ਮੰਗਲਵਾਰ, ਮਈ 26, 2026 10:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਖ਼ਿਲਾਫ਼ ਦੇਸ਼ ਭਰ ‘ਚ ਕਿਸਾਨ ਤੇ ਆਮ ਲੋਕ ਸੜਕਾਂ ’ਤੇ

by propunjabtv
ਜੁਲਾਈ 8, 2021
in ਦੇਸ਼, ਪੰਜਾਬ
0

ਅੱਜ ਸੰਯੁਕਤ ਕਿਸਾਨ ਮੋਰਚਾ ਦੀ ਕਾਲ ਤੇ ਕਿਸਾਨਾਂ ਵੱਲੋਂ ਦੇਸ਼ ਭਰ ਦੀਆਂ ਸੜਕਾ  ’ਤੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਕਿਸਾਨ ਵੱਧ ਰਹੀ ਮਹਿੰਗਾਈ ਖ਼ਿਲਾਫ਼ ਟਰੈਕਟਰਾਂ, ਸਕੂਟਰਾਂ, ਮੋਟਰਾਈਕਲਾਂ, ਕਾਰਾਂ ਤੇ ਵੱਖ-ਵੱਖ ਵਾਹਨਾਂ ਤੇ ਖਾਲੀ ਗੈਸ ਸਿਲੰਡਰਾਂ ਨਾਲ ਸੜਕਾਂ ਦੇ ਕੰਢੇ ਪ੍ਰਦਰਸ਼ਨ ਕਰ ਰਹੇ ਹਨ। ਇਸ ਪ੍ਰਦਰਸ਼ਨ ਦੀ ਸਲਾਹੁਣਯੋਗ ਗੱਲ ਇਹ ਰਹੀ ਕਿ ਕਿਸਾਨਾਂ ਨੂੰ ਜਿਥੇ ਆਮ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ ਉਥੇ ਟਰੈਫਿਕ ਵਿੱਚ ਰੁਕਾਵਟ ਨਹੀਂ ਪਾਈ ਗਈ।

ਉਹ ਸੜਕ ਕੰਢੇ ਖੜੇ ਹੋ ਕੇ ਅਤੇ ਧਰਨਿਆਂ ਵਿੱਚ ਸ਼ਾਂਤਮਈ ਢੰਗ ਨਾਲ ਮਹਿੰਗਾਈ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਤਿੰਨ ਖੇਤੀ ਕਾਨੂੰਨ ਲਿਆ ਕੇ ਕਿਸਾਨੀ ਨੂੰ ਤਬਾਹ ਕਰਨ ਲੱਗੀ ਹੋਈ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਰਹੀਆਂ ਹਨ ਪਰ ਭਾਰਤ ਵਿੱਚ ਤੇਲ ਦੀਆਂ ਕੀਮਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਦੂਜੇ ਪਾਸੇ ਗੈਸ ਸਿਲੰਡਰਾਂ ਦੀ ਕੀਮਤ ਵੱਧ ਰਹੀ ਹੈ। ਇਸ ਮੌਕੇ ਕਿਸਾਨ ਮਜ਼ਦੂਰ, ਨੌਜਵਾਨ, ਵਿਦਿਆਰਥੀ, ਔਰਤਾਂ, ਕਰਮਚਾਰੀ, ਦੁਕਾਨਦਾਰ, ਟਰਾਂਸਪੋਰਟਰ, ਵਪਾਰੀ ਅਤੇ ਹਰ ਵਰਗ ਦੇ ਲੋਕ ਸ਼ਾਮਲ ਸਨ।

Tags: clynderfarmer protestgasharyanaPetrol-dieselprice hikepunjab
Share203Tweet127Share51

Related Posts

ਪੰਜਾਬ ਵਿੱਚ ਹੁਣ ਤੱਕ 45.60% ਵੋਟਿੰਗ ਕੀਤੀ ਗਈ ਦਰਜ

ਮਈ 26, 2026

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ – ਅਰਵਿੰਦ ਕੇਜਰੀਵਾਲ

ਮਈ 26, 2026

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਮਈ 26, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਮਈ 26, 2026

ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ : ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਮਈ 26, 2026
Load More

Recent News

ਪੰਜਾਬ ਵਿੱਚ ਹੁਣ ਤੱਕ 45.60% ਵੋਟਿੰਗ ਕੀਤੀ ਗਈ ਦਰਜ

ਮਈ 26, 2026

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ – ਅਰਵਿੰਦ ਕੇਜਰੀਵਾਲ

ਮਈ 26, 2026

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਮਈ 26, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਮਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.