ਸੋਮਵਾਰ, ਜੂਨ 8, 2026 03:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪਿੰਡ ਲਿਆਂਦੀ ਜਾ ਰਹੀ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ, ਸਮਰਥਕ ਕਰਨਗੇ ਅੰਤਿਮ-ਦਰਸ਼ਨ

by propunjabtv
ਮਈ 31, 2022
in Featured News, ਪੰਜਾਬ, ਮਨੋਰੰਜਨ
0

ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਲਿਆਂਦੀ ਜਾ ਰਹੀ ਹੈ।ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਦਾ ਉਨ੍ਹਾਂ ਦੇ ਘਰ ਉਨਾਂ੍ਹ ਦੇ ਅੰਤਿਮ ਦਰਸ਼ਨ ਕਰਨ ਲਈ ਤਾਂਤਾ ਲੱਗਿਆ ਹੋਇਆ ਹੈ।ਹਰ ਕਿਸੇ ਦੀ ਅੱਖਾਂ ਨਮ ਹਨ।ਪਿੰਡ ‘ਚ ਪੈਰ ਰੱਖਣ ਨੂੰ ਥਾਂ ਨਹੀਂ ਹੈ।ਲੋਕਾਂ ਦਾ ਰੋ-ਰੋ ਬੁਰਾ ਹਾਲ ਹੈ।ਦੱਸ ਦੇਈਏ ਕਿ ਬੀਤੇ ਐਤਵਾਰ ਨੂੰ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਦੱਸ ਦੇਈਏ ਕਿ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ।

ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Tags: sidhu moosewala
Share201Tweet126Share50

Related Posts

ਸੀਬੀਆਈ ਵੱਲੋਂ 40,000 ਰੁਪਏ ਦੀ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ

ਜੂਨ 7, 2026

ਪੰਜਾਬ ਪੁਲਿਸ ਵੱਡਾ ਐਕਸ਼ਨ : ਹੂਟਰਾਂ ਵਾਲੇ 4200 ਵਾਹਨਾਂ ਦੇ ਕੱਟੇ ਚਲਾਨ, 48 ਜ਼ਬਤ

ਜੂਨ 7, 2026

ਪੰਜਾਬ ਸਰਕਾਰ ਵੱਲੋਂ 6 IAS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਜੂਨ 7, 2026

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

ਜੂਨ 6, 2026

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੇ ਹੱਕ ‘ਚ ਕੀਤਾ ਇਹ ਵੱਡਾ ਐਲਾਨ

ਜੂਨ 6, 2026

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ

ਜੂਨ 6, 2026
Load More

Recent News

ਸੀਬੀਆਈ ਵੱਲੋਂ 40,000 ਰੁਪਏ ਦੀ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ

ਜੂਨ 7, 2026

ਪੰਜਾਬ ਪੁਲਿਸ ਵੱਡਾ ਐਕਸ਼ਨ : ਹੂਟਰਾਂ ਵਾਲੇ 4200 ਵਾਹਨਾਂ ਦੇ ਕੱਟੇ ਚਲਾਨ, 48 ਜ਼ਬਤ

ਜੂਨ 7, 2026

ਪੰਜਾਬ ਸਰਕਾਰ ਵੱਲੋਂ 6 IAS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਜੂਨ 7, 2026

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

ਜੂਨ 6, 2026

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੇ ਹੱਕ ‘ਚ ਕੀਤਾ ਇਹ ਵੱਡਾ ਐਲਾਨ

ਜੂਨ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.