ਮੰਗਲਵਾਰ, ਜੂਨ 23, 2026 11:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਵਜੋਤ ਸਿੱਧੂ ਦੀ ਪ੍ਰਿਅੰਕਾ ਗਾਂਧੀ ਨਾਲ ਹੋਈ ਲੰਬੀ ਮੀਟਿੰਗ

by propunjabtv
ਜੂਨ 30, 2021
in ਦੇਸ਼, ਪੰਜਾਬ, ਰਾਜਨੀਤੀ
0

ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਅੱਜ ਦਿੱਲੀ ‘ਵਚ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਲੰਬੀ ਮੀਟਿੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚਾਲੇ ਚੱਲ ਰਹੇ ਕਾਟੋ ਕਲੇਸ਼ ਦੇ ਚਲਦਿਆਂ ਅੱਜ ਇਹ ਮੀਟਿੰਗ ਕੀਤੀ ਗਈ ਹੈ। ਭਾਵੇਂ ਕਿ ਨਵਜੋਤ ਸਿੱਧੂ ਵਲੋਂ ਇਹ ਤਸਵੀਰ ਹੁਣ ਤੋਂ ਕੁਝ ਸਮਾਂ ਪਹਿਲਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਹੈ ਪਰ ਇਸ ਬਾਰੇ ਸਿੱਧੂ ਨੂੰ  ਕੁਝ ਜਨਤਕ ਨਹੀਂ ਕੀਤਾ |ਸਿਆਸੀ ਗਲਿਆਰਿਆਂ ਵਿਚ ਨਵਜੋਤ ਸਿੱਧੂ ਤੇ ਪ੍ਰਿਅੰਕਾ ਗਾਂਧੀ ਦੀ ਇਸ ਮੀਟਿੰਗ ਦੀ ਕਾਫੀ ਚਰਚਾ ਸੁਣਨ ਨੂੰ ਮਿਲ ਰਹੀ ਹੈ । ਖਬਰ ਹੈ ਕਿ ਹੁਣ ਨਵਜੋਤ ਸਿੱਧੂ ਦੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਹੋਣੀ ਹੈ।
ਗੌਰਤਲਬ ਹੈ ਕਿ ਬੀਤੇ ਦਿਨ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਦਿੱਲੀ ਹਾਈ ਕਮਾਨ ਦੇ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਮਿਲਣ ਞਪਹੁੰਚੇ ਸੀ ਪਰ ਇਸ ਦੌਰਾਨ ਖਬਰ ਸਾਹਮਣੇ ਆਈ ਕਿ ਨਵਜੋਤ ਸਿੰਘ ਸਿੱਧੂ ਨੂੰ ਰਾਹੁਲ ਗਾਂਧੀ ਮਿਲੇ ਹੀ ਨਹੀਂ ।

Tags: congressdelhimeetingnavjot sidhupriyanaka gandhi
Share202Tweet126Share51

Related Posts

ਹਿਮਾਚਲ ਵਿੱਚ 6 ਮਹੀਨਿਆਂ ਲਈ ESMA ਲਾਗੂ; HRTC ਕਰਮਚਾਰੀਆਂ ਦੀ ਹੜਤਾਲ ਦੇ ਐਲਾਨ ਮਗਰੋਂ ਆਇਆ ਸਰਕਾਰ ਦਾ ਫੈਸਲਾ

ਜੂਨ 23, 2026

ਗੂਗਲ ਪਲੇ ਸਟੋਰ ‘ਤੇ ਵਾਪਸ ਆਇਆ ਟੈਲੀਗ੍ਰਾਮ, 30 ਜੂਨ ਤੱਕ ਲਾਗੂ ਰਹੇਗੀ ਇਹ ਪਾਬੰਦੀ

ਜੂਨ 23, 2026

ਰਾਮ ਮੰਦਰ ‘ਚੜ੍ਹਾਵੇ ਦੀ ਚੋਰੀ ਦੀ ਜਾਂਚ ਹੋਈ ਪੂਰੀ; ਤਿੰਨ ਮੈਂਬਰੀ SIT ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ

ਜੂਨ 23, 2026

ਭਾਜਪਾ ਨੂੰ ਵੱਡਾ ਝਟਕਾ! ਕੇਂਦਰੀ ਰਾਜ ਮੰਤਰੀ ਜਾਰਜ ਕੁਰੀਅਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 23, 2026

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026
Load More

Recent News

ਹਿਮਾਚਲ ਵਿੱਚ 6 ਮਹੀਨਿਆਂ ਲਈ ESMA ਲਾਗੂ; HRTC ਕਰਮਚਾਰੀਆਂ ਦੀ ਹੜਤਾਲ ਦੇ ਐਲਾਨ ਮਗਰੋਂ ਆਇਆ ਸਰਕਾਰ ਦਾ ਫੈਸਲਾ

ਜੂਨ 23, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਗੂਗਲ ਪਲੇ ਸਟੋਰ ‘ਤੇ ਵਾਪਸ ਆਇਆ ਟੈਲੀਗ੍ਰਾਮ, 30 ਜੂਨ ਤੱਕ ਲਾਗੂ ਰਹੇਗੀ ਇਹ ਪਾਬੰਦੀ

ਜੂਨ 23, 2026

ਰਾਮ ਮੰਦਰ ‘ਚੜ੍ਹਾਵੇ ਦੀ ਚੋਰੀ ਦੀ ਜਾਂਚ ਹੋਈ ਪੂਰੀ; ਤਿੰਨ ਮੈਂਬਰੀ SIT ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ

ਜੂਨ 23, 2026

Weather Update: ਅਗਲੇ 48 ਘੰਟਿਆਂ ‘ਚ ਆਵੇਗਾ ਭਾਰੀ ਮੀਂਹ ਤੇ ਤੂਫਾਨ; ਅੱਜ 22 ਰਾਜਾਂ ਲਈ ਮੌਸਮ ਵਿਭਾਗ ਦਾ ਅਲਰਟ

ਜੂਨ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.