ਬੁੱਧਵਾਰ, ਸਤੰਬਰ 16, 2026 07:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੰਡੀਗੜ੍ਹ ‘ਚ ਕਾਂਗਰਸ ਦਾ ਮਹਿੰਗਾਈ ਖਿਲਾਫ਼ ਪ੍ਰਦਰਸ਼ਨ ਪਹੁੰਚੇ ਦਿੱਗਜ਼ ਆਗੂ, ‘ਆਪ’ ਪਾਰਟੀ ‘ਤੇ ਸਾਧੇ ਨਿਸ਼ਾਨੇ

by propunjabtv
ਅਪ੍ਰੈਲ 7, 2022
in ਪੰਜਾਬ
0

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਨੇ ਮਹਿੰਗਾਈ ਖਿਲਾਫ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਰੰਧਾਵਾ, ਪ੍ਰਗਟ ਸਿੰਘ ਸਮੇਤ ਕਈ ਦਿੱਗਜ ਆਗੂ ਧਰਨੇ ਵਿੱਚ ਪੁੱਜੇ। ਸਾਬਕਾ ਸੀਐਮ ਚਰਨਜੀਤ ਚੰਨੀ ਧਰਨੇ ਵਿੱਚ ਨਹੀਂ ਆਏ। ਉਹ ਦਿੱਲੀ ‘ਚ ਰਾਹੁਲ ਗਾਂਧੀ ਨੂੰ ਮਿਲਣ ਗਏ ਸਨ।

ਧਰਨੇ ਵਿੱਚ ਨਵਜੋਤ ਸਿੱਧੂ ਨੇ ਕਿਹਾ ਕਿ ਕਾਂਗਰਸ ਹਾਰੀ ਜ਼ਰੂਰ ਹੈ ਪਰ ਮਰੀ ਨਹੀਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਗੁੰਡਾਗਰਦੀ ‘ਤੇ ਉਤਰ ਆਈ ਹੈ। ਉਹ ਧਮਕੀਆਂ ਦੇ ਰਿਹਾ ਹੈ। ਉਹ ਡਰਾ ਧਮਕਾ ਕੇ ਕਤਲੋਗਾਰਤ ‘ਤੇ ਉਤਰ ਆਏ ਹਨ।

ਸਿੱਧੂ ਨੇ ਕਿਹਾ ਕਿ 3 ਮਹੀਨਿਆਂ ‘ਚ ਆਮ ਆਦਮੀ ਪਾਰਟੀ ਦਾ ਵਿਖੰਡਨ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਗੂਆਂ ਨੂੰ ਵਰਕਰਾਂ ਦੇ ਨਾਲ ਖੜ੍ਹਨਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਸਭ ਤੋਂ ਮਾੜੀ ਸਥਿਤੀ ਵਰਕਰ ਦਾ ਗੁੱਸੇ ਵਿੱਚ ਆ ਕੇ ਘਰ ਬੈਠਣ ਦਾ ਹੈ। ਸਿੱਧੂ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਨੂੰ ਸ਼ਰੇਆਮ ਕਤਲ ਕੀਤਾ ਜਾ ਰਿਹਾ ਹੈ।

 

Tags: chandigarh protestpunjab congress
Share202Tweet126Share51

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.