ਸ਼ੁੱਕਰਵਾਰ, ਮਾਰਚ 20, 2026 11:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਨੀਰਜ ਚੋਪੜਾ ਦਾ ਨੇਜਾ ਸੁੱਟਣ ‘ਚ ਕਮਾਲ, ਜੈਵਲਿਨ ਥ੍ਰੋਅ ਦੇ ਫ਼ਾਈਨਲ ‘ਚ ਬਣਾਈ ਜਗ੍ਹਾ

by propunjabtv
ਅਗਸਤ 4, 2021
in ਖੇਡ, ਦੇਸ਼
0

ਟੋਕੀਓ ਓਲੰਪਿਕਸ ਵਿਚ ਭਾਰਤ ਦੇ ਸਟਾਰ ਨੇਜਾ ਸੁੱਟਣ ਵਾਲੇ ਨੀਰਜ ਤੋਪੜਾ  ਤੋਂ ਵੀ ਦੇਸ਼ ਨੂੰ ਗੋਲਡ ਮੈਡਲ ਦੀ ਆਸ ਹੈ। 23 ਸਾਲਾ ਨੀਰਜ ਕੁਆਲੀਫਿਕੇਸ਼ਨ ਰਾਊਂਡ ਵਿਚ ਇਨ੍ਹਾਂ ਉਮੀਦਾਂ ‘ਤੇ ਖਰੇ ਉੱਤਰਦੇ ਦਿਖਾਈ ਦਿੱਤਾ ਹੈ। ਉਨ੍ਹਾਂ ਨੇ ਆਪਣੀ ਪਹਿਲੀ ਕੋਸ਼ਿਸ਼ ਵਿਚ ਹੀ ਨੇਜਾ ਥ੍ਰੋ ਨੂੰ ਕੁਆਲੀਫਿਕੇਸ਼ਨ ਮਾਰਕਤੋਂ ਕਿਤੇ ਜ਼ਿਆਦਾ ਦੂਰ ਸੁੱਟ ਕੇ ਆਪਣੇ ਵਿਰੋਧੀ ਨੂੰ ਸਖ਼ਤ ਸੰਦੇਸ਼ ਭੇਜ ਦਿੱਤਾ ਹੈ।

ਨੀਰਜ ਚੋਪੜਾ ਨੇ ਨੇਜਾ ਸੁੱਟਣ (ਜੈਵਲਿਨ ਥ੍ਰੋਅ) ਦੇ ਗਰੁੱਪ-ਏ ਕੁਆਲੀਫਿਕੇਸ਼ਨ ਮੁਕਾਬਲੇ ਵਿਚ 83.50 ਮੀਟਰ ਦਾ ਕੁਆਲੀਫਿਕੇਸ਼ਨ ਹਾਸਲ ਕਰਦੇ ਹੋਏ ਫਾਈਨਲ ਵਿਚ ਥਾਂ ਪੱਕੀ ਕਰ ਲਈ। ਨੀਰਜ ਚੋਪੜਾ ਨੇ ਆਪਣੇ ਪਹਿਲੇ ਯਤਨ ਵਿਚ ਹੀ 86.65 ਮੀਟਰ ਨੇਜਾ ਸੁੱਟ ਦਿੱਤਾ ਸੀ। ਜਦਕਿ ਭਾਰਤ ਦੇ ਸ਼ਿਵਪਾਲ ਸਿੰਘ ਫਾਈਨਲ ਵਿਚ ਜਗ੍ਹਾ ਬਣਾਉਣ ਤੋਂ ਖੁੰਝ ਗਏ। ਨੀਰਜ ਲਈ ਇਹ ਪਲ ਇਸ ਲਈ ਵੀ ਖਾਸ ਹੈ ਕਿਉਂਕਿ ਇਹ ਉਨ੍ਹਾਂ ਦਾ ਓਲੰਪਿਕ ਖੇਡਾਂ ਵਿਚ ਡੈਬਿਊ ਹੈ। ਪਰ ਆਪਣੀ ਪਹਿਲੀ ਕੋਸ਼ਿਸ਼ ਵਿਚ ਉਨ੍ਹਾਂ ਨੇ ਇਹ ਦੱਸ ਦਿੱਤਾ ਕਿ ਉਹ ਖੇਡਾਂ ਦੇ ਇਸ ਸਭ ਤੋਂ ਵੱਡੇ ਮੰਚ ‘ਤੇ ਕਿਸ ਮਕਸਦ ਨਾਲ ਇਥੇ ਪਹੁੰਚੇ ਹਨ। ਪੂਰੇ ਦੇਸ਼ ਨੂੰ ਉਨ੍ਹਾਂ ਤੋਂ ਤਮਗੇ ਦੀ ਉਮੀਦ ਹੈ।

Tags: final spotjavelin throwNeeraj Chopra
Share201Tweet126Share50

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026
Load More

Recent News

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.