ ਨਹੀਂ ਬਣਾਂਗੀ ਪਰ ਜੋ ਵੀ ਹੋਵੇ ਸਿੱਖ ਚਿਹਰਾ ਹੀ ਹੋਵੇ |ਜੋ ਹੁਣ ਕਾਂਗਰਸ ਨੇ ਐਲਾਨ ਕਰ ਦਿੱਤਾ ਹੈ |

ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ਦੇ ਬਹੁਤ ਸਾਰੇ ਕਾਰਨ ਹਨ | ਸਭ ਤੋਂ ਪਹਿਲਾਂ ਉਹ ਦਿਲਤ ਚਿਹਰੇ ਨਾਲ ਸਬੰਧ ਰੱਖਦੇ ਹਨ ਦੂਜਾ ਉਹ ਕਾਂਗਰਸ ਦਾ ਸਿੱਖ ਚਿਹਰਾ ਹਨ ਅਤੇ ਨਵਜੋਤ ਸਿੱਧੂ ਦੇ ਧੜੇ ਵਿਚੋਂ ਵੀ  ਚਰਨਜੀਤ ਚੰਨੀ ਮੰਨੇ ਜਾਂਦੇ ਹਨ | ਅੱਜ ਨਵਜੋਤ ਸਿੱਧੂ ਦੇ ਵੱਲੋਂ ਕਿਹਾ ਗਿਆ ਸੀ ਕਿ ਜੇ ਮੈਨੂੰ ਮੁੱਖ ਮੰਤਰੀ ਨਹੀਂ ਬਣਾਉਣਾ ਤਾਂ ਕੋਈ ਦਲਿਤ ਚਿਹਰਾ ਹੋਣਾ ਚਾਹੀਦਾ ਹੈ |

ਮੁੱਖ ਮੰਤਰੀ ਦੇ ਐਲਾਨ ਬਾਰੇ ਹਰੀਸ਼ ਰਾਵਤ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ | ਉਨ੍ਹਾਂ ਟਵੀਟ ਦੇ ਵਿੱਚ ਲਿਖਿਆ ਕਿ ਇਹ ਐਲਾਨ ਕਰਦਿਆਂ ਮੈਨੂੰ ਬਹੁਤ ਖੁਸ਼ੀ ਹੋਈ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਸਰਬਸੰਮਤੀ ਨਾਲ ਪੰਜਾਬ ਦੀ ਕਾਂਗਰਸ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ ਹੈ।
ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਲਈ ਸਿੱਖ ਚਿਹਰੇ ਦੀ ਗੱਲ ਕੀਤੀ ਜਾ ਰਹੀ ਸੀ ਜੋ ਹੁਣ ਸਾਫ ਹੋ ਗਿਆ ਹੈ ਕਿਉਂਕਿ ਚਰਨਜੀਤ ਚੰਨੀ ਇੱਕ ਸਿੱਖ ਚਿਹਰਾ ਵੀ ਹਨ ਅਤੇ ਦਲਿਤ ਭਾਈਚਾਰ ਨਾਲ ਸਬੰਧ ਰੱਖਦੇ ਹਨ |

 

Tags: charanjit channifirst Dalit Chief Ministerharish rawatmeet Governorpunjab
Share200Tweet125Share50

Related Posts

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.