ਬੁੱਧਵਾਰ, ਸਤੰਬਰ 30, 2026 11:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਵਜੋਤ ਸਿੱਧੂ ਦੀ ਸੁਨੀਲ ਜਾਖੜ ਨਾਲ ਹੋਈ ਮੁਲਾਕਾਤ

by propunjabtv
ਜੁਲਾਈ 17, 2021
in ਦੇਸ਼, ਪੰਜਾਬ, ਰਾਜਨੀਤੀ
0

ਨਵਜੋਤ ਸਿੱਧੂ ਪੰਚਕੂਲਾ ਸੁਨੀਲ ਜਾਖੜ ਨੂੰ ਮਿਲਣ ਪਹੁੰਚ ਚੁੱਕੇ ਸਨ | ਸਿੱਧੂ ਦੀ ਸੁਨੀਲ ਜਾਖੜ ਦੀ ਰਿਹਾਇਸ਼ ਤੇ  ਇਹ ਮੁਲਾਕਾਤ ਹੋਈ ਹੈ | ਤਕਰੀਬਨ 45 ਮਿੰਟ ਇਹ ਮੀਟਿੰਗ ਚੱਲੀ | ਇਸ ਮੀਟਿੰਗ ਤੋਂ ਇਹ ਕਿਆਸ ਲਾਏ ਜਾ ਰਹੇ ਹਨ ਕਿ ਨਵਜੋਤ ਸਿੱਧੂ ਦੀ ਪ੍ਰਧਾਨਗੀ ਨੂੰ ਲੈ ਕੇ ਸੁਨੀਲ ਜਾਖੜ ਨਾਲ ਖੜੇ ਹਨ | ਇਸ ਮੀਟਿੰਗ ਦੇ ਖਤਮ ਹੋਣ ਤੋਂ ਬਾਅਦ ਸਿੱਧੂ ਅਤੇ ਸੁਨੀਲ ਜਾਖੜ ਖੁਸ਼ੀ-ਖੁਸ਼ੀ ਬਾਹਰ ਆਏ ਹਨ |

ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਮਗਰੋਂ ਕਿਹਾ  ਕਿ ਇਹ ਜੋੜੀ ਹਿੱਟ ਵੀ ਰਹੇਗੀ, ਫਿੱਟ ਵੀ ਰਹੇਗੀ।

ਸਿੱਧੂ ਨੇ ਕਿਹਾ ਕਿ ਸੁਨੀਲ ਜਾਖੜ ਮੇਰੇ ਮਾਰਗ ਦਰਸ਼ਕ ਹਨ ਤੇ ਹਮੇਸ਼ਾ ਮੇਰਾ ਮਾਰਗ ਦਰਸ਼ਨ ਕਰਦੇ ਰਹਿਣਗੇ। ਸੁਨੀਲ ਜਾਖੜ ਨੇ ਕਿਹਾ ਕਿ ਸਿੱਧੂ ਬਹੁਤ ਯੋਗ ਤੇ ਕਾਬਲ ਵਿਅਕਤੀ ਹਨ।

ਦੂਜੇ ਪਾਸੇ ਹਰੀਸ਼ ਰਾਵਤ ਕੈਪਟਨ ਅਮਰਿੰਦਰ ਸਿੰਘ  ਨਾਲ ਮੁਲਾਕਾਤ ਲਈ ਰਵਾਨਾ ਹੋ ਚੁੱਕੇ ਹਨ | ਇਹ ਕਿਹਾ ਜਾ ਰਿਹਾ ਹੈ ਕਿ ਹਰੀਸ਼ ਰਾਵਤ ਕੈਪਟਨ ਨੂੰ ਮਨਾਉਣ ਲਈ ਪਹੁੰਚ ਰਹੇ ਹਨ |

Tags: meetingnavjot sidhuresidencePanchkulasunil jakhar
Share199Tweet124Share50

Related Posts

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026
Load More

Recent News

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result