ਬੁੱਧਵਾਰ, ਫਰਵਰੀ 4, 2026 09:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪਿਛਲੀਆਂ ਸਰਕਾਰਾਂ ਨੇ ਨਸ਼ੇ ਦੇ ਮੁੱਦੇ ਉਤੇ ਕਾਰਵਾਈ ਕਰਨ ਦੀ ਬਜਾਏ ਸਿਰਫ ਰਾਜਨੀਤੀ ਕੀਤੀ :ਮਲਵਿੰਦਰ ਸਿੰਘ ਕੰਗ

by propunjabtv
ਜੁਲਾਈ 13, 2022
in Featured News, ਪੰਜਾਬ
0

ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਨਸ਼ਾ ਮਾਫੀਏ ਨੂੰ ਸੁਰੱਖਿਆ ਦਿੱਤੀ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ੇ ਦੀ ਦਲ ਦਲ ਵਿੱਚ ਧੱਕਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਕੇਵਲ ਚਾਰ ਮਹੀਨਿਆਂ ਵਿੱਚ ਨਸ਼ਾ ਮਾਫੀਏ ਨੂੰ ਨੱਥ ਪਾਉਣੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੀ ਕਾਰਵਾਈ ਤੋਂ ਬਾਅਦ ਸੂਬੇ ਵਿੱਚ ਫੈਲ੍ਹੇ ਨਸ਼ਾ ਤਸਕਰਾਂ ਦਾ ਗਠਜੋੜ ਹੁਣ ਟੁੱਟਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ’ਚੋਂ ਨਸ਼ੇ ਨੂੰ ਖਤਮ ਕਰਨ ਲਈ ਵਚਨਬੱਧ ਹੈ।

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪਿਛਲੇ ਚਾਰ ਮਹੀਨਿਆਂ ਵਿੱਚ ਨਸ਼ਾ ਮਾਫੀਆ ਖਿਲਾਫ ਮੁਹਿੰਮ ਚਲਾ ਕੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪਿਛਲੀਆਂ ਸਰਕਾਰਾਂ ਨੇ ਜਿਨ੍ਹਾਂ ਨਸ਼ਾ ਤਸਕਰਾਂ ਨੂੰ ਪਨਾਹ ਦਿੱਤੀ, ਉਹ ਸਾਰੇ ਅੱਜ ਜੇਲ੍ਹ ਦੀਆਂ ਸਲਾਖਾਂ ਪਿੱਛੇ ਹਨ।

ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਦੀ ਨਸ਼ਾ ਤਸਕਰਾਂ ਖਿਲਾਫ ਕੀਤੀ ਗਈ ਕਾਰਵਾਈ ਦੀ ਸ਼ਲਾਘਾ ਕਰਦੇ ਹੋਏ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ਾ ਅਤੇ ਮਾਫੀਆ ਦੋਵਾਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਯਤਨਸ਼ੀਲ ਹੈ, ਤਾਂ ਕਿ ਪੰਜਾਬ ਨੂੰ ਦੁਬਾਰਾ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਨਸ਼ਾ ਮਾਫੀਆ ਖਿਲਾਫ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਦੇ ਬਾਅਦ ਸੂਬੇ ਭਰ ਵਿੱਚ ਐਨਡੀਪੀਐਸ ਐਕਟ ਤਹਿਤ ਪਿਛਲੇ ਇਕ ਹਫਤੇ ਵਿੱਚ 559 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 676 ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Tags: aapdruggovernment'malwinder singh kang
Share201Tweet126Share50

Related Posts

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਕੀ ਵਧਣਗੀਆਂ ਰੇਲ ਟਿਕਟਾਂ ਦੀਆਂ ਕੀਮਤਾਂ ? ਸਰਕਾਰ ਨੇ ਬਜਟ ‘ਚ ਦਿੱਤਾ ਸੰਕੇਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

13,500 ਰੁਪਏ ਥੱਲੇ ਡਿੱਗਿਆ ਸੋਨਾ, ਬਜਟ ਮਗਰੋਂ ਘਟੇ ਸੋਨੇ ਚਾਂਦੀ ਦੇ ਰੇਟ

ਫਰਵਰੀ 1, 2026
Load More

Recent News

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਕੀ ਵਧਣਗੀਆਂ ਰੇਲ ਟਿਕਟਾਂ ਦੀਆਂ ਕੀਮਤਾਂ ? ਸਰਕਾਰ ਨੇ ਬਜਟ ‘ਚ ਦਿੱਤਾ ਸੰਕੇਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.