ਐਤਵਾਰ, ਅਗਸਤ 16, 2026 02:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਤਰਨਤਾਰਨ ’ਚ ਦਿਨ ਚੜਦੇ ਵਿਛੀਆਂ ਲਾਸ਼ਾਂ, ਇਸ ਗੈਂਗ ਨੇ ਚੁੱਕੀ ਕਤਲ ਦੀ ਜ਼ਿੰਮੇਵਾਰੀ

by propunjabtv
ਮਈ 27, 2021
in ਪੰਜਾਬ
0

ਤਰਨਤਾਰਨ ਦੇ ਪੱਟੀ ਵਿਚ ਦਿਨ ਦਿਹਾੜੇ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇਹ ਵਾਰਦਾਤ ਸ਼ਹਿਰ ਦੇ ਸਰਹਾਲੀ ਰੋਡ ਉੱਤੇ ਵਾਪਰੀ ਹੈ ਜਿਥੇ ਨਦੋਹਰ ਚੌਕ ‘ਚ ਪੱਟੀ ਵਾਸੀ ਅਮਨ ਫ਼ੌਜੀ ਅਤੇ ਪੂਰਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਫਾਇਰਿੰਗ ਕਾਰਨ ਲੋਕਾਂ ’ਚ ਭਾਜੜਾਂ ਮੱਚ ਗਈਆਂ। ਇਸ ਵਾਰਦਾਤ ‘ਚ ਇਨ੍ਹਾਂ ਦਾ ਇਕ ਸਾਥੀ ਦਿਲਬਾਗ ਸਿੰਘ ਗੰਭੀਰ ਜ਼ਖਮੀ ਹੋ ਗਿਆ। ਗੰਭੀਰ ਹਾਲਤ ’ਚ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਤਿੰਨੋਂ ਪੀਰ ਬਾਬਾ ਬਹਾਰ ਸ਼ਾਹ ਦੀ ਦਰਗਾਹ ‘ਤੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ, ਜਦ ਕਾਰ ਸਵਾਰ ਦੋ ਵਿਅਕਤੀਆਂ ਵੱਲੋਂ ਇਨ੍ਹਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਕਿਸੇ ਹੋਰ ਗਰੋਹ ਨਾਲ ਇਨ੍ਹਾਂ ਦੀ ਕਾਫ਼ੀ ਸਮੇਂ ਤੋਂ ਖਹਿਬਾਜ਼ੀ ਚੱਲ ਰਹੀ ਸੀ। ਵੀਰਵਾਰ ਸਵੇਰੇ ਨਦੋਹਰ ਚੌਕ ’ਚ ਇਨ੍ਹਾਂ ਉੱਤੇ ਹਮਲਾ ਹੋਇਆ ਭਾਵੇਂ ਉਨ੍ਹਾਂ ਵੀ ਜਵਾਬੀ ਗੋਲੀਬਾਰੀ ਕੀਤੀ ਜਾਂ ਨਹੀਂ-ਇਹ ਹਾਲੇ ਸਪੱਸ਼ਟ ਨਹੀਂ ਹੋ ਸਕਿਆ। ਦੱਸਿਆ ਜਾ ਰਿਹਾ ਹੈ ਕਿ ਗੈਂਗਵਾਰ ’ਚ ਮਾਰੇ ਗਏ ਦੋਵੇਂ ਗੈਂਗਸਟਰਜ਼ ਵਿਰੁੱਧ ਮਾਮਲੇ ਦਰਜ ਹਨ। ਪੁਲਿਸ ਮਾਰੇ ਗਏ ਗੈਂਗਸਟਰਜ਼ ਦੇ ਪਿਛੋਕੜ ਵੀ ਖੰਗਾਲ਼ ਰਹੀ ਹੈ ਕਿ ਉਨ੍ਹਾਂ ਦੀ ਕਿਹੜੇ ਗੈਂਗ ਦੇ ਲੋਕਾਂ ਨਾਲ ਖ਼ਾਸ ਦੁਸ਼ਮਣੀ ਸੀ। ਹਾਲੇ ਤੱਕ ਇਹ ਪਤਾ ਨਹੀਂ ਚੱਲ ਸਕਿਆ ਕਿ ਹਮਲਾਵਰ ਕੌਣ ਸਨ।ਮਿਲੀ ਜਾਣਕਾਰੀ  ਦੇ ਮੁਤਾਬਿਕ ਮਿ੍ਤਕ ਨੌਜਵਾਨਾਂ ਦੀ ਪਛਾਣ ਪੂਰਨ ਸਿੰਘ ਤੇ ਅਮਨਦੀਪ ਸਿੰਘ ਅਮਨ ਫੋਜੀ ਪੁੱਤਰ ਬਲਵੀਰ ਸਿੰਘ ਵਾਸੀ ਪੱਟੀ ਵਜੋਂ ਦੱਸੀ ਗਈ ਹੈ। ਗੰਭੀਰ ਜ਼ਖ਼ਮੀ ਸ਼ੇਰਾ ਵੀ ਪੱਟੀ ਦਾ ਰਹਿਣ ਵਾਲਾ ਹੈ। ਮਿ੍ਤਕ ਅਮਨ ਫੌਜੀ ਇਲਾਕੇ ਦੇ ਪ੍ਰਮੁੱਖ ਅਕਾਲੀ ਆਗੂ ਦੇ ਨੇੜਲਿਆਂ ਵਿੱਚੋਂ ਦੱਸਿਆ ਜਾਂਦਾ ਹੈ। ਸਥਾਨਕ ਪੁਲੀਸ ਇਸ ਘਟਨਾ ਨੂੰ ਗੈਂਗਵਾਰ ਵਜੋਂ ਵੇਖ ਰਹੀ ਹੈ।  ਪੁਲਿਸ ਵੱਲੋਂ ਹੁਣ ਲਗਾਤਾਰ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Tags: deathfiringtarantaran
Share202Tweet127Share51

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.