ਐਤਵਾਰ, ਜੁਲਾਈ 26, 2026 10:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਟਿਆਲਾ ਵਿਖੇ ਕਬੱਡੀ ਪ੍ਰਮੋਟਰ ਦੀ ਮੌਤ ਤੋਂ ਬਾਅਦ ਪੁਲਿਸ ਚੌਕਸ, ਯੂਨੀਵਰਸਿਟੀ ਨਾਲ ਲੱਗਦੇ ਪੀਜੀ ਹਾਊਸਾਂ ਦੀ ਕੀਤੀ ਗਈ ਚੈਕਿੰਗ

by propunjabtv
ਅਪ੍ਰੈਲ 11, 2022
in ਪੰਜਾਬ
0

ਕਬੱਡੀ ਪ੍ਰਮੋਟਰ ਧਰਮਿੰਦਰ ਸਿੰਘ ਦੀ ਮੌਤ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਚੌਕਸ ਹੋਇਆ ਹੈ।ਅੱਜ ਚੜ੍ਹਦੀ ਸਵੇਰ ਹੀ ਪੁਲਿਸ ਪ੍ਰਸ਼ਾਸਨ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਨਾਲ ਲੱਗਦੇ ਪੀਜੀ ਹਾਊਸਾਂ ਦੀ ਚੈਕਿੰਗ ਕੀਤੀ ਗਈ ਅਤੇ ਹਦਾਇਤਾਂ ਵੀ ਦਿੱਤੀਆਂ ਗਈਆਂ।

ਪੁਲਿਸ ਪ੍ਰਸ਼ਾਸਨ ਦੀ ਟੀਮ ਤੋਂ ਬਾਅਦ ਵੱਖ ਵੱਖ ਥਾਵਾਂ ‘ਤੇ ਯੂਨੀਵਰਸਿਟੀ ਦੇ ਨਜ਼ਦੀਕ ਖੁੱਲ੍ਹੇ ਪੀਜੀ ਮਾਲਕਾਂ ਤੇ ਕਿਰਾਏਦਾਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਇਸ ਮੌਕੇ ‘ਤੇ ਜਾਣਕਾਰੀ ਦਿੰਦਿਆਂ ਹੋਇਆ ਡੀਐੱਸਪੀ ਮੋਹਿਤ ਅਗਰਵਾਲ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਦੀ ਟੀਮ ਦੇ ਨਾਲ ਮਿਲ ਕੇ ਇਹ ਚੈਕਿੰਗ ਕੀਤੀ ਗਈ ਹੈ ਤਾਂ ਜੋ

ਪੰਜਾਬੀ ਯੂਨੀਵਰਸਿਟੀ ਦੇ ਨਜ਼ਦੀਕ ਜੋ ਪੀਜੀ ਖੁੱਲ੍ਹੇ ਹੋਏ ਹਨ ਉਨ੍ਹਾਂ ਦੀ ਕੋਈ ਵੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਦੇ ਥਾਣਿਆਂ ‘ਚ ਨਹੀਂ ਹੁੰਦੀ ਤੇ ਉਨਾਂ੍ਹ ਨੂੰ ਕਿਹਾ ਗਿਆ ਕਿ ਉਨ੍ਹਾਂ ਦੀ ਜਾਣਕਾਰੀ ਨਜ਼ਦੀਕ ਥਾਣਿਆਂ ‘ਚ ਦਰਜ ਕਰਵਾਈ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਨੂੰ ਰੋਕਿਆ ਜਾ ਸਕੇ ਅਤੇ ਘਟਨਾਵਾਂ ਕਰਨ ਵਾਲਿਆਂ ਦੀ ਪਛਾਣ ਜਲਦ ਹੋ ਸਕੇ।

Tags: patialapunjabi university
Share202Tweet126Share51

Related Posts

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026
Load More

Recent News

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.