ਸ਼ਨੀਵਾਰ, ਮਾਰਚ 21, 2026 12:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਡਾ. ਵਿਵੇਕ ਬਿੰਦਰਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਦੀਵਾਨ ਟੋਡਰ ਮੱਲ ਬਾਰੇ ਐਨੀਮੇਸ਼ਨ ਵੀਡੀਓ ਬਣਾਈ -ਹਰਜਿੰਦਰ ਸਿੰਘ ਧਾਮੀ

by Pro Punjab Admin
ਜੁਲਾਈ 29, 2022
in Featured News, ਪੰਜਾਬ, ਰਾਜਨੀਤੀ
0

ਰਮਿੰਦਰ ਸਿੰਘ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡਾ. ਵਿਵੇਕ ਬਿੰਦਰਾ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਖ਼ਸੀਅਤ ਦਾ ਫਿਲਮਾਂਕਣ ਕਰਨ ਅਤੇ ਸਿੱਖ ਇਤਿਹਾਸ ਨੂੰ ਗਲਤ ਰੂਪ ਵਿਚ ਪੇਸ਼ ਕਰਨ ਦੇ ਮਾਮਲੇ ’ਚ ਕਾਰਵਾਈ ਕਰਦਿਆਂ ਉਸ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਡਾ. ਵਿਵੇਕ ਬਿੰਦਰਾ ਵਿਰੁੱਧ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਵਾਉਣ ਲਈ ਵੀ ਕਾਰਵਾਈ ਕੀਤੀ ਜਾ ਰਹੀ ਹੈ।

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਸਰਗਰਮ ਡਾ. ਵਿਵੇਕ ਬਿੰਦਰਾ ਨੇ ਆਪਣੇ ਇੱਕ ਵੀਡੀਓ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਦੀਵਾਨ ਟੋਡਰ ਮੱਲ ਬਾਰੇ ਇੱਕ ਐਨੀਮੇਸ਼ਨ ਵੀਡੀਓ ਪਾਇਆ ਸੀ, ਜਿਸ ਸਬੰਧੀ ਵੱਖ-ਵੱਖ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਪਾਸ ਇਤਰਾਜ਼ ਪੁੱਜੇ ਹਨ।

ਉਸ ਨੇ ਇਤਿਹਾਸ ਨੂੰ ਵੀ ਗਲਤ ਪੇਸ਼ ਕੀਤਾ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਸ. ਰਮਦਾਸ ਨੇ ਕਿਹਾ ਕਿ ਇਸ ਮਾਮਲੇ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਸਬੰਧਤ ਵਿਰੁੱਧ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ ਅਤੇ ਪੁਲਿਸ ਪ੍ਰਸਾਸ਼ਨ ਨੂੰ ਵੀ ਕਾਰਵਾਈ ਲਈ ਲਿਖਿਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਡਾ. ਬਿੰਦਰਾ ਦੀ ਵੀਡੀਓ ਦੀ ਜਾਂਚ ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸ ਰਿਸਰਚ ਬੋਰਡ ਰਾਹੀਂ ਕਰਵਾਈ ਗਈ ਹੈ, ਜਿਸ ਵਿਚ ਸਾਹਮਣੇ ਆਇਆ ਹੈ ਕਿ ਡਾ. ਬਿੰਦਰਾ ਨੇ ਦੀਵਾਨ ਟੋਡਰ ਮੱਲ ਨੂੰ ਜੈਨ ਸਮਾਜ ਨਾਲ ਜੋੜ ਕੇ ਇਤਿਹਾਸ ਵਿਗਾੜਿਆ ਹੈ।

ਵੀਡੀਓ ਵਿਚ ਦੀਵਾਨ ਟੋਡਰ ਮੱਲ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ ਵਾਰਤਾਲਾਪ ਵੀ ਇਤਿਹਾਸਕ ਤੌਰ ’ਤੇ ਨਿਰ ਅਧਾਰ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਿੱਖ ਗੁਰੂ ਸਾਹਿਬਾਨ ਦੀ ਸ਼ਖ਼ਸੀਅਤ ਦਾ ਫਿਲਮਾਂਕਣ ਕਰਨਾ ਵਰਜਿਤ ਹੋਣ ਦੇ ਬਾਵਜੂਦ ਡਾ. ਬਿੰਦਰਾ ਨੇ ਅਜਿਹਾ ਕਰਨ ਦੀ ਵੀ ਆਵਗਿਆ ਕੀਤੀ ਹੈ। ਡਾ. ਬਿੰਦਰਾ ਦੀ ਇਸ ਹਰਕਤ ਨਾਲ ਸਿੱਖ ਸੰਗਤਾਂ ਦੀ ਭਾਵਨਾਵਾਂ ਦੁਖੀਆਂ ਹਨ,

ਜਿਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਉਸ ਵਿਰੁੱਧ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਗਿਆ ਹੈ।

Tags: Harjinder Singh Dhamipunjab sikhsgpcvivek bindra
Share205Tweet128Share51

Related Posts

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026
Load More

Recent News

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.