ਮੰਗਲਵਾਰ, ਅਗਸਤ 11, 2026 05:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨੱਢਾ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ, ਲਾਏ ਵੱਡੇ ਇਲਜ਼ਾਮ

by propunjabtv
ਮਈ 11, 2021
in ਦੇਸ਼
0

ਨਵੀਂ ਦਿੱਲੀ– ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਮੰਗਲਵਾਰ ਨੂੰ ਕਾਂਗਰਸ ‘ਤੇ ਕੋਰੋਨਾ ਵਿਰੁੱਧ ਜਾਰੀ ਦੇਸ਼ ਦੀ ਲੜਾਈ ‘ਚ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਡਰ ਦਾ ‘ਝੂਠਾ ਮਾਹੌਲ’ ਪੈਦਾ ਕਰਨ ਦਾ ਇਲਜ਼ਾਮ ਲਗਾਇਆ। ਨੱਢਾ ਨੇ ਕਿਹਾ ਕਿ ਸੰਕਟ ਦੇ ਇਸ ਦੌਰ ‘ਚ ਰਾਹੁਲ ਗਾਂਧੀ ਸਮੇਤ ਉਸ ਦੇ ਨੇਤਾਵਾਂ ਦੇ ਰਵੱਈਏ ਨੂੰ ਧੋਖੇ ਅਤੇ ਵਿਖਾਵੇ ਲਈ ਯਾਦ ਕੀਤਾ ਜਾਵੇਗਾ। ਨੱਢਾ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ 4 ਪੰਨਿਆਂ ਦੀ ਇਕ ਚਿੱਠੀ ‘ਚ ਇਹ ਇਲਜ਼ਾਮ ਲਗਾਏ ਹਨ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਕਾਂਗਰਸ ਕਾਰਜ ਕਮੇਟੀ ਦੀ ਬੈਠਕ ਹੋਈ ਸੀ, ਜਿਸ ‘ਚ ਕੋਰੋਨਾ ਪ੍ਰਬੰਧਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਵਿੰਨ੍ਹਿਆ ਸੀ। ਭਾਜਪਾ ਪ੍ਰਧਾਨ ਨੇ ਕਾਂਗਰਸੀ ਮੁੱਖ ਮੰਤਰੀਆਂ ਸਮੇਤ ਪਾਰਟੀ ਦੇ ਹੋਰ ਨੇਤਾਵਾਂ ‘ਤੇ ਟੀਕਿਆਂ ਨੂੰ ਲੈ ਕੇ ਗੁੰਮਰਾਹ ਦੀ ਸਥਿਤੀ ਪੈਦਾ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਹਾ ਕਿ ਇਹ ਸਥਿਤੀ ਅਜਿਹੇ ਸਮੇਂ ਪੈਦਾ ਕੀਤੀ ਗਈ, ਜਦੋਂ ਦੇਸ਼ ਸੰਕਟ ਨਾਲ ਜੂਝ ਰਿਹਾ ਹੈ ਅਤੇ ਉਹ ਵੀ ਸਦੀਆਂ ‘ਚ ਇਕ ਵਾਰ ਆਉਣ ਵਾਲੀ ਮਹਾਮਾਰੀ ਤੋਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਵਿਗਿਆਨ ‘ਚ ਅਟੁੱਟ ਵਿਸ਼ਵਾਸ, ਸਹਿਕਾਰੀ ਸੰਘਵਾਦ ਨਾਲ ਗਲੋਬਲ ਮਹਾਮਾਰੀ ਨਾਲ ਨਿਪਟਿਆ ਜਾ ਰਿਹਾ ਹੈ।

ਨੱਢਾ ਨੇ ਕਿਹਾ ਕਿ ਉਹ ਆਫ਼ਤ ਦੇ ਇਸ ਕਾਲ ‘ਚ ਕਾਂਗਰਸ ਦੇ ਰਵੱਈਏ ਤੋਂ ਦੁਖੀ ਹਨ ਪਰ ਹੈਰਾਨੀਜਨਕ ਨਹੀਂ ਹੈ। ਕਾਂਗਰਸ ਦੀ ਕਾਂਗਰਸ ਕਾਰਜ ਕਮੇਟੀ (ਸੀ.ਡਬਲਿਊ.ਸੀ.) ਨੇ ਦੇਸ਼ ‘ਚ ਕੋਰੋਨਾ ਮਹਾਮਾਰੀ ਦੀ ਗੰਭੀਰ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਸੋਮਵਾਰ ਨੂੰ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀਆਂ ਗਲਤੀਆਂ ਸਵੀਕਾਰ ਕਰਨੀਆਂ ਚਾਹੀਦੀਆਂ ਹਨ ਅਤੇ ਇਸ ਮਹਾਮਾਰੀ ਨਾਲ ਲੜਨ ਲਈ ਪੂਰੀ ਤਰ੍ਹਾਂ ਸਮਰਪਿਤ ਹੋਣਾ ਚਾਹੀਦਾ। ਸੀ.ਡਬਲਿਊ.ਸੀ. ਦੀ ਡਿਜ਼ੀਟਲ ਬੈਠਕ ‘ਚ ਪਾਸ ਪ੍ਰਸਤਾਵ ‘ਚ ਇਹ ਦੋਸ਼ ਵੀ ਲਗਾਇਆ ਗਿਆ ਸੀ ਕਿ ਕੇਂਦਰ ਸਰਕਾਰ ਨੇ ਕੋਰੋਨਾ ਮਹਾਮਾਰੀ ਵਿਰੁੱਧ ਲੜਾਈ ‘ਚ ਆਪਣੀਆਂ ਜ਼ਿੰਮੇਵਾਰੀਆਂ ਤੋਂ ਪੱਲਾ ਝਾੜ ਲਿਆ ਅਤੇ ਟੀਕਾਕਰਨ ਅਤੇ ਦੂਜੇ ਕਦਮਾਂ ਨੂੰ ਪੂਰੀ ਜ਼ਿੰਮੇਵਾਰੀ ਸੂਬਿਆਂ ‘ਤੇ ਛੱਡ ਦਿੱਤੀ।

Tags: j p nadhalettersonia gandhi
Share208Tweet130Share52

Related Posts

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.