ਬੁੱਧਵਾਰ, ਮਾਰਚ 4, 2026 04:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜਾਣੋ ਕੀ ਹੈ ਰਾਕੇਸ਼ ਟਿਕੈਤ ਦਾ ‘ਟ੍ਰਿਪਲ-ਟੀ’ ਫਾਰਮੂਲਾ ?

by propunjabtv
ਜੂਨ 23, 2021
in ਦੇਸ਼, ਪੰਜਾਬ
0

ਨਵੀਂ ਦਿੱਲੀ-  ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨ ਪਿਛਲੇ ਲੰਬੇ ਸਮੇਂ ਤੋਂ 3 ਖੇਤੀ ਕਾਨੂੰਨਾਂ ਦੇ ਵਿਰੋਧ ਦੇ ਵਿੱਚ ਪ੍ਰਦਰਸ਼ਨ ਕਰ ਰਹੇ ਹਨ |  ਇਸ ਦੌਰਾਨ ਟਿਕੈਤ ਨੇ ਕਿਸਾਨਾਂ ਨੂੰ ‘ਟ੍ਰਿਪਲ ਟੀ’ ਦਾ ਫਾਰਮੂਲਾ ਦਿੱਤਾ ਹੈ। ਜਿਸ ਦਾ ਮਤਲਬ ਹੈ ਟੈਂਕ, ਟਰੈਕਟਰ ਅਤੇ ਟਵਿੱਟਰ।

ਰਾਕੇਸ਼ ਟਿਕੈਤ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਦੇਸ਼ ਨੂੰ ਲੁਟੇਰਿਆਂ ਤੋਂ ਬਚਾਉਣ ਲਈ ਤਿੰਨ ਚੀਜ਼ਾਂ ਜ਼ਰੂਰੀ ਹਨ। ਸਰਹੱਦ ‘ਤੇ ਟੈਂਕ, ਖੇਤ ‘ਚ ਟਰੈਕਟਰ, ਨੌਜਵਾਨਾਂ ਦੇ ਹੱਥ ‘ਚ ਟਵਿੱਟਰ। ਦੱਸਣਯੋਗ ਹੈ ਕਿ ਟਿਕੈਤ ਨੇ 19 ਜੂਨ ਨੂੰ ਵੀ ਇਕ ਟਵੀਟ ਕੀਤਾ ਸੀ, ਜਿਸ ‘ਚ ਲਿਖਿਆ ਸੀ,”ਕੇਂਦਰ ਸਰਕਾਰ ਇਹ ਗਲਤਫਹਿਮੀ ਆਪਣੇ ਦਿਮਾਗ਼ ‘ਚੋਂ ਕੱਢ ਦੇਵੇ ਕਿ ਕਿਸਾਨ ਵਾਪਸ ਜਾਣਗੇ, ਕਿਸਾਨ ਉਦੋਂ ਵਾਪਸ ਜਾਣਗੇ, ਜਦੋਂ ਮੰਗਾਂ ਪੂਰੀਆਂ ਹੋ ਜਾਣਗੀਆਂ। ਸਾਡੀ ਮੰਗ ਹੈ ਕਿ ਤਿੰਨੋਂ ਕਾਨੂੰਨ ਰੱਦ ਹੋਣਗੇ।”

ਦੱਸ ਦੇਈਏ ਕਿ ਕੋਰੋਨਾ ਆਫ਼ਤ ਦੌਰਾਨ ਪਿਛਲੇ 200 ਤੋਂ ਵੱਧ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਵਲੋਂ ਪਾਸ ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਜਾਣ।

Tags: delhifarmer protestrakesh tikaittriple t formula
Share200Tweet125Share50

Related Posts

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਮਾਰਚ 4, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026
Load More

Recent News

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026

ਅਮਰੀਕਾ-ਇਜ਼ਰਾਈਲ ਟਕਰਾਅ ਦੌਰਾਨ ਭਾਰਤ ਦੇ ਗੁਆਂਢ ‘ਚ ਡੁੱਬਿਆ ਈਰਾਨੀ ਜੰਗੀ ਜਹਾਜ਼

ਮਾਰਚ 4, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.