ਸੋਮਵਾਰ, ਜੁਲਾਈ 6, 2026 07:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੁਲਵਾਮਾ ‘ਚ ਅੱਤਵਾਦੀਆਂ ਨੇ ਦੋ ਪੰਜਾਬੀਆਂ ਨੂੰ ਮਾਰੀ ਗੋਲੀ

by propunjabtv
ਅਪ੍ਰੈਲ 4, 2022
in ਦੇਸ਼, ਪੰਜਾਬ
0

ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਅੱਜ ਬਹੁਤ ਹੀ ਵੱਡਾ ਹਾਦਸਾ ਦੇਖਣ ਨੂੰ ਮਿਲਿਆ ਹੈ। ਜਿੱਥੇ ਕਿ ਅੱਤਵਾਦੀਆਂ ਵੱਲੋਂ 2 ਨੌਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ।
ਇਹ ਜਾਣਕਾਰੀ ਸਥਾਨਕ ਪੁਲਿਸ ਵੱਲੋਂ ਸਾਂਝੀ ਕੀਤੀ ਗਈ। ਪੁਲਿਸ ਅਧਿਕਾਰੀਆਂ ਵੱਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਇਹ ਦੋਵੇਂ ਵਿਅਕਤੀ ਧੀਰਜ ਦੱਤ ਤੇ ਸੁਰਿੰਦਰ ਸਿੰਘ ‘ਮਜ਼ਦੂਰੀ ਲਈ ਸ੍ਰੀਨਗਰ ਆਏ ਹੋਏ ਸਨ ਜਦੋਂ ਉਹ”7 ਵਜ਼ੇ ਦੇ ਕਰੀਬ ਕੰਮ ‘ਤੇ ਗਏ ਤਾਂ ਅੱਤਵਾਦੀਆਂ ਵੱਲੋਂ ਪੁਲਵਾਮਾ ਵਿਖੇ ਪਠਾਨਕੋਟ ਦੇ ਰਹਿਣ ਵਾਲੇ ਇੰਨਾਂ ਦੋਵਾਂ ਨੌਜਵਾਨਾਂ ‘ਤੇ ਲਿਟਰ ਖੇਤਰ ਦੇ ਨੌਪਰਾ ਵਿੱਚ ਗੋਲੀਆਂ ਚਲਾ ਦਿੱਤੀਆਂ ਗਈਆਂ ।” ਜਿਸ ਤੋਂ ਬਾਅਦ ਦੋਵੇ ਜਖ਼ਮੀ ਨੌਜਵਾਨਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ਨਾਲ ਸਥਾਨਕ ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਿਸ ਤੋਂ ਬਾਅਦ ਪੁਲਸ ਵੱਲੋਂ ਉੱਥੋਂ ਦੇ ਸਾਰੇ ਇਲਾਕਿਆ ਦੀ ਘੇਰਾਬੰਦੀ ਕਰਕੇ ਤਾਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ।

Tags: jammukashmirPulwamashot dead
Share202Tweet126Share50

Related Posts

3 ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਹੋਇਆ ਐਲਾਨ; ਐਨੀ ਜੁਲਾਈ ਨੂੰ ਹੋਵੇਗੀ ਵੋਟਿੰਗ

ਜੁਲਾਈ 6, 2026

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026
Load More

Recent News

3 ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਹੋਇਆ ਐਲਾਨ; ਐਨੀ ਜੁਲਾਈ ਨੂੰ ਹੋਵੇਗੀ ਵੋਟਿੰਗ

ਜੁਲਾਈ 6, 2026

ਸ਼ੇਅਰ ਬਜ਼ਾਰ : ਬੁੱਲਸ ਨੇ ਲਗਾਤਾਰ ਚੌਥੇ ਦਿਨ ਕੀਤੀ ਜ਼ੋਰਦਾਰ ਸ਼ੁਰੂਆਤ, 20 ਮਿੰਟਾਂ ਵਿੱਚ 2.41 ਲੱਖ ਕਰੋੜ ਰੁਪਏ ਕਮਾਏ

ਜੁਲਾਈ 6, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.