ਸੋਮਵਾਰ, ਮਈ 19, 2025 06:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੈਪਟਨ ਅਮਰਿੰਦਰ ਸਿੰਘ ਦੀ ਸਰਜਰੀ ਹੋਈ ਸਫ਼ਲ, ਜਲਦ ਮਿਲੇਗੀ ਹਸਪਤਾਲ ’ਚੋਂ ਛੁੱਟੀ

by propunjabtv
ਜੂਨ 25, 2022
in Featured, Featured News, ਪੰਜਾਬ
0
Chandigarh: Punjab Chief Minister Captain Amarinder Singh addresses a press conference in Chandigarh, on May 23, 2019. (Photo: IANS)

Chandigarh: Punjab Chief Minister Captain Amarinder Singh addresses a press conference in Chandigarh, on May 23, 2019. (Photo: IANS)

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਆਪ੍ਰੇਸ਼ਨ ਸਫ਼ਲ ਹੋ ਗਿਆ ਹੈ। ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅੱਜ ਲੰਡਨ ਦੇ ਇਕ ਹਸਪਤਾਲ ’ਚ ਰੀੜ੍ਹ ਦੀ ਹੱਡੀ ਦਾ ਸਫਲ ਆਪ੍ਰੇਸ਼ਨ ਹੋਇਆ। ਲੰਡਨ ’ਚ ਉਨ੍ਹਾਂ ਦੇ ਨਾਲ ਮੌਜੂਦ ਪ੍ਰਨੀਤ ਕੌਰ ਮੌਜੂਦ ਹਨ, ਦੇ ਮੁਤਾਬਕ ਕੈਪਟਨ ਦੀ ਸਰਜਰੀ ਸਫਲ ਰਹੀ ਅਤੇ ਉਨ੍ਹਾਂ ਨੂੰ ਹਸਪਤਾਲ ਦੇ ਇਕ ਪ੍ਰਾੲੀਵੇਟ ਕਮਰੇ ’ਚ ਭੇਜ ਦਿੱਤਾ ਗਿਆ ਹੈ।

.@capt_amarinder singh underwent a successful spinal surgery in a London hospital today.

According to Ms Preneet Kaur, who is with him in London, the surgery was successful and he was shifted to a private room in the hospital.

He will be discharged on Monday

— Pritpal Singh Baliawal (@PritpalBaliawal) June 25, 2022

ਇਸ ਦੇ ਨਾਲ ਹੀ ਡਾਕਟਰਾਂ ਦਾ ਕਹਿਣਾ ਹੈ ਕਿ ਕੈਪਟਨ ਨੂੰ ਸੋਮਵਾਰ ਨੂੰ ਛੁੱਟੀ ਮਿਲ ਜਾਵੇਗੀ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਸਨ, ਜਿਸ ਨੂੰ ਲੈ ਕੇ ਉਹ ਇਨ੍ਹੀਂ ਦਿਨੀਂ ਲੰਡਨ ਗਏ ਹੋਏ ਹਨ, ਜਿੱਥੇ ਅੱਜ ਉਨ੍ਹਾਂ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ। ਕੈਪਟਨ ਦੇ ਕੁਝ ਦਿਨਾਂ ’ਚ ਵਿਦੇਸ਼ ਤੋਂ ਪਰਤਣ ਦੀਆਂ ਸੰਭਾਵਨਾਵਾਂ ਹਨ।

Tags: captain amarinder singhsuccessfulsurgery
Share204Tweet128Share51

Related Posts

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.