ਸੋਮਵਾਰ, ਨਵੰਬਰ 3, 2025 11:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਤੋਮਰ ਦੇ ਕਿਸਾਨੀ ਅੰਦੋਲਨ ‘ਤੇ ਟਿਪਣੀ ਕਰਨ ‘ਤੇ ਭਗਵੰਤ ਮਾਨ ਵੱਲੋਂ ਵਿਰੋਧ

by propunjabtv
ਜੁਲਾਈ 26, 2021
in ਦੇਸ਼, ਪੰਜਾਬ, ਰਾਜਨੀਤੀ
0

ਬੀਤੇ ਦਿਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵੱਲੋਂ ਕਿਸਾਨੀ ਅੰਦੋਲਨ ਅਤੇ ਕਿਸਾਨ ਸੰਸਦ ਨੂੰ ਬੇਤੁਕਾ ਕਹਿ ਟਿੱਪਣੀ ਕਰਨ ਤੇ ਹਰ ਆਮ ਲੋਕ ਵਿਰੋਧ ਕਰ ਰਹੇ ਹਨ |  ਭਗਵੰਤ ਮਾਨ ਨੇ ਵੀ ਤੋਮਰ ਦੇ ਇਸ ਬਿਆਨ ਦੀ ਸਖਤ ਸ਼ਬਦਾ ਦੇ ਵਿੱਚ ਨਿੰਦਾ ਕੀਤੀ ਹੈ | ਮਾਨ ਨੇ ਕਿਹਾ ਕਿ ਅਜਿਹੀ ਫਜੂਲ ਅਤੇ ਬੇਤੁਕੀ ਬਿਆਨਬਾਜ਼ੀ ਕਰਨ ਵਾਲੇ ਕੇਂਦਰੀ ਆਗੂਆਂ ਵਿਚ ਤਾਨਾਸ਼ਾਹੀ ਜਿੰਨ ਦਾਖਲ ਹੋ ਚੁੱਕਿਆ ਹੈ। ਇਸ ਲਈ ਉਹ ਖ਼ੁਦ ਬੇਤੁਕੀਆਂ ਬਿਆਨਬਾਜ਼ੀਆਂ ਕਰਦੇ ਹੋਏ ਦੂਸਰਿਆਂ ਨੂੰ ਗ਼ਲਤ ਸਾਬਿਤ ਕਰਨ ਦੀਆਂ ਅਸਫ਼ਲ ਕੋਸ਼ਿਸ਼ਾਂ ਕਰ ਰਹੇ ਹਨ।

ਐਤਵਾਰ ਨੂੰ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਖੇਤੀ ਸੁਧਾਰਾਂ ਦੇ ਨਾਂ ’ਤੇ ਥੋਪੇ ਜਾ ਰਹੇ ਖੇਤੀ ਵਿਰੋਧੀ ਕਾਲੇ ਕਾਨੂੰਨ ਹੀ ਬੇਤੁਕੇ ਹਨ, ਜੋ ਕਿਸਾਨਾਂ ਨੇ ਮੰਗੇ ਹੀ ਨਹੀਂ ਹਨ। ਮਾਨ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਵਲੋਂ ਘੜੇ ਗਏ ਮਾਰੂ ਕਾਨੂੰਨਾਂ ਨੂੰ ਜਦੋਂ ਜ਼ਬਰਦਸਤੀ ਅੰਨਦਾਤਾ ’ਤੇ ਥੋਪਿਆ ਜਾਵੇਗਾ ਤਾਂ ਕਿਸਾਨਾਂ-ਮਜਦੂਰਾਂ ਸਮੇਤ ਖੇਤੀਬਾੜੀ ’ਤੇ ਨਿਰਭਰ ਸਾਰੇ ਵਰਗਾਂ ਵਲੋਂ ਵਿਰੋਧ ਸੁਭਾਵਿਕ ਹੈ। ਜੇਕਰ ਲੋਕਤੰਤਰੀ ਕਦਰਾਂ-ਕੀਮਤਾਂ ਨਾਲ ਪ੍ਰਗਟਾਏ ਵਿਰੋਧ ਨੂੰ ਸਰਕਾਰ ਤਾਨਾਸ਼ਾਹੀ ਹੈਂਕੜ ਨਾਲ ਅਣਸੁਣਿਆ ਜਾਂ ਕੁਚਲਣ ਦੀ ਕੋਸ਼ਿਸ਼ ਨਹੀਂ ਛੱਡੇਗੀ ਤਾਂ ਕਿਸਾਨ ਸੰਸਦ ਜਾਂ ਅੰਦੋਲਨ ਦਿੱਲੀ ਤੱਕ ਸੀਮਤ ਨਹੀਂ ਰਹੇਗਾ, ਸਗੋਂ ਪੂਰੇ ਮੁਲਕ ਵਿਚ ਫੈਲੇਗਾ।

ਇਸ ਲਈ ਮੋਦੀ ਸਰਕਾਰ ਨੂੰ ਆਪਣੀ ਬੇਤੁਕੀ ਜ਼ਿੱਦ ਤਿਆਗ ਕੇ ਖੇਤੀ ਕਾਨੂੰਨ ਵਿਰੋਧੀ ਤਿੰਨੇ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਨ੍ਹਾਂ ਕਾਲੇ ਕਾਨੂੰਨਾਂ ਦੇ ਬਿਲ ਦੀ ਡਰਾਫਟਿੰਗ (ਮਸੌਦਾ ਤਿਆਰ ਹੋਣ) ਸਮੇਂ ਤੋਂ ਲੈ ਕੇ ਅੱਜ ਤੱਕ ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਵਿਰੁੱਧ ਡਟੀ ਹੋਈ ਹੈ ਅਤੇ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਡਟੀ ਰਹੇਗੀ।

Tags: Bhagwant Mannpeasant agitationTomar
Share199Tweet124Share50

Related Posts

ਆਵਾਰਾ ਕੁੱਤਿਆਂ ਦੇ ਮਾਮਲੇ ਦੀ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਨਵੰਬਰ 3, 2025

ਮਾਨ ਸਰਕਾਰ ਦੀ ‘ਜ਼ੀਰੋ ਬਿੱਲ’ ਗਾਰੰਟੀ ਨੇ ਰੌਸ਼ਨ ਕੀਤਾ ਪੰਜਾਬ; 11.40 ਕਰੋੜ ‘ਜ਼ੀਰੋ ਬਿੱਲ’ ਜਾਰੀ

ਨਵੰਬਰ 3, 2025

ਸਰਕਾਰੀ ਸਕੂਲ ਦੀ ਇਸ ਟੀਚਰ ਨੇ ਦਿਖਾਇਆ – ਸਾਡੇ ਬੱਚਿਆਂ ਦਾ ਭਵਿੱਖ ਇੱਥੇ ਸੁਰੱਖਿਅਤ

ਨਵੰਬਰ 3, 2025

‘ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, 90 ਨਸ਼ਾ ਤਸਕਰ ਗ੍ਰਿਫ਼ਤਾਰ

ਨਵੰਬਰ 2, 2025

ਫਿਰੋਜ਼ਪੁਰ ਡਿਵੀਜ਼ਨ ਨੂੰ ਮਿਲੀ ਨਵੀਂ ਵੰਦੇ ਭਾਰਤ ਟ੍ਰੇਨ : ਹਫ਼ਤੇ ਵਿੱਚ 6 ਦਿਨ ਚੱਲੇਗੀ

ਨਵੰਬਰ 2, 2025

CM ਮਾਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਵੱਡਾ ਤੋਹਫਾ, 138.82 ਕਰੋੜ ਰੁਪਏ ਦੇ ਸੀਵਰੇਜ ਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਨਵੰਬਰ 2, 2025
Load More

Recent News

ਆਵਾਰਾ ਕੁੱਤਿਆਂ ਦੇ ਮਾਮਲੇ ਦੀ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਨਵੰਬਰ 3, 2025

ਪਟਨਾ ਸਾਹਿਬ ਪਹੁੰਚੇ PM ਮੋਦੀ, ਗੁਰੂਦੁਆਰਾ ਸਾਹਿਬ ਹੋਏ ਨਤਮਸਤਕ

ਨਵੰਬਰ 3, 2025

ਮਾਨ ਸਰਕਾਰ ਦੀ ‘ਜ਼ੀਰੋ ਬਿੱਲ’ ਗਾਰੰਟੀ ਨੇ ਰੌਸ਼ਨ ਕੀਤਾ ਪੰਜਾਬ; 11.40 ਕਰੋੜ ‘ਜ਼ੀਰੋ ਬਿੱਲ’ ਜਾਰੀ

ਨਵੰਬਰ 3, 2025

ਸਰਕਾਰੀ ਸਕੂਲ ਦੀ ਇਸ ਟੀਚਰ ਨੇ ਦਿਖਾਇਆ – ਸਾਡੇ ਬੱਚਿਆਂ ਦਾ ਭਵਿੱਖ ਇੱਥੇ ਸੁਰੱਖਿਅਤ

ਨਵੰਬਰ 3, 2025

‘ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, 90 ਨਸ਼ਾ ਤਸਕਰ ਗ੍ਰਿਫ਼ਤਾਰ

ਨਵੰਬਰ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.