ਸੋਮਵਾਰ, ਫਰਵਰੀ 2, 2026 03:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਚੰਡੀਗੜ੍ਹ ‘ਚ ਕੇਂਦਰੀ ਸੇਵਾ ਨਿਯਮ ਲਾਗੂ, ਨੋਟੀਫਿਕੇਸ਼ਨ ਕੀਤਾ ਜਾਰੀ

by propunjabtv
ਮਾਰਚ 30, 2022
in ਦੇਸ਼, ਪੰਜਾਬ
0

ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ ਇਹ ਨਿਯਮ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ 1 ਅਪ੍ਰੈਲ ਤੋਂ ਲਾਗੂ ਹੋਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਪੰਜਾਬ ਸਰਵਿਸ ਰੂਲ ਲਾਗੂ ਹੁੰਦੇ ਸਨ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਤੇ ਆਪਣਾ ਕਬਜ਼ਾ ਕਰਨ ਦੇ ਲਈ ਕੇਂਦਰ ਸਰਕਾਰ ਦੇ ਵਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਦੇ ਮੁਤਾਬਿਕ, ਚੰਡੀਗੜ੍ਹ ਵਿਚਲੇ ਹਜ਼ਾਰਾਂ ਮੁਲਾਜ਼ਮਾਂ ਤੇ ਹੁਣ ਕੇਂਦਰੀ ਨਿਯਮ ਲਾਗੂ ਹੋਣਗੇ।

ਪੰਜਾਬ ਦੇ ਹੱਕਾਂ ‘ਤੇ ਇੱਕ ਹੋਰ ਡਾਕਾ ਮਾਰਦਿਆਂ ਕੇਂਦਰ ਸਰਕਾਰ ਦੇ ਵਲੋਂ ਚੰਡੀਗੜ੍ਹ ਵਿਚਲੇ ਮੁਲਾਜ਼ਮਾਂ ਤੇ ਕੇਂਦਰੀ ਨਿਯਮ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਾਣਕਾਰੀ ਦੇ ਮੁਤਾਬਕ, ਇਹ ਨੋਟੀਫਿਕੇਸ਼ਨ ਦੇ ਵਿੱਚ ਦੱਸੇ ਨਿਯਮ ਪਰਸੋ ਯਾਨੀਕਿ 1 ਅਪ੍ਰੈਲ ਤੋਂ ਲਾਗੂ ਹੋਣਗੇ।

ਦੱਸ ਦਈਏ ਕਿ, ਪੰਜਾਬ ਸਰਕਾਰ ਤੋਂ ਇਲਾਵਾ ਵਿਰੋਧੀ ਧਿਰਾਂ ਨੇ ਕੇਂਦਰ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਸੀ, ਪਰ ਵਿਰੋਧ ਦੇ ਬਾਵਜੂਦ ਕੇਂਦਰ ਨੇ ਆਪਣੀ ਮਰਜ਼ੀ ਕਰਦਿਆਂ ਚੰਡੀਗੜ੍ਹ ਦੇ ਮੁਲਾਜ਼ਮਾਂ ਤੇ ਕੇਂਦਰੀ ਨਿਯਮ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

Tags: central governmentchandigarh
Share198Tweet124Share50

Related Posts

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026

ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

ਜਨਵਰੀ 31, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

13,500 ਰੁਪਏ ਥੱਲੇ ਡਿੱਗਿਆ ਸੋਨਾ, ਬਜਟ ਮਗਰੋਂ ਘਟੇ ਸੋਨੇ ਚਾਂਦੀ ਦੇ ਰੇਟ

ਫਰਵਰੀ 1, 2026

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.