ਐਤਵਾਰ, ਅਗਸਤ 2, 2026 10:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡੇਰਾਬੱਸੀ ਵਿਖੇ ਹਥਿਆਰਬੰਦ ਲੁਟੇਰਿਆਂ ਵੱਲੋਂ ਵੱਡੀ ਵਾਰਦਾਤ, ਲੁੱਟੀ ਡੇਢ ਕਰੋੜ ਦੀ ਨਕਦੀ

by propunjabtv
ਜੂਨ 10, 2022
in ਪੰਜਾਬ
0

ਡੇਰਾਬੱਸੀ ਵਿਖੇ ਹਥਿਆਰਬੰਦ ਲੁਟੇਰਿਆਂ ਵੱਲੋਂ ਗੋਲ਼ੀਆਂ ਚਲਾ ਕੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਹ ਵਾਰਦਾਤ ਡੇਰਾਬੱਸੀ ਦੇ ਬਰਵਾਲਾ ਚੌਂਕ ਨੇੜੇ ਐੱਸ. ਬੀ. ਆਈ. ਬੈਂਕ ਦੇ ਬਾਹਰ ਵਾਪਰੀ। ਲੁਟੇਰਿਆਂ ਨੇ ਬੈਂਕ ਦੇ ਬਾਹਰ ਪ੍ਰਾਪਰਟੀ ਡੀਲਰ ‘ਤੇ ਗੋਲ਼ੀਆਂ ਚਲਾ ਕੇ ਕਰੋੜਾਂ ਰੁਪਏ ਲੁੱਟ ਲਏ।

ਜਾਣਕਾਰੀ ਮੁਤਾਬਕ ਕਰੀਬ 4 ਲੁਟੇਰਿਆਂ ਵੱਲੋਂ ਇਹ ਲੁੱਟ ਕੀਤੀ ਗਈ ਹੈ। ਇਹ ਦੋ ਮੋਟਰਸਾਈਕਲਾਂ ’ਤੇ ਆਏ ਸਨ। ਬੇਖ਼ੌਫ਼ ਲੁਟੇਰੇ ਦੁਪਹਿਰ ਦੇ ਸਮੇਂ ਪ੍ਰਾਪਰਟੀ ਡੀਲਰ ਦੇ ਦਫ਼ਤਰ ’ਚ ਆਏ ਅਤੇ ਲੁਟੇਰਿਆਂ ਨੇ ਪੈਸਿਆਂ ਨਾਲ ਭਰਿਆ ਬੈਗ ਲੁੱਟ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ।

ਇਸ ਦੌਰਾਨ ਗੋਲ਼ੀ ਲੱਗਣ ਕਾਰਨ ਰੇਹੜੀ ਚਾਲਕ ਜ਼ਖ਼ਮੀ ਹੋ ਗਿਆ ਹੈ। ਉਕਤ ਜਿਹੜੇ ਵਿਅਕਤੀ ਦੇ ਗੋਲ਼ੀ ਲੱਗੀ ਹੈ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਕਤ ਵਿਅਕਤੀ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਤੋਂ ਜੀ. ਐੱਮ. ਸੀ. ਐੱਚ.-32 ਚੰਡੀਗੜ੍ਹ ਵਿਚ ਲਿਆਂਦਾ ਗਿਆ ਹੈ। ਮੌਕੇ ’ਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੁੱਟੀ ਗਈ ਰਕਮ ਡੇਢ ਕਰੋੜ ਤੋਂ ਵੱਧ ਦੀ ਦੱਸੀ ਜਾ ਰਹੀ ਹੈ। ਇਸ ਦੌਰਾਨ ਲੁਟੇਰੇ ਇਕ ਵਿਅਕਤੀ ਤੋਂ ਮੋਟਰਸਾਈਕਲ ਵੀ ਖੋਹ ਲੈ ਗਏ।

Tags: armed robbersdera bassiLarge incident
Share206Tweet129Share52

Related Posts

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026
Load More

Recent News

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.