ਮੰਗਲਵਾਰ, ਸਤੰਬਰ 30, 2025 01:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਟਵਿੱਟਰ ਨੇ ਕੇਂਦਰ ਖ਼ਿਲਾਫ਼ ਹਾਈਕੋਰਟ ’ਚ ਦਾਇਰ ਕੀਤੀ ਪਟੀਸ਼ਨ, ਜਾਣੋ ਕੀ ਹੈ ਪੂਰਾ ਮਾਮਲਾ?

by propunjabtv
ਜੁਲਾਈ 5, 2022
in ਦੇਸ਼
0

ਸੋਸ਼ਲ ਮੀਡੀਆ ਕੰਪਨੀ ਟਵਿੱਟਰ ਨੇ ਕਰਨਾਟਕ ਹਾਈਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਨਵੇਂ ਆਈ. ਟੀ. ਨਿਯਮਾਂ ਤਹਿਤ ਸਮੱਗਰੀ ਹਟਾਉਣ ਦੇ ਕੇਂਦਰ ਸਰਕਾਰ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਉਸ ਨੇ ਕਿਹਾ ਕਿ ਇਹ ਅਧਿਕਾਰੀਆਂ ਵੱਲੋਂ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਦਾ ਮਾਮਲਾ ਹੈ। ਟਵਿੱਟਰ ਨੇ ਜੂਨ 2022 ’ਚ ਜਾਰੀ ਇਕ ਸਰਕਾਰੀ ਹੁਕਮ ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਸਮੱਗਰੀ ਨੂੰ ‘ਬਲਾਕ’ ਕਰਨ ਦਾ ਹੁਕਮ ‘ਬਹੁਤ ਵਿਆਪਕ’ ਅਤੇ ‘ਮਨਮਨਜ਼ੀ ਵਾਲਾ’ ਹੈ। ਟਵਿੱਟਰ ਰਿੱਟ ਪਟੀਸ਼ਨ ਨਾਲ ਜੁੜੇ ਸੂਤਰਾਂ ਨੇ ਕਿਹਾ ਕਿ ਸਰਕਾਰ ਦੀਆਂ ਕਈ ਬੇਨਤੀਆਂ ਕਥਿਤ ਸਿਆਸੀ ਸਮੱਗਰੀ ਵਿਰੁੱਧ ਕਾਰਵਾਈ ਲਈ ਹਨ। ਇਹ ਸਮੱਗਰੀ ਸਿਆਸੀ ਪਾਰਟੀਆਂ ਦੇ ਅਧਿਕਾਰਤ ‘ਹੈਂਡਲਾਂ’ ਰਾਹੀਂ ਪੋਸਟ ਕੀਤੀ ਗਈ ਹੈ। ਅਜਿਹੀ ਸਥਿਤੀ ’ਚ ਇਸ ਤਰ੍ਹਾਂ ਦੀ ਜਾਣਕਾਰੀ ਨੂੰ ‘ਬਲਾਕ’ ਕਰਨਾ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਹੋਵੇਗੀ, ਜੋ ਕੰਪਨੀ ਨੇ ਪਲੇਟਫਾਰਮ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਦਿੱਤੀ ਹੈ।

ਸੂਤਰਾਂ ਨੇ ਕਿਹਾ, ‘ਜਿਸ ਸਮੱਗਰੀ ਨੂੰ ‘ਬਲਾਕ’ ਕਰਨ ਦੀ ਬੇਨਤੀ ਕੀਤੀ ਗਈ ਹੈ, ਉਸ ਸਮੱਗਰੀ ਦਾ ਧਾਰਾ 69ਏ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।’’ ਇਲੈਕਟ੍ਰਾਨਿਕਸ ਮੰਤਰਾਲੇ ਨੂੰ ਈ-ਮੇਲ ਭੇਜ ਕੇ ਸਵਾਲ ਪੁੱਛੇ ਗਏ ਸਨ ਪਰ ਫਿਲਹਾਲ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਆਇਆ ਹੈ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਟਵਿੱਟਰ ’ਤੇ ਲਿਖਿਆ, ‘‘ਸਾਰੇ ਪਲੇਟਫਾਰਮਾਂ ਨੂੰ ਅਦਾਲਤ ਵਿਚ ਜਾਣ ਦਾ ਅਧਿਕਾਰ ਹੈ ਪਰ ਕਾਨੂੰਨ ਦੀ ਪਾਲਣਾ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ।’’

ਸੂਤਰਾਂ ਨੇ ਕਿਹਾ ਕਿ ਟਵਿੱਟਰ ਦੀ ਪਟੀਸ਼ਨ ਦੇ ਅਨੁਸਾਰ ਧਾਰਾ 69ਏ ਦੇ ਤਹਿਤ ਸਮੱਗਰੀ ਨੂੰ ‘ਬਲਾਕ’ ਕਰਨ ਦੇ ਕਈ ਹੁਕਮ ਜਾਰੀ ਕੀਤੇ ਗਏ ਸਨ ਪਰ ਉਸ ’ਚ ਇਹ ਨਹੀਂ ਦੱਸਿਆ ਗਿਆ ਕਿ ਸਬੰਧਿਤ ਸਮੱਗਰੀ ਧਾਰਾ 69ਏ ਦੀ ਉਲੰਘਣਾ ਕਿਵੇਂ ਕਰਦੀ ਹੈ। ਉਸ ਨੇ ਕਿਹਾ, ‘‘ਟਵਿੱਟਰ ਨੇ ਅਦਾਲਤ ਨੂੰ ਸਮੱਗਰੀ ਨੂੰ ‘ਬਲਾਕ’ ਕਰਨ ਦੇ ਹੁਕਮਾਂ ਦੀ ਨਿਆਇਕ ਸਮੀਖਿਆ ਦੀ ਮੰਗ ਕਰਨ ਦੀ ਅਪੀਲ ਕੀਤੀ ਹੈ।’’

Tags: center govthigh courtpetitiontwitter
Share213Tweet133Share53

Related Posts

ਦਿੱਲੀ BJP ਦੇ ਸੀਨੀਅਰ ਨੇਤਾ ਵਿਜੇ ਕੁਮਾਰ ਮਲਹੋਤਰਾ ਦਾ ਦਿਹਾਂਤ

ਸਤੰਬਰ 30, 2025

ਭਾਰਤ ਬਣਾ ਰਿਹਾ Apple ਦਾ Manufacturing Hub, 45 ਕੰਪਨੀਆਂ ਅਤੇ 3.5 ਲੱਖ ਨੌਕਰੀਆਂ

ਸਤੰਬਰ 30, 2025

ਇੰਡੀਗੋ ਦੀ ਉਡਾਣ ‘ਚ ਮਿਲੀ ਬੰਬ ਦੀ ਧਮਕੀ, ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਦਾ ਹੋਇਆ ਐਲਾਨ

ਸਤੰਬਰ 30, 2025

ਏਅਰ ਇੰਡੀਆ ਦੀ ਉਡਾਣ ਵਿੱਚ ਹੋ ਗਿਆ ਵੱਡਾ ਹੰਗਾਮਾ, ਅਚਾਨਕ ਜਹਾਜ ਚੋਂ ਉੱਤਰੇ ਯਾਤਰੀ

ਸਤੰਬਰ 30, 2025

ਟਰੰਪ ਨੂੰ ਗਾਜ਼ਾ ਸ਼ਾਂਤੀ ਯੋਜਨਾ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਮਿਲਿਆ ਸਮਰਥਨ, ਕਿਹਾ…

ਸਤੰਬਰ 30, 2025

ਦਿੱਲੀ ਪੁਲਿਸ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਗੈਂ*ਗ*ਸ*ਟ*ਰ ਰੂਬਲ ਸਰਦਾਰ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 27, 2025
Load More

Recent News

Mutual Fund SIP ਨੇ ਦਿਖਾਈ ਤਾਕਤ, ਡਿੱਗਦੇ ਬਾਜ਼ਾਰ ਵਿੱਚ ਵਧਾਈ ਨਿਵੇਸ਼ਕਾਂ ਦੀ ਦੌਲਤ

ਸਤੰਬਰ 30, 2025

ਦਿੱਲੀ BJP ਦੇ ਸੀਨੀਅਰ ਨੇਤਾ ਵਿਜੇ ਕੁਮਾਰ ਮਲਹੋਤਰਾ ਦਾ ਦਿਹਾਂਤ

ਸਤੰਬਰ 30, 2025

ਭਾਰਤ ਬਣਾ ਰਿਹਾ Apple ਦਾ Manufacturing Hub, 45 ਕੰਪਨੀਆਂ ਅਤੇ 3.5 ਲੱਖ ਨੌਕਰੀਆਂ

ਸਤੰਬਰ 30, 2025
The Photo Of Liver On Man's Body Against Gray Background, Hepatitis, Concept with Healthcare And Medicine

Liver ‘ਚ ਸੋਜ ਆਉਣ ‘ਤੇ ਕਿਹੜੇ ਲੱਛਣ ਦਿਖਦੇ ਹਨ, ਇਹ ਕਿੰਨਾ ਖ਼ਤਰਨਾਕ ਹੈ ?

ਸਤੰਬਰ 30, 2025

ਇੰਡੀਗੋ ਦੀ ਉਡਾਣ ‘ਚ ਮਿਲੀ ਬੰਬ ਦੀ ਧਮਕੀ, ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਦਾ ਹੋਇਆ ਐਲਾਨ

ਸਤੰਬਰ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.