ਵੀਰਵਾਰ, ਅਪ੍ਰੈਲ 9, 2026 01:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਤਾਮਿਲਨਾਡੂ ਹਾਦਸਾਗ੍ਰਸਤ ਹੈਲੀਕਾਪਟਰ ‘ਚ ਤਰਨਤਾਰਨ ਦਾ ਜਵਾਨ ਗੁਰਸੇਵਕ ਸਿੰਘ ਹੋਇਆ ਸ਼ਹੀਦ,ਸਿਕਿਉਰਟੀ ਟੀਮ ਦੇ ਸਨ ਮੈਂਬਰ

by propunjabtv
ਦਸੰਬਰ 9, 2021
in ਦੇਸ਼, ਪੰਜਾਬ
0

ਤਾਮਿਲਨਾਡੂ ਵਿੱਚ ਕੂਨੂਰ ਨੇੜੇ ਭਾਰਤੀ ਹਵਾਈ ਸੈਨਾ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋਣ ਕਾਰਨ 13 ਵਿੱਚੋਂ 14 ਲੋਕਾਂ ਦੀ ਮੌਤ ਹੋ ਗਈ। ਚੀਫ ਆਫ ਡਿਫੈਂਸ ਸਟਾਫ (ਸੀਡੀਐਸ) ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ ਕਈ ਹੋਰ ਅਧਿਕਾਰੀ ਹੈਲੀਕਾਪਟਰ ਵਿੱਚ ਸਵਾਰ ਸਨ। ਜਾਣਕਾਰੀ ਮੁਤਾਬਕ MI-17V5 ਹੈਲੀਕਾਪਟਰ ਚਾਲਕ ਦਲ ਦੇ ਨਾਲ ਸੁਲੂਰ ਤੋਂ ਵੈਲਿੰਗਟਨ ਲਈ ਰਵਾਨਾ ਹੋਇਆ ਸੀ। ਸੀਡੀਐਸ ਵੈਲਿੰਗਟਨ ਵਿੱਚ ਡਿਫੈਂਸ ਸਟਾਫ ਕਾਲਜ ਜਾ ਰਿਹਾ ਸੀ। ਭਾਰਤੀ ਹਵਾਈ ਸੈਨਾ ਨੇ ਕਿਹਾ ਕਿ ਹਾਦਸੇ ਦੀ ‘ਕੋਰਟ ਆਫ ਇਨਕੁਆਰੀ’ ਦੇ ਹੁਕਮ ਦੇ ਦਿੱਤੇ ਗਏ ਹਨ।

ਇਸ ਹਾਦਸੇ ਵਿੱਚ ਪੰਜਾਬ ਦੇ ਤਰਨਤਾਰਨ ਦੇ ਰਹਿਣ ਵਾਲੇ ਨਾਇਕ ਗੁਰਸੇਵਕ ਦੀ ਵੀ ਜਾਨ ਚਲੀ ਗਈ। 30 ਸਾਲਾ ਗੁਰਸੇਵਕ ਸਿੰਘ ਦੀ ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਦੋਦੇ ਸੋਢੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਦੱਸ ਦੇਈਏ ਕਿ ਗੁਰਸੇਵਕ ਸਿੰਘ ਫੌਜ ਦੀ 9 ਪੈਰਾ ਸਪੈਸ਼ਲ ਫੋਰਸ ਯੂਨਿਟ ਵਿੱਚ ਤਾਇਨਾਤ ਸੀ।

ਉਹ ਦੋ ਬੱਚਿਆਂ ਦਾ ਪਿਤਾ ਸੀ। ਉਨ੍ਹਾਂ ਦੀ ਸ਼ਹੀਦੀ ਦੀ ਖ਼ਬਰ ਪਿੰਡ ਦੇ ਸਰਪੰਚ ਗੁਰਬਾਜ਼ ਸਿੰਘ ਨੇ ਉਨ੍ਹਾਂ ਦੇ ਪਿਤਾ ਕਾਬਲ ਸਿੰਘ ਨੂੰ ਦਿੱਤੀ। ਉਧਰ, ਫ਼ੌਜ ਦੀ ਤਰਫ਼ੋਂ ਜ਼ਿਲ੍ਹੇ ਦੇ ਡੀਸੀ ਨੇ ਕਰੀਬ 9:45 ਵਜੇ ਇਸ ਦੀ ਅਧਿਕਾਰਤ ਜਾਣਕਾਰੀ ਦਿੱਤੀ।

Tags: Gursewak Singhhelicopter crashTamil NaduTarn Taran
Share198Tweet124Share50

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.