ਸੋਮਵਾਰ, ਅਗਸਤ 24, 2026 06:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪਿੰਡ ਮੰਡਿਆਣੀ ‘ਚ ਵੋਲਟੇਜ ਵਾਲੀਆਂ ਤਾਰਾਂ ‘ਚ ਹੋਇਆ ਧਮਾਕਾ। …….

by propunjabtv
ਜੁਲਾਈ 1, 2022
in Featured News, ਪੰਜਾਬ
0

ਜ਼ਿਲਾ ਲੁਧਿਆਣਾ ਦੇ ਪਿੰਡ ਮੰਡਿਆਣੀ ਚ ਅਬਾਦੀ ਤੋਂ ਥੋੜੀ ਦੂਰ ਗੁਜ਼ਰ ਰਹੀ ਹਾਈ ਵੋਲਟੇਜ ਵਾਲੀਆਂ ਬਿਜਲੀ ਦੀਆਂ ਤਾਰਾਂ ਵਿੱਚੋਂ ਇੱਕ ਧਮਾਕੇ ਮਗਰੋਂ ਅੱਗ ਨਿਕਲਣੀ ਸ਼ੁਰੂ ਹੋ ਗਈ।

ਪਤਾ ਲਗਾ ਹੈ ਕਿ ਬਿਜਲੀ ਬੋਰਡ ਦੀ ਅੱਡਾ ਦਾਖਾ ਸਬ ਅਰਬਨ ਸਬ ਡਵੀਜ਼ਨ ਵਿੱਚ ਪੈਂਦੇ , ਪਿੰਡ ਮੰਡਿਆਣੀ ਦੇ ਕੋਲ ਦੀ 1 ਲੱਖ 32 ਹਜ਼ਾਰ ਵੋਲਟ ਵਾਲੀ ਇੱਕ ਬਿਜਲੀ ਦੀ ਲਾਈਨ ਗੁਜ਼ਰਦੀ ਹੈ।

ਧਮਾਕਾ ਇੰਨਾਂ ਜ਼ੋਰਦਾਰ ਸੀ ਜੀਹਨੂ ਸੁਣਕੇ ਪਿੰਡ ਦੇ ਲੋਕਾਂ ਦਾ ਇਕ ਭਾਰੀ ਇਕੱਠ ਹੋ ਗਿਆ ਸੀ ਮੌਕੇ ਤੇ।

ਪੰਚਾਇਤ ਵੱਲੋਂ ਇਸ ਵਾਅਕੇ ਦੀ ਇਤਲਾਹ ਬਿਜਲੀ ਮਹਿਕਮੇ ਦੀ ਅੱਡਾ ਦਾਖਾ ਦੀ ਡਿਸਟਰੀਬਿਊਸ਼ਨ ਸਬ ਡਵੀਜ਼ਨ ਸਬ ਅਰਬਨ ਨੂੰ ਦੇ ਦਿੱਤੀ ਹੈ।

Tags: high voltagewire short circuit
Share212Tweet132Share53

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.