ਵੀਰਵਾਰ, ਸਤੰਬਰ 17, 2026 01:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵਜੋਤ ਸਿੰਘ ਸਿੱਧੂ ਦਾ ਵੱਡਾ ਐਲਾਨ, ਜੇਕਰ ਮੈਂ ਦੁਬਾਰਾ ਚੋਣਾਂ ਜਿੱਤਾਂਗਾ ਤਾਂ ਨਹੀਂ ਲਵਾਂਗਾ ਦੂਜੀ ਪੈਨਸ਼ਨ

by propunjabtv
ਨਵੰਬਰ 1, 2021
in ਪੰਜਾਬ
0

ਪੰਜਾਬ ਵਿੱਚ ਹਿੰਦੂਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿਵਾਉਣ ਲਈ ਅੱਜ ਸੰਯੁਕਤ ਹਿੰਦੂ ਮਹਾਸਭਾ ਦਾ ਗਠਨ ਕੀਤਾ ਗਿਆ। ਇਸ ਮੌਕੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਮਾਤਾ ਮਨਸਾ ਦੇਵੀ ਮੰਦਰ ਪੰਚਕੂਲਾ ਤੋਂ ਆਏ ਮਹੰਤਾਂ ਨੇ ਸਿੰਧੂ ਨੂੰ ਮਾਤਾ ਦੀ ਚੁੰਨੀ ਪਹਿਨਾ ਕੇ ਸਨਮਾਨਿਤ ਕੀਤਾ। ਇਸ ਮੌਕੇ ਅਸ਼ਵਨੀ ਸੇਖੜੀ ਨੂੰ ਸੰਯੁਕਤ ਹਿੰਦੂ ਮਹਾਸਭਾ ਦਾ ਚੇਅਰਮੈਨ ਬਣਾਇਆ ਗਿਆ।

ਇਸ ਦੇ ਨਾਲ ਹੀ ਸਤੀਸ਼ ਮਲਹੋਤਰਾ ਨੂੰ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਨਵਜੋਤ ਸਿੱਧੂ ਨੇ ਕਿਹਾ ਕਿ ਅੱਜ ਜੋ ਵੀ ਇਸ ਪ੍ਰੋਗਰਾਮ ਵਿੱਚ ਪਹੁੰਚਿਆ ਹੈ, ਉਹ ਮੇਰੀ ਪੱਗ ਵਰਗਾ ਹੈ। ਉਨ੍ਹਾਂ ਕਿਹਾ ਕਿ ਮੈਂ ਵਾਅਦਾ ਕਰਦਾ ਹਾਂ ਕਿ ਅੱਜ ਤੋਂ ਤੁਹਾਡਾ ਦਰਦ ਮੇਰਾ ਦਰਦ ਹੈ। ਇਸ ਦੇ ਨਾਲ ਹੀ ਇਸ਼ਾਰੇ ਇਸ਼ਾਰਿਆਂ ‘ਚ ਸਿੱਧੂ ਨੇ ਫਿਰ ਤੋਂ ਕੈਪਟਨ ‘ਤੇ ਨਿਸ਼ਾਨਾ ਸਾਧਿਆ।  ਸਿੱਧੂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਮੈਂ ਦੁਬਾਰਾ ਚੋਣ ਜਿੱਤ ਗਿਆ ਤਾਂ ਹੋਰ ਪੈਨਸ਼ਨ ਨਹੀਂ ਲਵਾਂਗਾ।

ਸੀਐਮ ਚੰਨੀ ‘ਤੇ ਨਿਸ਼ਾਨਾ ਸਾਧਦੇ ਹੋਏ ਸਿੱਧੂ ਨੇ ਕਿਹਾ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਲਾਲੀਪਾਪ ਦੇ ਰਹੇ ਹਨ। ਉਨ੍ਹਾਂ ਨੂੰ ਪੁੱਛੋ ਕਿ ਤੁਸੀਂ ਕਿੱਥੋਂ ਦੇਵੋਗੇ? ਕੀ ਮਕਸਦ ਸਿਰਫ਼ ਸਰਕਾਰ ਵਿੱਚ ਵਾਪਸ ਆਉਣਾ ਹੈ ਜਾਂ ਲੋਕਾਂ ਦੀ ਭਲਾਈ ਕਰਨਾ ਹੈ? ਮੈਂ ਸੱਚ ਦੱਸਾਂਗਾ ਅਤੇ ਸ਼ੀਸ਼ਾ ਦਿਖਾਵਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਸਿਰ 5 ਲੱਖ ਕਰੋੜ ਦਾ ਕਰਜ਼ਾ ਹੈ ਅਤੇ ਇਸ ਨੂੰ ਪੰਜਾਬ ਸਰਕਾਰ ਨੇ ਨਹੀਂ ਸਗੋਂ ਪੰਜਾਬ ਦੇ ਲੋਕਾਂ ਨੂੰ ਮੋੜਨਾ ਹੈ।

ਸਿੱਧੂ ਨੇ ਕਿਹਾ ਕਿ ਰਾਜਾ ਵੜਿੰਗ ਬਹੁਤ ਵਧੀਆ ਕੰਮ ਕਰ ਰਿਹਾ ਹੈ, ਪਰਗਟ ਸਿੰਘ ਵੀ ਬਹੁਤ ਵਧੀਆ ਕੰਮ ਕਰ ਰਿਹਾ ਹੈ। ਸਿੱਧੂ ਨੇ ਬੀ.ਐਸ.ਐਫ ਬਾਰੇ ਕਿਹਾ ਕਿ 4 ਸਾਲ ਹਾਲਾਤ ਠੀਕ ਰਹੇ, ਪਰ ਜਦੋਂ ਸਰਕਾਰ ਗਈ ਤਾਂ ਕਹਿਣ ਲੱਗੀ ਕਿ ਪੰਜਾਬ ਨੂੰ ਖ਼ਤਰਾ ਹੈ। ਬਹੁਤ ਸਾਰੇ ਲੋਕ ਜੋ ਖੁਦ 4-4 ਵਾਰ ਮੈਨੂੰ ਹਰਾਉਣ ਦੀ ਕੋਸ਼ਿਸ਼ ਕਰ ਕੇ ਆਪਣੀ ਜ਼ਮਾਨਤ ਜ਼ਬਤ ਕਰ ਚੁੱਕੇ ਹਨ। ਪੰਜਾਬ ਵਿੱਚ ਹੁਣ ਇਮਾਨਦਾਰੀ ਅਤੇ ਨੈਤਿਕਤਾ ਦੀ ਬਣੇਗੀ ਸਰਕਾਰ।

 

Tags: congressNavjot Singh Sidhupunjab
Share202Tweet126Share50

Related Posts

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026
Load More

Recent News

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.