ਸ਼ੁੱਕਰਵਾਰ, ਫਰਵਰੀ 27, 2026 11:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਪਾਬੰਦੀਆਂ ‘ਚ ਦਿੱਤੀ ਰਾਹਤ,ਜਾਣੋ ਕੀ ਦਿੱਤੀਆਂ ਛੋਟਾਂ

by propunjabtv
ਜੁਲਾਈ 6, 2021
in ਦੇਸ਼, ਪੰਜਾਬ
0

ਚੰਡੀਗੜ੍ਹ ‘ਚ  ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ ਜਿਸ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲੋਂ ਜਾਰੀ ਗਾਈਡਲਾਈਨਜ਼ ਦੇ ਵਿੱਚ ਢਿੱਲ ਦਿੱਤੀ ਗਈ ਹੈ| ਕੋਰੋਨਾਵਾਇਰਸ ਦੇ ਮਾਮਲਿਆਂ ਵਿਚ ਆਈ ਗਿਰਾਵਟ ਦੇ ਦੌਰਾਨ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਐਤਵਾਰ ਨੂੰ ਸੁਖਨਾ ਝੀਲ ਦੇ ਖੁੱਲ੍ਹਣ ‘ਤੇ ਕੋਈ ਰੋਕ ਨਹੀਂ ਹੋਵੇਗੀ ਅਤੇ ਇਥੋਂ ਤੱਕ ਕਿ ਵਿਆਹ ਵਰਗੇ ਵਿਸ਼ੇਸ਼ ਇਕੱਠਾਂ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ ਵਧਾ ਦਿੱਤੀ ਗਈ ਹੈ।

ਵਾਰ ਰੂਮ ਵਿਚ ਵਿਸਥਾਰਪੂਰਵਕ ਵਿਚਾਰ ਵਟਾਂਦਰੇ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਕੋਵਿਡ-19 ਪਾਬੰਦੀਆਂ ਤੋਂ ਕੁਝ ਵੱਡੀਆਂ ਛੋਟਾਂ ਦਾ ਐਲਾਨ ਕੀਤੀਆਂ ਹਨ। ਸਾਰੇ ਯੋਗ ਖਿਡਾਰੀਆਂ ਨੂੰ ਘੱਟੋ-ਘੱਟ ਇਕ ਕੋਰੋਨਾ ਟੀਕਾ ਲੱਗਾ ਹੋਣ ਦੀ ਸ਼ਰਤ ਉੱਤੇ ਖੇਡ ਵਿਭਾਗ ਦੇ ਚੁਣੇ ਗਏ ਤੈਰਾਕੀ ਖਿਡਾਰੀਆਂ ਲਈ ਤਲਾਅ ਖੁੱਲ੍ਹਣਗੇ ਤੇ ਹਰ ਪੰਦਰਵਾੜੇ ਤੋਂ ਬਾਅਦ ਉਨ੍ਹਾਂ ਦੇ ਟੈਸਟ ਕੀਤੇ ਜਾਣਗੇ।

ਸ਼ਰਾਬ ਦੇ ਠੇਕਿਆਂ ਨੂੰ ਰੈਸਟੋਰੈਂਟਾਂ, ਬਾਰਾਂ ਅਤੇ ਖਾਣੇ ਦੀ ਸ਼੍ਰੇਣੀ ਵਿਚ ਰੱਖਿਆ ਜਾਵੇਗਾ ਅਤੇ ਇਸ ਦੇ ਅਨੁਸਾਰ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਵਿਆਹਾਂ ਜਿਹੇ ਵਿਸ਼ੇਸ਼ ਇਕੱਠਾਂ ਲਈ ਵੀ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਬੈਨਕੁਏਟ ਹਾਲ ਵਿਚ 50 ਫੀਸਦੀ ਸਮਰੱਥਾ ਜਾਂ 100 ਲੋਕਾਂ ਦੇ ਸ਼ਾਮਲ ਹੋਣ ਨੂੰ ਆਗਿਆ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਹੋਟਲ ਅਤੇ ਬੈਨਕੁਏਟ ਹਾਲ ਦੇ ਸਾਰੇ ਮਹਿਮਾਨਾਂ ਅਤੇ ਸਟਾਫ ਲਈ ਇਹ ਲਾਜ਼ਮੀ ਹੋਵੇਗਾ ਕਿ ਉਨ੍ਹਾਂ ਨੇ ਟੀਕੇ ਦੀ ਘੱਟੋ ਘੱਟ ਇਕ ਖੁਰਾਕ ਲਈ ਹੋਵੇ ਜਾਂ ਪਿਛਲੇ 72 ਘੰਟਿਆਂ ਵਿਚਾਲੇ ਕੋਰੋਨਾ ਦਾ ਟੈਸਟ ਕਰਵਾਇਆ ਹੋਵੇ। ਐਤਵਾਰ ਨੂੰ ਸਵੇਰੇ ਸਿਰਫ 4 ਘੰਟੇ ਅਤੇ ਸ਼ਾਮ ਨੂੰ 2 ਘੰਟੇ ਲਈ ਸੁਖਨਾ ਝੀਲ ਦੇ ਖੁੱਲ੍ਹਣ ‘ਤੇ ਲੱਗੀ ਪਾਬੰਦੀ ਵਾਪਸ ਲੈ ਲਈ ਗਈ ਹੈ ਤਾਂ ਜੋ ਇਸ ਦੇ ਖੁੱਲ੍ਹਣ ਸਮੇਂ ਵਧੇਰੇ ਭੀੜ ਤੋਂ ਬਚਿਆ ਜਾ ਸਕੇ।

Tags: chandhigarhcoronalockdownNEW GUIDLINES
Share201Tweet126Share50

Related Posts

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026
Load More

Recent News

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.