ਸੋਮਵਾਰ, ਅਗਸਤ 17, 2026 01:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨੌਜਵਾਨ ਨੇ ਪਹਿਲਾਂ ਆਪਣੀ ਮੰਗੇਤਰ ਨੂੰ ਮਾਰੀ ਗੋਲੀ ਫਿਰ ਕੀਤੀ ਖੁਦਕੁਸ਼ੀ

by propunjabtv
ਅਪ੍ਰੈਲ 22, 2022
in ਪੰਜਾਬ
0

ਸਮਰਾਲਾ ਚ ਇੱਕ ਨੌਜਵਾਨ ਵੱਲੋਂ ਪਹਿਲਾਂ ਆਪਣੀ ਮੰਗੇਤਰ ਨੂੰ ਗੋਲੀ ਮਾਰੀ ਗਈ ਅਤੇ ਬਾਅਦ ਚ ਖੁਦ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ। ਦੋਨੋਂ ਮ੍ਰਿਤਕ ਮੂਲ ਰੂਪ ਚ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸੀ। ਮੰਗੇਤਰ ਨੂੰ ਗੋਲੀ ਮਾਰਨ ਲਈ ਨੌਜਵਾਨ ਉੱਤਰ ਪ੍ਰਦੇਸ਼ ਤੋਂ ਪੰਜਾਬ ਦੇ ਸਮਰਾਲਾ ਦੇ ਪਿੰਡ ਕੋਟਲਾ ਆਇਆ ਸੀ। ਪੁਲਸ ਨੇ ਮੌਕੇ ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਸੀ।

ਦੱਸ ਦੇਈਏ ਕਿ ਸਮਰਾਲਾ ਦੇ ਪਿੰਡ ਕੋਟਲਾ ਵਿਖੇ ਇੱਟ ਭੱਠੇ ਉਪਰ ਕੰਮ ਕਰਦੇ ਉੱਤਰ ਪ੍ਰਦੇਸ਼ ਦੇ ਪਰਿਵਾਰ ਦੀ ਇੱਕ ਲੜਕੀ ਨੂੰ ਮੰਗੇਤਰ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਬਾਅਦ ਚ ਉਸਨੇ ਖੁਦ ਨੂੰ ਗੋਲੀ ਮਾਰੀ ਲਈ। ਲੜਕੀ ਦੇ ਪਿਤਾ ਓਮ ਸਿੰਘ ਅਤੇ ਮਾਤਾ ਕੁਸਮ ਲਤਾ   ਨੇ ਦੱਸਿਆ ਕਿ ਉਹਨਾਂ ਨੇ ਆਪਣੀ ਲੜਕੀ ਮਨੀਸ਼ਾ ਦੀ ਮੰਗਣੀ ਉੱਤਰ ਪ੍ਰਦੇਸ਼ ਦੇ ਮੁਜ਼ਫਰਨਗਰ ਰਹਿੰਦੇ ਸਨੀ ਕੁਮਾਰ ਨਾਲ ਕੀਤੀ ਸੀ।

ਅੱਜ ਅਚਾਨਕ ਸਨੀ ਕੁਮਾਰ ਭੱਠੇ ਉਪਰ ਕੁਆਰਟਰ ਚ ਆਇਆ ਤਾਂ ਲੜਕੀ ਦਾ ਪਿਤਾ ਕੋਲਡ ਡਰਿੰਕ ਲੈਣ ਚਲਾ ਗਿਆ। ਬਾਅਦ ਚ ਸਨੀ ਨੇ ਲੜਕੀ ਦੀ ਮਾਤਾ ਕੁਸਮ ਨੂੰ ਕਿਹਾ ਕਿ ਉਸਨੇ ਆਪਣੀ ਮੰਗੇਤਰ ਨਾਲ ਕੋਈ ਗੱਲ ਕਰਨੀ ਹੈ। ਲੜਕੀ ਦੀ ਮਾਤਾ ਕੁਆਰਟਰ ਚੋ ਬਾਹਰ ਨਿਕਲ ਆਈ ਤਾਂ ਇਸ ਮਗਰੋਂ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਸਨੀ ਨੇ ਮਨੀਸ਼ਾ ਦੇ ਸਿਰ ਚ ਗੋਲੀ ਮਾਰੀ ਅਤੇ ਇਸ ਮਗਰੋਂ ਭੱਜ ਗਿਆ।

ਜਦੋਂ ਭੱਠੇ ਉਪਰ ਰਹਿੰਦੇ ਹੋਰ ਲੋਕ ਉਸਦਾ ਪਿੱਛਾ ਕਰਨ ਲੱਗੇ ਤਾਂ ਸਨੀ ਭੱਜਦਾ ਹੋਇਆ ਫਾਇਰਿੰਗ ਕਰਨ ਲੱਗਿਆ ਅਤੇ ਥੋੜ੍ਹੀ ਦੂਰੀ ਉਪਰ ਜਾ ਕੇ ਖੁਦ ਨੂੰ ਗੋਲੀ ਮਾਰ ਲਈ।

Share200Tweet125Share50

Related Posts

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.