ਮੰਗਲਵਾਰ, ਫਰਵਰੀ 17, 2026 03:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਿਟਬੁੱਲ ਨੇ ਆਪਣੇ ਹੀ ਮਾਲਕ ‘ਤੇ ਕੀਤਾ ਹਮਲਾ, ਨੋਚ-ਨੋਚ ਕੀਤਾ ਲਹੂ-ਲੂਹਾਨ

ਪਿਟਬੁੱਲ ਨੇ ਆਪਣੇ ਹੀ ਮਾਲਕ 'ਤੇ ਕੀਤਾ ਹਮਲਾ, ਨੋਚ-ਨੋਚ ਕੀਤਾ ਲਹੂ-ਲੂਹਾਨ

by propunjabtv
ਅਗਸਤ 5, 2022
in ਪੰਜਾਬ
0

ਕੁਤੇ ਆਪਣੀ ਵਫਾਦਾਰੀ ਲਈ ਜਾਣੇ ਜਾਂਦੇ ਹਨ ਪਰ ਜਾਨਵਰ ਤਾਂ ਜਾਨਵਰ ਹੀ ਹੁੰਦਾ ਹੈ ਜੋ ਕਿ ਅੱਜ ਮੋਰਿੰਡਾ ਵਿਖੇ ਵਾਪਰੀ ਘਟਨਾ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਇਥੇ ਦੇ ਨਜ਼ਦੀਕੀ ਪਿੰਡ ਢੰਗਰਾਲੀ ਦੇ ਇਕ ਪੁਲਿਸ ਕਰਮਚਾਰੀ ਨੂੰ ਉਸਦੇ ਘਰ ਵਿੱਚ ਰੱਖੇ ਪਾਲਤੂ ਪਿਟਬੁਲ ਨੇ ਹੀ ਬੁਰੀ ਤਰ੍ਹਾਂ ਕੱਟ ਕੇ ਜ਼ਖਮੀ ਕਰ ਦਿੱਤਾ। ਜਿਸ ਨੂੰ ਬਾਅਦ ‘ਚ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਾਉਣਾ ਪਿਆ। ਜਿੱਥੇ ਉਸਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਢੰਗਰਾਲੀ ਦੇ ਰਣਧੀਰ ਸਿੰਘ ਧੀਰਾ ਜਿਸਦੀ ਉਮਰ 45 ਸਾਲ ਹੈ ਅਤੇ ਉਹ ਪੰਚਕੂਲਾ ਪੁਲਿਸ ਵਿੱਚ ਹੋਮਗਾਰਡ ਦੇ ਹੋਲਦਾਰ ਵੱਜੋ ਤੈਨਾਤ ਹੈ। ਉਸ ਨੇ ਆਪਣੇ ਘਰ ਵਿੱਚ ਰਾਖੀ ਲਈ ਪਿੱਟਬੁਲ ਨਸਲ ਦਾ ਕੁੱਤਾ ਰੱਖਿਆ ਹੋਇਆ ਹੈ।

ਬੀਤੀ ਸ਼ਾਮ ਜਦੋਂ ਉਹ ਆਪਣੇ ਘਰ ਆਇਆ ਤਾਂ ਉਸਦੇ ਪਾਲਤੂ ਕੁੱਤੇ ਪਿੱਟਬੂਲ ਵੱਲੋਂ ਉਸ ਨੂੰ ਬੂਰੀ ਤਰ੍ਹਾਂ ਨੋਚ ਲਿਆ ਗਿਆ, ਜਿਸ ਕਾਰਨ ਉਹ ਲਹੂ ਲੁਹਾਨ ਹੋ ਗਿਆ। ਰਣਧੀਰ ਸਿੰਘ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਪਹਿਲਾਂ ਸਰਕਾਰੀ ਹਸਪਤਾਲ ਮੋਰਿੰਡਾ ਵਿੱਚ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਨੂੰ ਨਾਜੁਕ ਦੇਖਦੇ ਹੋਏ ਉਸਨੂੰ ਮੋਹਾਲੀ ਦੇ 6 ਫੇਜ਼ ਦੇ ਸਰਕਾਰੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਪਰ ਬਾਅਦ ਵਿੱਚ ਰਣਧੀਰ ਸਿੰਘ ਨੂੰ ਚੰਡੀਗੜ੍ਹ ਦੇ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਖਤਰੇ ਤੋ ਬਾਹਰ ਦੱਸੀ ਹੈ।

 

Tags: own ownerPitbull attackedscratched
Share222Tweet139Share56

Related Posts

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026

ਪੰਜਾਬ ‘ਚ IAS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਫਰਵਰੀ 16, 2026

CM ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੋਗਾ ‘ਚ ‘ਆਪ’ ਦੀ ਵਿਸ਼ਾਲ ਰੈਲੀ ‘ਚ ਹੋਏ ਸ਼ਾਮਿਲ

ਫਰਵਰੀ 16, 2026

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਟੇਕਿਆ ਮੱਥਾ

ਫਰਵਰੀ 16, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.