ਦਿੱਲੀ ਦੇ ਮੁੱਖ ਮੰਤਰੀ ‘ਤੇ ਘਰ ਸ਼ਰਾਰਤੀ ਅਨਸਰਾਂ ਵਲੋਂ ਹਮਲਾ ਕੀਤਾ ਗਿਆ ਹੈ।ਜਿਸ ਦੀ ਜਾਣਕਾਰੀ ਮਨੀਸ਼ ਸਿਸੋਦੀਆ ਨੇ ਆਪਣੇ ਟਵਿਟਰ ਅਕਾਊਂਟ ‘ਤੇ ਦਿੱਤੀ ਹੈ।ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਦੇ ਘਰ ‘ਤੇ ਅਸਮਾਜਿਕ ਤੱਤਾਂ ਨੇ ਹਮਲਾ ਕਰ ਕੇ ਸੀਸੀਟੀਵੀ ਕੈਮਰੇ ਅਤੇ ਸਿਕਉਰਿਟੀ ਬੈਰੀਅਰ ਤੋੜ ਦਿੱਤੇ ਹਨ।ਗੇਟ ‘ਤੇ ਲੱਗੇ ਬੂਮ ਬੈਰੀਅਰ ਵੀ ਤੋੜ ਦਿੱਤੇ ਗਏ ਹਨ।
बीजेपी के गुंडे CM @ArvindKejriwal जी के घर पर तोड़फोड़ करते रहे. बीजेपी की पुलिस उन्हें रोकने की जगह उन्हें घर के दरवाज़े तक लेकर आई. https://t.co/oSFc2kWaDC
— Manish Sisodia (@msisodia) March 30, 2022