ਐਤਵਾਰ, ਅਗਸਤ 23, 2026 08:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੁਕਾਨਦਾਰਾਂ ਦੀ ਸਰਕਾਰ ਨੂੰ ਦੁਕਾਨਾਂ ਖੋਲ੍ਹਣ ਦੀ ਚਿਤਾਵਨੀ

by propunjabtv
ਮਈ 4, 2021
in ਦੇਸ਼
0

ਪੰਜਾਬ ਸਰਕਾਰ ਵਲੋਂ ਲਗਾਏ ਲਾਕਡਾਊਨ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਦੁਕਾਨਦਾਰ ਭੜਕ ਉੱਠੇ। ਸੁਨਾਮ ਦੇ ਭੜਕੇ ਦੁਕਾਨਦਾਰਾ ਨੇ ਅਗਰਸੈਨ ਚੌਕ ਵਿਖੇ ਇਕ ਰੋਸ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਉਨ੍ਹਾਂ ਨੂੰ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ। ਉਥੇ ਹੀ, ਅਜਨਾਲਾ ਸ਼ਹਿਰ ‘ਚ ਗੈਰ ਜ਼ਰੂਰੀ ਵਸਤਾਂ ਵਾਲੇ ਦੁਕਾਨਦਾਰ ਵਲੋਂ ਸ਼ਹਿਰ ਦੇ ਮੁੱਖ ਚੌਕ ‘ਚ ਧਰਨਾ ਲਗਾ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਧਰ, ਡੀ.ਐਸ.ਪੀ ਅਜਨਾਲਾ ਵਿਪਨ ਕੁਮਾਰ ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਵੀ ਮੌਕੇ ‘ਤੇ ਮੌਜੂਦ ਹੈ ਤੇ ਉਨ੍ਹਾਂ ਵਲੋਂ ਦੁਕਾਨਦਾਰਾਂ ਨੂੰ ਸ਼ਾਂਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਸਰਕਾਰ ਵਲੋਂ ਗ਼ੈਰ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਬੰਦ ਕਰਨ ਦੇ ਵਿਰੋਧ ਵਿਚ ਅਤੇ ਕਿਸੇ ਵੀ ਕਿਸਮ ਦੀ ਰਾਹਤ ਨਾ ਦੇਣ ਦੇ ਰੋਸ ਵਜੋਂ ਅੱਜ ਲੁਧਿਆਣਾ ਵਿਖੇ ਵਪਾਰੀਆਂ ਵਲੋਂ ਭੀਖ ਮੰਗ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬਿਜ਼ਨਸ ਬਚਾਓ ਮੋਰਚਾ ਦੇ ਆਗੂ ਗੁਰਦੀਪ ਸਿੰਘ ਗੋਸ਼ਾ, ਸੁਨੀਲ ਮਹਿਰਾ ਅਤੇ ਵਿਨੋਦ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੈਰ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਬੰਦ ਕਰਨ ਦਾ ਹੁਕਮ ਤਾਂ ਜਾਰੀ ਕਰ ਦਿੱਤਾ ਗਿਆ ਹੈ ਪਰ ਬਿਜਲੀ ਦੇ ਬਿੱਲ ਤੇ ਹੋਰ ਟੈਕਸ ਮਾਫ਼ ਨਾ ਕਰਕੇ ਵਪਾਰੀਆਂ ਨੂੰ ਰਾਹਤ ਨਹੀਂ ਦਿੱਤੀ ਗਈ।

Share201Tweet126Share50

Related Posts

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026
Load More

Recent News

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.