ਵੀਰਵਾਰ, ਮਾਰਚ 12, 2026 11:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਤਰਨਤਾਰਨ ‘ਚ ਪਤੀ-ਪਤਨੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ

by propunjabtv
ਅਗਸਤ 13, 2021
in ਪੰਜਾਬ
0

ਤਰਨਤਾਰਨ ਦੇ ਪਿੰਡ ਚੰਬਾ ਖ਼ੁਰਦ ਵਿਖੇ ਬੀਤੀ ਰਾਤ ਬਹਿਕ ਤੇ ਰਹਿ ਰਹੇ ਪਤੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਮਰਨ ਵਾਲਿਆਂ ਦੀ ਪਹਿਚਾਣ 60 ਸਾਲਾਂ ਹਰਭਜਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਵੱਜੋ ਹੋਈ ਹੈ । ਮ੍ਰਿਤਕ ਜੋੜੇ ਦਾ ਲੜਕਾ ਵਿਦੇਸ਼ ਗਿਆ ਹੋਣ ਕਾਰਨ ਘਰ ਵਿੱਚ ਇੱਕਲੇ ਰਹਿ ਰਹੇ ਸਨ ।

ਪਿੰਡ ਚੰਬਾ ਖ਼ੁਰਦ ਦੇ ਸਰਪੰਚ ਜਸਬੀਰ ਸਿੰਘ ਨੇ ਦੱਸਿਆ ਕਿ ਘਟਨਾ ਬਾਰੇ ਉਨ੍ਹਾਂ ਨੂੰ ਸਵੇਰੇ ਉਦੋਂ ਪਤਾ ਚੱਲਿਆ ਜਦ ਮ੍ਰਿਤਕ ਜੋੜੇ ਦੇ ਘਰ ਨੇੜਲੇ ਘਰ ਦਾ ਵਿਅਕਤੀ ਦੁੱਧ ਲੈਣ ਆਇਆ ਅਤੇ ਜਦ ਮ੍ਰਿਤਕ ਜੋੜੇ ਵੱਲੋਂ ਦਰਵਾਜ਼ਾ ਨਾ ਖੋਲਿਆ ਗਿਆ ਤਾਂ ਊਕਤ ਵਿਅਕਤੀ ਨੇ ਉਸ ਨੂੰ ਸੂਚਿਤ ਕੀਤਾ ਗਿਆ ਜਦ ਉਹ ਮ੍ਰਿਤਕ ਜੋੜੇ ਦੇ ਘਰ ਕੁਝ ਵਿਅਕਤੀ ਲੈ ਕੇ ਪਹੁੰਚੇ ਤਾਂ ਇੱਕ ਵਿਅਕਤੀ ਨੂੰ ਦੀਵਾਰ ਰਾਹੀਂ ਅੰਦਰ ਭੇਜਿਆ ਗਿਆ ਤਾਂ ਪਤਾ ਚੱਲਿਆ ਕਿ ਦੋਵਾਂ ਪਤੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋ ਚੁੱਕਾ ਹੈ ਜਿਸ ਤੇ ਉਨ੍ਹਾਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ।

ਸਰਪੰਚ ਨੇ ਦੱਸਿਆ ਕਿ ਇਹ ਕਤਲ ਲੁੱਟ ਦੀ ਨੀਅਤ ਨਾਲ ਨਹੀਂ ਹੋਇਆ ਲਗਦਾ ਹੈ ਕਿਉਂਕਿ ਘਰੋਂ ਕੋਈ ਵੀ ਸਾਮਾਨ ਗਾਇਬ ਨਹੀਂ ਹੋਇਆ ਹੈ । ਉੱਧਰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਮੌਕੇ  ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਥਾਣਾ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਬੇਟੀ ਦੇ ਬਿਆਨਾਂ ਤੇ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਥਾਣਾ ਮੁਖੀ ਨੇ ਇਹ ਸਾਫ ਕੀਤਾ ਕਿ ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਕਤਲ ਲੁੱਟ ਦੀ ਨੀਅਤ ਨਾਲ ਨਹੀਂ ਹੋਇਆ ਹੈ ਕਿਉਂਕਿ ਘਰ ਦਾ ਸਾਰਾ ਸਮਾਨ ਘਰ ਵਿੱਚ ਮੌਜੂਦ ਹੈ ਬਾਕੀ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਬਹੁਤ ਹੀ ਜਲਦੀ ਮਾਮਲਾ ਹੱਲ ਕਰ ਲਿਆ ਜਾਵੇਗਾ ।

Tags: husband wifekilled by sharptarntarnweapons
Share201Tweet126Share50

Related Posts

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਮਾਰਚ 12, 2026

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਾਰਚ 12, 2026

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਮਾਰਚ 12, 2026

ਅਮਰੀਕਾ ਨਾਲ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 11, 2026

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਰਚ 11, 2026
Load More

Recent News

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਮਾਰਚ 12, 2026

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਾਰਚ 12, 2026

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਮਾਰਚ 12, 2026

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.