ਮੰਗਲਵਾਰ, ਅਪ੍ਰੈਲ 7, 2026 12:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਂਗਰਸੀ ਵਿਧਾਇਕਾਂ ਦੇ ਮੰਡਿਆਂ ਨੂੰ ਨੌਕਰੀ ਦੇਣ ‘ਤੇ ਕੈਪਟਨ ਤੋਂ ਨਰਾਜ਼ ਹੋਏ ਆਪਣੇ

by propunjabtv
ਜੂਨ 19, 2021
in ਦੇਸ਼, ਪੰਜਾਬ
0

ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਵਿਰੋਧ ਵਿਚ ਅੱਜ ਯੂਥ ਅਕਾਲੀ ਦਲ ਵਲੋਂ ਲੁਧਿਆਣਾ ਵਿਖੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿਚ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ, ਐੱਸ.ਓ.ਆਈ. ਦੇ ਕੌਮੀ ਪ੍ਰਧਾਨ ਰੌਬਿਨ ਬਰਾੜ ਵਿਸ਼ੇਸ਼ ਤੌਰ ‘ਤੇ ਪੁੱਜੇ । ਇਸ ਤੋਂ ਪਹਿਲਾਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬੀਰੇਂਦਰ ਢਿਲੋਂ ਨੇ ਵੀ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਅਤੇ ਭਤੀਜਿਆਂ ਨੂੰ ਨੌਕਰੀ ਦੇਣ ਦੇ ਫੈਸਲੇ ‘ਤੇ ਸਵਾਲ ਖੜੇ ਕੀਤੇ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਵਿਧਾਇਕਾਂ ਨੂੰ ਇਹ ਸੋਚਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਪੁੱਤਰਾਂ ਜਾਂ ਭਤੀਜਿਆਂ ਨੂੰ ਅਸਲ ਵਿਚ ਇਸ ਤਰ੍ਹਾਂ ਦੀ ਨੌਕਰੀ ਦੀ ਜ਼ਰੂਰਤ ਹੈ ? ਪੰਜਾਬ ਯੂਥ ਕਾਂਗਰਸ ਲੋੜਵੰਦ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਲਈ ਸੰਘਰਸ਼ ਕਰੇਗੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਇਹ ਬੇਰੁਜ਼ਗਾਰੀ ਦਾ ਮੁੱਦਾ ਮੁੱਖ ਮੰਤਰੀ ਦੇ ਸਾਹਮਣੇ ਚੁੱਕਣਗੇ ।

Tags: captainCongress MLAsjobs
Share200Tweet125Share50

Related Posts

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਅਪ੍ਰੈਲ 7, 2026

ਪੰਜਾਬ ‘ਚ 4 ਜ਼ਿਲ੍ਹਿਆਂ ਦੇ DC ਸਮੇਤ 13 ਅਫ਼ਸਰਾਂ ਦੇ ਤਬਾਦਲੇ

ਅਪ੍ਰੈਲ 6, 2026

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026
Load More

Recent News

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਅਪ੍ਰੈਲ 7, 2026

ਅੱਜ ਐਨੇ ਵਜੇ ਜਾਰੀ ਕੀਤਾ ਜਾਵੇਗਾ 10ਵੀਂ ਦਾ ਨਤੀਜਾ, ਇੱਥੇ ਦਿੱਤੇ ਡਾਇਰੈਕਟ ਲਿੰਕ ‘ਤੇ ਕਰ ਸਕੋਗੇ ਚੈੱਕ

ਅਪ੍ਰੈਲ 7, 2026

ਪੰਜਾਬ ‘ਚ 4 ਜ਼ਿਲ੍ਹਿਆਂ ਦੇ DC ਸਮੇਤ 13 ਅਫ਼ਸਰਾਂ ਦੇ ਤਬਾਦਲੇ

ਅਪ੍ਰੈਲ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.