ਬੁੱਧਵਾਰ, ਅਕਤੂਬਰ 7, 2026 01:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਚੰਨੀ ਸਾਹਬ ਦਾ ਮਕਸਦ ਸਿਰਫ ਝੂਠੇ ਵਾਅਦੇ ਕਰਨਾ, ਜਨਤਾ ਦੀ ਭਲਾਈ ਨਾਲ ਉਨਾਂ੍ਹ ਨੂੰ ਕੋਈ ਲੈਣਾ-ਦੇਣਾ ਨਹੀਂ : ਅਰਵਿੰਦ ਕੇਜਰੀਵਾਲ

by propunjabtv
ਦਸੰਬਰ 10, 2021
in ਦੇਸ਼, ਪੰਜਾਬ
0

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀਆਂ ਲਗਾਤਾਰ ਇੱਕ ਦੂਜੇ ‘ਤੇ ਨਿਸ਼ਾਨੇ ਸਾਧ ਰਹੀ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਲਈ ਕਈ ਐਲਾਨ ਕਰ ਰਹੇ ਹਨ।ਦੂਜੇ ਪਾਸੇ ਹੁਣ ਇਸ ਦਰਮਿਆਨ ਆਮ ਆਦਮੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਐਮ ਚੰਨੀ ‘ਤੇ ਟਵੀਟ ਕਰਕੇ ਇੱਕ ਵਾਰ ਫਿਰ ਨਿਸ਼ਾਨਾ ਸਾਧਿਆ ਹੈ।

झूठे एलान करके जनता को बेवक़ूफ़ बनाना गंदी राजनीति है। एक दिन तो सच सामने आ ही जाता है। चन्नी साहिब के झूठे एलानों का सच भी जनता के सामने आने लगा है। उनका मक़सद केवल झूठे वादे करके चुनाव जीतना है। जनता के भले से उन्हें कोई लेना देना नहीं। pic.twitter.com/vp9OJd9S5F

— Arvind Kejriwal (@ArvindKejriwal) December 10, 2021

ਕੇਜਰੀਵਾਲ ਨੇ ਸੀਐਮ ਚੰਨੀ ਦੇ ਵਾਅਦਿਆਂ ਨੂੰ ਝੂਠਾ ਕਰਾਰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀ ਭਲਾਈ ਨਾਲ ਕੋਈ ਲੈਣਾ ਦੇਣਾ ਨਹੀਂ ਹੈ।ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਲਿਖਿਆ ਝੂਠੇ ਐਲਾਨ ਕਰਕੇ ਜਨਤਾ ਨੂੰ ਬੇਵਕੂਫ ਬਣਾਉਣ ਗੰਦੀ ਰਾਜਨੀਤੀ ਹੈ।ਇੱਕ ਦਿਨ ਤਾਂ ਸੱਚ ਸਾਹਮਣੇ ਆ ਹੀ ਜਾਂਦਾ ਹੈ।ਚੰਨੀ ਸਾਹਬ ਦੇ ਝੂਠੇ ਐਲਾਨਾਂ ਦਾ ਸੱਚ ਵੀ ਜਨਤਾ ਦੇ ਸਾਹਮਣੇ ਆਉਣ ਲੱਗਾ ਹੈ।ਉਨ੍ਹਾਂ ਦਾ ਮਕਸਦ ਕੇਵਲ ਝੂਠੇ ਵਾਅਦੇ ਕਰਕੇ ਚੋਣਾਂ ਜਿੱਤਣਾ ਹੈ।ਜਨਤਾ ਦੇ ਭਲੇ ਨਾਲ ਉਨ੍ਹਾਂ ਨੂੰ ਲੈਣਾ ਦੇਣਾ ਨਹੀਂ।

Tags: arvind kejriwalChanni sahib
Share202Tweet126Share51

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.