ਸੋਮਵਾਰ, ਅਗਸਤ 17, 2026 04:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਦਵਿੰਦਰ ਬੰਬੀਹਾ ਗਰੁੱਪ ਵਲੋਂ ਇੱਕ ਹੋਰ ਧਮਕੀ, ਜਾਣੋ ਕਿਸਨੂੰ ਮਾਰਨ ਦੀ ਦਿੱਤੀ ਧਮਕੀ

by propunjabtv
ਜੂਨ 5, 2022
in Featured News, ਪੰਜਾਬ, ਮਨੋਰੰਜਨ
0

ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਖੂਨੀ ਗੈਂਗ ਵਾਰ ਦਾ ਖ਼ਤਰਾ ਵਧ ਗਿਆ ਹੈ। ਮੂਸੇਵਾਲਾ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦਾ ਕਰੀਬੀ ਮੰਨਿਆ ਜਾਂਦਾ ਸੀ। ਅਜਿਹੇ ‘ਚ ਬੰਬੀਹਾ ਗੈਂਗ ਨੇ ਧਮਕੀ ਦਿੱਤੀ ਹੈ ਕਿ ਜਲਦ ਹੀ ਮੂਸੇਵਾਲਾ ਦੇ ਕਤਲ ਦਾ ਬਦਲਾ ਲਿਆ ਜਾਵੇਗਾ। ਬੰਬੀਹਾ ਗੈਂਗ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਗਿਆ ਹੈ।

ਪੋਸਟ ‘ਚ ਮੂਸੇਵਾਲਾ ਤੋਂ ਇਲਾਵਾ ਮੀਤ ਬਾਊਂਸਰ ਮਨੀਮਾਜਰਾ ਅਤੇ ਲਵੀ ਦਿਓੜਾ ਸਮੇਤ ਹੋਰ ਲੋਕਾਂ ਦੀ ਮੌਤ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ‘ਚ ਸੜਕ ਤੋਂ ਲੈ ਕੇ ਜੇਲ੍ਹ ਤੱਕ ਗੈਂਗ ਵਾਰ ਦਾ ਖਤਰਾ ਹੈ।

ਬੰਬੀਹਾ ਗੈਂਗ ਨੇ ਦੱਸਿਆ ਕਿ ਦੂਜੇ ਗਰੋਹ ਦੇ ਮੈਂਬਰ ਬੇਵਜ੍ਹਾ ਹੀ ਆਪਣੇ ਭਰਾਵਾਂ ਦਾ ਕਤਲ ਕਰਕੇ ਬਦਮਾਸ਼ ਬਣ ਰਹੇ ਹਨ। ਅਸੀਂ ਕਿਸੇ ਬੇਕਸੂਰ ਨੂੰ ਕੁਝ ਨਹੀਂ ਕਹਾਂਗੇ, ਪਰ ਜੇਕਰ ਕੋਈ ਸਾਡੇ ਦੁਸ਼ਮਣ ਟੋਲੇ ਦਾ ਸਮਰਥਨ ਕਰਦਾ ਹੈ, ਤਾਂ ਉਹ ਵੀ ਸਾਡਾ ਦੁਸ਼ਮਣ ਹੋਵੇਗਾ। ਇਸ ਪੋਸਟ ਵਿੱਚ ਗੁੜਗਾਓਂ ਦੇ  ਸ਼ੂਟਰ ਕੌਸ਼ਲ ਚੌਧਰੀ, ਟਿੱਲੂ ਤਾਜਪੁਰੀਆ, ਦਿੱਲੀ ਐਨਸੀਆਰ ਦੇ ਗੈਂਗਸਟਰ ਨੀਰਜ ਬਵਾਨਾ ਦਾ ਨਾਮ ਵੀ ਲਿਖਿਆ ਗਿਆ ਹੈ।

ਦੱਸ ਦੇਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ’ਤੇ ਅਣਪਛਾਤੇ ਹਮਲਾਵਰਾਂ ਨੇ ਤਕਰੀਬਨ 20-25 ਗੋਲੀਆਂ ਦਾਗ਼ੀਆਂ ਸਨ, ਜਿਸ ਤੋਂ ਬਾਅਦ ਮੂਸੇਵਾਲਾ ਨੂੰ ਗੰਭੀਰ ਤੌਰ ’ਤੇ ਜ਼ਖ਼ਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ ਸੀ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਸੀ।

Tags: davinder babihapunjabi singer sidhu moosewalasidhu moosewala
Share217Tweet136Share54

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਅਗਸਤ 15, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.