ਬੁੱਧਵਾਰ, ਸਤੰਬਰ 9, 2026 02:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਚੋਣਾਂ ਲੜਨ ਬਾਰੇ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਕਿਹਾ- ਮੇਰੇ ਪੁੱਤ ਦਾ ਤਾਂ ਹਾਲੇ ਸਿਵਾ ਵੀ ਠੰਡਾ ਨਹੀਂ ਹੋਇਆ

by propunjabtv
ਜੂਨ 4, 2022
in Featured, Featured News, ਪੰਜਾਬ
0

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੂੰ ਸੰਗਰੂਰ ਜ਼ਿਮਨੀ ਚੋਣਾਂ ਲੜਵਾਉਣ ਦੀਆਂ ਸੋਸ਼ਲ ਮੀਡੀਆ ਅਫਵਾਹਾਂ ‘ਤੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੀ ਪਹਿਲੀ ਪ੍ਰਤੀਕਿਰਿਆ ਦੇਖਣ ਨੂੰ ਮਿਲੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਮੂਸੇਵਾਲਾ ਦੇ ਇੰਸਟਾਗ੍ਰਾਮ ਪੇਜ  ‘ਤੇ ਇਕ ਵੀਡੀਓ ਸ਼ੇਅਰ ਕੀਤੀ ਗਈ ਹੈ। ਜਿਸ ‘ਚ ਉਨ੍ਹਾਂ ਕਿਹਾ ਕਿ ਇਹ ਜੋ ਸੋਸ਼ਲ ਮੀਡੀਆ ‘ਤੇ ਅਫਵਾਹਾਂ ਚੱਲ ਰਹੀਆਂ ਹਨ ਉਨ੍ਹਾਂ ‘ਚ ਜਰਾਂ ਵੀ ਸਚਾਈ ਨਹੀਂ ਹੈ ਤੇ ਇਨ੍ਹਾਂ ਅਫਵਾਹਾਂ ‘ਚ ਵਿਸ਼ਵਾਸ਼ ਨਾ ਕੀਤਾ ਜਾਵੇ। ਮੇਰਾ ਕਿਸੇ ਵੀ ਤਰ੍ਹਾਂ ਦੀ ਚੋਣ ਲੜਣ ਦਾ ਕੋਈ ਮੰਨ ਨਈ ਹੈ।ਉਨ੍ਹਾਂ ਕਿਹਾ ਕਿ ਹਾਲੇ ਤਾਂ ਮੇਰੇ ਪੁੱਤ ਦਾ ਸਿਵਾ ਵੀ ਠੰਡਾ ਨਹੀਂ ਹੋਇਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਤੁਸੀਂ ਮੇਰੀ ਇਸ ਦੁੱਖ ਦੀ ਘੜੀ ‘ਚ ਮੇਰਾ ਸਾਥ ਦਿੱਤਾ ਹੈ ਮੈਂ ਤੁਹਾਡਾ ਕੋਟੀ-ਕੋਟੀ ਧੰਨਵਾਦੀ ਹਾਂ। ਮੇਰੀ ਬੇਨਤੀ ਹੈ ਕਿ 8 ਤਰੀਕ ਨੂੰ ਬੱਚੇ ਦਾ ਭੋਗ ਹੈ ਤੁਸੀਂ ਸਾਰੇ ਹਾਜਰੀ ਭਰਿਓ ਉਥੇ ਦਿਲ ਦੀਆਂ ਸਾਰੀਆਂ ਗੱਲਾਂ ਕਰਾਂਗੇ।

ਦੱਸ ਦੇਈਏ ਕਿ ਇਹ ਵੀਡੀਓ ਸਿੱਧੂ ਦੇ ਪਿਤਾ ਤੇ ਮਾਤਾ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਤੋਂ ਬਾਅਦ ਸਾਹਮਣੇ ਆਈ ਹੈ। ਅੱਜ ਚੰਡੀਗੜ੍ਹ ਵਿਖੇ ਸਿੱਧੂ ਦੇ ਮਾਤਾ-ਪਿਤਾ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਤੇ ਆਪਣੇ ਪੁੱਤਰ ਦੇ ਕਤਲ ਦੀ ਜਾਂਚ ਉੱਚ ਪੱਧਰ ’ਤੇ ਕਰਵਾਉਣ ਦੀ ਗੱਲ ਆਖੀ ਸੀ।

Tags: 'big statementelectionsfatherSidhu Musewala
Share213Tweet133Share53

Related Posts

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਸਤੰਬਰ 8, 2026

ਪੰਜਾਬ ਵਿੱਚ ਰਾਤ 10 ਵਜੇ ਤੋਂ ਬਾਅਦ ਡੀਜੇ ‘ਤੇ ਪਾਬੰਦੀ, ਰੈਸਟੋਰੈਂਟਾਂ ਅਤੇ ਕਲੱਬਾਂ ਲਈ ਨਵੇਂ ਨਿਯਮ ਲਾਗੂ; ਪੜ੍ਹੋ ਨਵੇਂ ਨਿਯਮ

ਸਤੰਬਰ 8, 2026

ਜਲੰਧਰ ਨਗਰ ਨਿਗਮ ਵਿੱਚ ਵੱਡਾ ਫੇਰਬਦਲ, ਇਹ ਅਧਿਕਾਰੀ ਹੋਣਗੇ ਨਵੇਂ ਨਗਰ ਕਮਿਸ਼ਨਰ; ਤਬਾਦਲਿਆਂ ਦੀ ਸੂਚੀ ਜਾਰੀ

ਸਤੰਬਰ 8, 2026

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026
Load More

Recent News

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਸਤੰਬਰ 8, 2026

ਪੰਜਾਬ ਵਿੱਚ ਰਾਤ 10 ਵਜੇ ਤੋਂ ਬਾਅਦ ਡੀਜੇ ‘ਤੇ ਪਾਬੰਦੀ, ਰੈਸਟੋਰੈਂਟਾਂ ਅਤੇ ਕਲੱਬਾਂ ਲਈ ਨਵੇਂ ਨਿਯਮ ਲਾਗੂ; ਪੜ੍ਹੋ ਨਵੇਂ ਨਿਯਮ

ਸਤੰਬਰ 8, 2026

ਜਲੰਧਰ ਨਗਰ ਨਿਗਮ ਵਿੱਚ ਵੱਡਾ ਫੇਰਬਦਲ, ਇਹ ਅਧਿਕਾਰੀ ਹੋਣਗੇ ਨਵੇਂ ਨਗਰ ਕਮਿਸ਼ਨਰ; ਤਬਾਦਲਿਆਂ ਦੀ ਸੂਚੀ ਜਾਰੀ

ਸਤੰਬਰ 8, 2026

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.