ਮੰਗਲਵਾਰ, ਜਨਵਰੀ 27, 2026 11:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪਰਗਟ ਸਿੰਘ ਨੇ ਦਿਖਾਈ ਗੁਰਦਾਸਪੁਰ ਦੇ ਸਰਕਾਰੀ ਸਕੂਲ ਦੀ ਝਲਕ, ਕਿਹਾ- ਪੰਜਾਬ ਦੇ ਅਧਿਆਪਕਾਂ ਅਤੇ ਸਾਡੀ ਸਰਕਾਰ ‘ਤੇ ਮਾਣ

by propunjabtv
ਦਸੰਬਰ 3, 2021
in ਦੇਸ਼, ਪੰਜਾਬ
0

ਪੰਜਾਬ ਅਤੇ ਦਿੱਲੀ ਦੇ ਸਕੂਲਾਂ ਨੂੰ ਲੈ ਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵਿਚਕਾਰ ਲਗਾਤਾਰ ਟਵਿਟਰ ਜੰਗ ਜਾਰੀ ਹੈ। ਹਰ ਰੋਜ਼ ਦੋਵੇਂ ਇੱਕ ਦੂਜੇ ‘ਤੇ ਜ਼ੁਬਾਨੀ ਹਮਲੇ ਕਰ ਰਹੇ ਹਨ। ਇਸ ਦੌਰਾਨ ਹੁਣ ਪਰਗਟ ਸਿੰਘ ਨੇ ਗੁਰਦਾਸਪੁਰ ਸਕੂਲ ਦੀ ਇਕ ਵੀਡੀਓ ਸ਼ੇਅਰ ਕਰਕੇ ਮਨੀਸ਼ ਸਿਸੋਦੀਆ ਦਾ ਨਾਂ ਲਏ ਬਿਨਾਂ ਉਨ੍ਹਾਂ ‘ਤੇ ਹਮਲਾ ਕੀਤਾ ਹੈ।

This is a Govt Smart School in Zira, Punjab. We have many Govt schools like this. My dream is to ensure that every school in Punjab has World Class facilities & committed teachers to equip our children with 21st century skills.#PargatSingh #SmartSchoolsPunjab #Education pic.twitter.com/pQxJR6xk0W

— Pargat Singh (@PargatSOfficial) November 9, 2021

ਦਰਅਸਲ ਪਰਗਟ ਸਿੰਘ ਨੇ ਟਵੀਟ ਕਰਕੇ ਲਿਖਿਆ ਸੀ ਕਿ ਇਹ ਗੁਰਦਾਸਪੁਰ ਦੇ ਸਰਹੱਦੀ ਜ਼ਿਲ੍ਹੇ ਸ਼ੇਖੂਪੁਰਾ ਦਾ ਸਾਡਾ ਸਰਕਾਰੀ ਸਕੂਲ ਹੈ। ਅਧਿਆਪਕਾਂ, ਸਥਾਨਕ ਭਾਈਚਾਰਿਆਂ, ਪ੍ਰਵਾਸੀ ਭਾਰਤੀਆਂ ਅਤੇ ਸਾਡੀ ਪੰਜਾਬ ਸਰਕਾਰ ‘ਤੇ ਮਾਣ ਹੈ, ਜਿਨ੍ਹਾਂ ਨੇ ਦੂਰਅੰਦੇਸ਼ੀ ਦਿਖਾਈ ਅਤੇ ਅਜਿਹੇ ਸਕੂਲ ਬਣਾਉਣ ਲਈ ਆਪਣਾ ਸਮਾਂ, ਸ਼ਕਤੀ ਅਤੇ ਪੈਸਾ ਲਗਾਇਆ।

Tags: Government SchoolgurdaspurPargat Singh Glimpses
Share201Tweet126Share50

Related Posts

ਹਿਮਾਚਲ ਵਿੱਚ 535 ਸੜਕਾਂ ਬੰਦ, ਉੱਤਰਾਖੰਡ ਵਿੱਚ ਸੈਂਕੜੇ ਵਾਹਨ ਫਸੇ, ਸ਼੍ਰੀਨਗਰ ਵਿੱਚ ਉਡਾਣਾਂ ਰੱਦ

ਜਨਵਰੀ 27, 2026

ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਕਰਨਗੇ ਪੰਜਾਬ ਦਾ ਦੌਰਾ

ਜਨਵਰੀ 27, 2026

12ਵੀਂ ਜਮਾਤ ਦੇ ਇੱਕ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਈ ਮੌਤ

ਜਨਵਰੀ 27, 2026

ਪੰਜਾਬ ਵਿੱਚ ਮੌਸਮ ਫਿਰ ਬਦਲਿਆ, ਕਈ ਥਾਵਾਂ ‘ਤੇ ਤੇਜ਼ ਬਾਰਿਸ਼ ਅਤੇ ਤੇਜ਼ ਹਵਾਵਾਂ ਸ਼ੁਰੂ

ਜਨਵਰੀ 27, 2026

ਭਲਕੇ ਪੰਜਾਬ ਦੇ ਸਕੂਲਾਂ ‘ਚ ਹੋਇਆ ਛੁੱਟੀ ਦਾ ਐਲਾਨ

ਜਨਵਰੀ 26, 2026

ਵਿਜੀਲੈਂਸ ਬਿਊਰੋ ਦੀ ਕਾਰਵਾਈ: ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਹੈੱਡ ਕਾਂਸਟੇਬਲ

ਜਨਵਰੀ 26, 2026
Load More

Recent News

ਹਿਮਾਚਲ ਵਿੱਚ 535 ਸੜਕਾਂ ਬੰਦ, ਉੱਤਰਾਖੰਡ ਵਿੱਚ ਸੈਂਕੜੇ ਵਾਹਨ ਫਸੇ, ਸ਼੍ਰੀਨਗਰ ਵਿੱਚ ਉਡਾਣਾਂ ਰੱਦ

ਜਨਵਰੀ 27, 2026

ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਕਰਨਗੇ ਪੰਜਾਬ ਦਾ ਦੌਰਾ

ਜਨਵਰੀ 27, 2026

ਆਸਟ੍ਰੇਲੀਆ ਤੋਂ ਬਾਅਦ ਹੁਣ ਇਹ ਦੇਸ਼ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਉਣ ਜਾ ਰਿਹਾ ਹੈ ਪਾਬੰਦੀ

ਜਨਵਰੀ 27, 2026

12ਵੀਂ ਜਮਾਤ ਦੇ ਇੱਕ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਈ ਮੌਤ

ਜਨਵਰੀ 27, 2026

ਪੰਜਾਬ ਵਿੱਚ ਮੌਸਮ ਫਿਰ ਬਦਲਿਆ, ਕਈ ਥਾਵਾਂ ‘ਤੇ ਤੇਜ਼ ਬਾਰਿਸ਼ ਅਤੇ ਤੇਜ਼ ਹਵਾਵਾਂ ਸ਼ੁਰੂ

ਜਨਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.