ਮੰਗਲਵਾਰ, ਅਗਸਤ 4, 2026 12:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮੀਨਾਕਸ਼ੀ ਲੇਖੀ ਵੱਲੋਂ ਅੰਨਦਾਤਿਆਂ ਨੂੰ ਹੁੱਲੜਬਾਜ਼ ਕਹਿਣ ‘ਤੇ ਕੈਪਟਨ ਨੇ ਅਸਤੀਫੇ ਦੀ ਕੀਤੀ ਮੰਗ

by propunjabtv
ਜੁਲਾਈ 23, 2021
in ਦੇਸ਼, ਪੰਜਾਬ, ਰਾਜਨੀਤੀ
0

ਦਿੱਲੀ ਦੇ ਜੰਤਰ-ਮੰਤਰ ਵਿਖੇ ਕਿਸਾਨਾਂ ਦੇ ਵਿਰੋਧ ਵਾਲੀ ਥਾਂ ‘ਤੇ ਇੱਕ ਪੱਤਰਕਾਰ ‘ਤੇ ਹੋਏ ਕਥਿਤ ਹਮਲੇ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਤੋਂ ਕਿਸਾਨਾਂ ਨੂੰ ‘ਗੁੰਡੇ’ ਕਹਿਣ ਲਈ ਅਸਤੀਫਾ ਦੇਣ ਦੀ ਮੰਗ ਕੀਤੀ।

ਪਿਛਲੇ  ਲੰਬੇ ਸਮੇਂ ਤੋਂ ਕਿਸਾਨਾਂ ਦੇ ਵੱਲੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ 3 ਖੇਤੀ ਕਾਨੂੰਨਾਂ ਦੇ ਵਿਰੋਧ ਦੇ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਖੇਤੀ ਕਾਨੂੰਨਾਂ ਵਿਰੁੱਧ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਲਈ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਾਰਟੀ ਦੀ ਕਿਸਾਨ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦੀ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਸੱਤਾਧਾਰੀ ਧਿਰ ਦੀ ਅਸਹਿਮਤੀ ਅਤੇ ਵਿਰੋਧ ਦੇ ਦੀਆਂ ਅਵਾਜ਼ਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਐਨਡੀਏ ਸਰਕਾਰ ਕਿਸਾਨਾਂ ਦੀ ਭਾਵਨਾ ਨੂੰ ਤੋੜਨ ਵਿਚ ਅਸਫਲ ਰਹੀ ਹੈ। ਦੈਨਿਕ ਭਾਸਕਰ ਮੀਡੀਆ ਸਮੂਹ ‘ਤੇ ਆਈ ਟੀ ਦੀ ਛਾਪੇਮਾਰੀ ਦੀ ਤਾਜ਼ਾ ਘਟਨਾ ਦਾ ਹਵਾਲਾ ਦਿੰਦੇ ਹੋਏ ਕੈਪਟਨ ਨੇ ਕਿਸਾਨਾਂ ਦੀ ਹਰ ਇਕ ਅਵਾਜ, ਜੋ ਐਨ.ਡੀ.ਏ ਸਰਕਾਰ ਖਿਲਾਫ ਬੋਲਣ ਦੀ ਹਿੰਮਤ ਰਖਦਾ ਹੈ, ਨੂੰ ਦਬਾਉਣ ਲਈ ਉਨ੍ਹਾਂ ਸਖਤ ਨਿੰਦਾ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਕਿਸਾਨੀ ਪਾਰਲੀਮੈਂਟ ਨੂੰ ਕਵਰ ਕਰਨ ਵਾਲੇ ਪੱਤਰਕਾਰ ‘ਤੇ ਹਮਲਾ ਸ਼ਰਮਨਾਕ ਸੀ ਅਤੇ ਦੋਸ਼ੀ ਵਿਅਕਤੀ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਸੀ, ਪਰ ਕੇਂਦਰੀ ਮੰਤਰੀ ਦੀ ਪ੍ਰਤੀਕ੍ਰਿਆ ਪੂਰੀ ਤਰ੍ਹਾਂ ਬੇਲੋੜੀ ਅਤੇ ਭੜਕਾਊ ਸੀ।

Tags: Anandatas riotersCaptain demandsMeenakshi Lekhiresignation
Share207Tweet129Share52

Related Posts

ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ SC ਨੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਅਜਿਹੇ ਸ਼ਬਦਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

ਅਗਸਤ 4, 2026

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪ੍ਰਧਾਨ ਮੰਤਰੀ ਮੋਦੀ ਨੇ 100 ਹਫ਼ਤਿਆਂ ਦੇ ‘ਵਿਕਸਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਨੌਜਵਾਨ’ ਦੀ ਕੀਤੀ ਸ਼ੁਰੂਆਤ

ਅਗਸਤ 3, 2026

ਵਪਾਰਕ ਸਿਲੰਡਰਾਂ ਤੋਂ ਬਾਅਦ, ਅੱਜ ਘਟੀਆਂ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ? ਇੱਕ ਨਵੀਂ ਦਰ ਸੂਚੀ ਹੋਈ ਜਾਰੀ

ਅਗਸਤ 3, 2026
Load More

Recent News

ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ SC ਨੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਅਜਿਹੇ ਸ਼ਬਦਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

ਅਗਸਤ 4, 2026

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪ੍ਰਧਾਨ ਮੰਤਰੀ ਮੋਦੀ ਨੇ 100 ਹਫ਼ਤਿਆਂ ਦੇ ‘ਵਿਕਸਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਨੌਜਵਾਨ’ ਦੀ ਕੀਤੀ ਸ਼ੁਰੂਆਤ

ਅਗਸਤ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.