ਬੁੱਧਵਾਰ, ਸਤੰਬਰ 23, 2026 07:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦੀਪ ਸਿੱਧੂ ਦੀ ਮੌਤ ਦੇ ਮਾਮਲੇ ’ਚ ਟਰੱਕ ਚਾਲਕ ਗ੍ਰਿਫ਼ਤਾਰ, ਅੱਜ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼

by propunjabtv
ਫਰਵਰੀ 18, 2022
in ਪੰਜਾਬ, ਮਨੋਰੰਜਨ
0

ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸੋਨੀਪਤ ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸਵੇਅ ‘ਤੇ ਖਰਖੋਦਾ ਟੋਲ ਪਲਾਜ਼ਾ ‘ਤੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਪੁਲਿਸ ਨੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਟਰੱਕ ਡਰਾਈਵਰ ਦੀ ਪਛਾਣ ਕਾਸਿਮ ਵਾਸੀ ਨੂਹ ਵਜੋਂ ਹੋਈ ਹੈ। ਪੁਲਿਸ ਅੱਜ ਕਾਸਿਮ ਨੂੰ ਅਦਾਲਤ ‘ਚ ਪੇਸ਼ ਕਰੇਗੀ।

ਜ਼ਿਕਰਯੋਗ ਹੈ ਕਿ ਦੀਪ ਸਿੱਧੂ ਦੀ ਮੌਤ ਨੂੰ ਲੈ ਕੇ ਵੱਡੇ ਸਵਾਲ ਵੀ ਖੜ੍ਹੇ ਹੋ ਰਹੇ ਹਨ ਅਤੇ ਦੀਪ ਸਿੱਧੂ ਦੀ ਮੌਤ ਨੂੰ ਸਾਜ਼ਿਸ਼ ਵਜੋਂ ਵੀ ਦੇਖਿਆ ਜਾ ਰਿਹਾ ਹੈ। ਇਸ ਲਈ ਪ੍ਰਸ਼ਾਸਨ ਉੱਤੇ ਜਾਂਚ ਲਈ ਦਬਾਅ ਬਣ ਰਿਹਾ ਹੈ। ਫਿਲਹਾਲ ਇਸ ਮਾਮਲੇ ਵਿੱਚ ਡਰਾਈਵਰ ਦੀ ਗ੍ਰਿਫਤਾਰੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

Tags: deep sidhu
Share204Tweet127Share51

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result