ਵੀਰਵਾਰ, ਮਈ 28, 2026 10:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੁਲਿਸ ਵਾਲੇ ਨੇ ਕੀਤਾ ਰੇਪ, ਕਿਹਾ – ਰੌਲਾ ਪਾਇਆ ਤਾਂ ਜਾਨੋਂ ਮਾਰ ਦਿਆਂਗਾ

by propunjabtv
ਅਪ੍ਰੈਲ 13, 2021
in Featured News, ਦੇਸ਼, ਪੰਜਾਬ
0

ਚੰਡੀਗੜ੍ਹ  –  ਦੇਸ਼ ਦੇ ਹਰ ਕੋਨੇ ਤੋਂ ਰੋਜ਼ਾਨਾਂ ਦਿਲ ਦਹਲਾਅ ਦੇਣ ਵਾਲੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਇਕ ਅਜਿਹੀ ਹੀ ਘਟਨਾ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਸਾਹਮਣੇ ਆਈ ਹੈ ਜਿਸ ਵਿਚ ਸਾਬਕਾ ਸਬ ਇੰਸਪੈਕਟਰ ਨੇ 10 ਸਾਲਾਂ ਨਾਬਾਲਿਗ ਕੁੜੀ ਨਾਲ ਜਬਰ-ਜਨਾਹ ਕੀਤਾ ਹੈ। ਇੰਨਾ ਹੀ ਨਹੀਂ ਘਨੌਣੀ ਹਰਕਤ ਕਰਨ ਤੋਂ ਬਾਅਦ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ।

ਪੀੜਤ ਲੜਕੀ 5ਵੀਂ ਜਮਾਤ ਦੀ ਵਿਦਿਆਰਥਣ ਹੈ, ਉਸ ਨਾਲ ਘਟਨਾ ਉਸ ਵੇਲੇ ਵਾਪਰੀ ਜਦੋਂ ਉਹ ਆਪਣੀ ਸਹੇਲੀ ਨਾਲ ਖੇਡ ਰਹੀ ਸੀ ਤਾਂ ਉਸਦੀ ਸਹੇਲੀ ਦੇ 62 ਸਾਲਾਂ ਬਜ਼ੁਰਗ ਦਾਦੇ ਨੇ ਲੜਕੀ ਨਾਲ ਗਲਤ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ, ਉਸ ਨੇ ਲੜਕੀ ਨੂੰ ਉਸ ਵੇਲੇ ਛੱਡਿਆ ਜਦੋਂ ਉਸ ਦੀ ਪੋਤੀ ਤੇ ਪੀੜਤ ਲੜਕੀ ਦੀ ਸਹੇਲੀ ਆ ਗਈ।

ਉਸ ਤੋਂ ਬਾਅਦ ਪੀੜਤ ਲੜਕੀ ਰੋਂਦੀ-ਰੋਂਦੀ ਆਪਣੇ ਘਰ ਪਹੁੰਚ ਗਈ। ਇਸ ਤੋਂ ਬਾਅਦ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ  ਸ਼ਿਕਾਇਤ ਦਰਜ ਕਰਵਾਈ ਕਿ ਮੁਲਜ਼ਮ ਐਸਏਐਫ ਦਾ ਅਧਿਕਾਰੀ ਰਿਹਾ ਹੈ ਤੇ ਨਾਲ ਹੀ ਕਿਹਾ ਹੈ ਕਿ ਮੁਲਜ਼ਮ ਸਾਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਦੇ ਰਿਹਾ ਹੈ। ਪਰਿਵਾਰ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Tags: indiapropunajbtvpunajbrape
Share200Tweet125Share50

Related Posts

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਦੀ ਕੀਤੀ ਅਪੀਲ

ਮਈ 28, 2026

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ

ਮਈ 28, 2026

ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ

ਮਈ 28, 2026

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਮਈ 28, 2026

Weather Update: ਗਰਮੀ ਦੇ ਕਹਿਰ ਤੋਂ ਮਿਲੇਗੀ ਰਾਹਤ, ਤੇਜ਼ ਹਵਾ, ਭਾਰੀ ਮੀਂਹ ਤੇ ਗਰਜ, 15 ਤੋਂ ਵੱਧ ਰਾਜਾਂ ‘ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਮਈ 27, 2026

ਹਿਮਾਚਲ ਦੇ ਕਸੌਲੀ ‘ਚ ਲੱਗੀ ਜੰਗਲ ਅੱਗ, ਪਹੁੰਚੀ ਸੀਆਰਆਈ ਅਤੇ ਕਸੌਲੀ ਕਲੱਬ ਤੱਕ, ਫੌਜ ਨੇ ਹੈਲੀਕਾਪਟਰਾਂ ਨਾਲ ਚਾਰਜ ਸੰਭਾਲਿਆ

ਮਈ 27, 2026
Load More

Recent News

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਦੀ ਕੀਤੀ ਅਪੀਲ

ਮਈ 28, 2026

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ

ਮਈ 28, 2026

ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ

ਮਈ 28, 2026

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਮਈ 28, 2026

Weather Update: ਗਰਮੀ ਦੇ ਕਹਿਰ ਤੋਂ ਮਿਲੇਗੀ ਰਾਹਤ, ਤੇਜ਼ ਹਵਾ, ਭਾਰੀ ਮੀਂਹ ਤੇ ਗਰਜ, 15 ਤੋਂ ਵੱਧ ਰਾਜਾਂ ‘ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਮਈ 27, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result