ਸ਼ਨੀਵਾਰ, ਸਤੰਬਰ 20, 2025 05:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੇਸ਼ਾਵਰ ਹਾਈਕੋਰਟ ਦਾ ਸਿੱਖਾਂ ਨੂੰ ਫ਼ਰਮਾਨ, ਕਿਹਾ-‘ ਕਿਰਪਾਨ ਪਾਉਣੀ ਹੈ ਤਾਂ ਲਾਇਸੈਂਸ ਲਓ’

by propunjabtv
ਦਸੰਬਰ 25, 2021
in ਦੇਸ਼, ਵਿਦੇਸ਼
0

ਪਾਕਿਸਤਾਨ ਦੇ ਖੈਬਰ-ਪਖਤੂਨਖਵਾ ਸੂਬੇ ਵਿਚ ਪੇਸ਼ਾਵਰ ਹਾਈ ਕੋਰਟ ਨੇ ਸਿੱਖ ਭਾਈਚਾਰੇ ਨੂੰ ਕਿਰਪਾਨ ਨਾਲ ਲੈ ਜਾਣ ਲਈ ਲਾਇਸੈਂਸ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਇਸ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿੱਚ ਰੋਸ ਹੈ ਕਿਉਂਕਿ ਕਿਰਪਾਨ ਸਿੱਖੀ ਦਾ ਪ੍ਰਤੀਕ ਹੈ ਅਤੇ ਇਹ ਪੰਜ ਕੱਕਾਰਾਂ ਵਿੱਚ ਸ਼ਾਮਲ ਹੈ। ਅਜਿਹੇ ‘ਚ ਇਸ ਨੂੰ ਰੱਖਣਾ ਉਨ੍ਹਾਂ ਦਾ ਧਾਰਮਿਕ ਆਜ਼ਾਦੀ ਦਾ ਅਧਿਕਾਰ ਹੈ ਅਤੇ ਇਸ ਨੂੰ ਹਥਿਆਰਾਂ ਨਾਲ ਜੋੜ ਕੇ ਦੇਖਣਾ ਬੇਇਨਸਾਫੀ ਹੈ।

ਰਿਪੋਰਟ ਅਨੁਸਾਰ ਅਕਤੂਬਰ 2020 ਵਿੱਚ ਪੇਸ਼ਾਵਰ ਦੇ ਸਿੱਖ ਭਾਈਚਾਰੇ ਵੱਲੋਂ ਪਾਕਿਸਤਾਨ ਦੇ ਚਾਰ ਸੂਬਿਆਂ ਦੀਆਂ ਹਾਈ ਕੋਰਟਾਂ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਅਦਾਲਤ ਕੰਪਲੈਕਸ ਸਮੇਤ ਸਾਰੇ ਸਰਕਾਰੀ ਅਦਾਰਿਆਂ ਵਿੱਚ ਕਿਰਪਾਨ ਲੈ ਕੇ ਜਾਣ ਦੀ ਇਜਾਜ਼ਤ ਮੰਗੀ ਗਈ ਸੀ। ਇਹ ਫੈਸਲਾ 22 ਦਸੰਬਰ ਨੂੰ ਇਸ ਕੜੀ ਵਿੱਚ ਆਇਆ ਹੈ।

ਪੇਸ਼ਾਵਰ ਹਾਈਕੋਰਟ ਨੇ 2012 ਦੀ ਹਥਿਆਰ ਨੀਤੀ ਦੇ ਤਹਿਤ ਲਾਇਸੈਂਸ ਦੇ ਨਾਲ ਹੀ ਤਲਵਾਰ ਰੱਖਣ ਦੀ ਵੀ ਆਗਿਆ ਦਿੱਤੀ ਹੈ।ਪਰ ਇਸ ਫੈਸਲਟ ਨਾਲ ਪਾਕਿਸਤਾਨੀ ਸਿੱਖ ਸੰਤੁਸ਼ਟ ਨਹੀਂ ਹਨ।ਉਨ੍ਹਾਂ ਦਾ ਮੰਨਣਾ ਹੈ ਕਿ ਕਿਰਪਾਣ ਉਨ੍ਹਾਂ ਦੇ ਧਰਮ ਦੇ ਨਾਲ ਨਾਲ ਉਨ੍ਹਾਂ ਦਾ ਸਰੀਰ ਦਾ ਵੀ ਅਹਿਮ ਹਿੱਸਾ ਹੈ ਅਤੇ ਉਸ ਨੂੰ ਹਥਿਆਰਾਂ ਦੇ ਨਾਲ ਜੋੜਨ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਸਿੱਖਾਂ ਦਾ ਕਹਿਣਾ ਹੈ ਕਿ ਸਿੱਖ ਵਰਗ ਦੁਨੀਆ ਭਰ ‘ਚ ਇੱਕ ਸ਼ਾਂਤੀਪੂਰਨ ਕੌਮ ਦੇ ਰੂਪ ‘ਚ ਪਛਾਣ ਜਾਂਦਾ ਹੈ ਅਤੇ ਸਿੱਖਾਂ ਨੇ ਕਦੇ ਵੀ ਕਿਰਪਾਨ ਦੀ ਵਰਤੋਂ ਕਿਸੇ ਦੀ ਜਾਨ ਲੈਣ ਲਈ ਨਹੀਂ ਕੀਤੀ ਹੈ।

Tags: orderPeshawar High CourtSikhs to get kirpan
Share208Tweet130Share52

Related Posts

ਹਿਮਾਚਲ ਦੇ ਸਕੂਲਾਂ ‘ਚ ਅਧਿਆਪਕ ਅਤੇ ਵਿਦਿਆਰਥੀ ਨਹੀਂ ਕਰ ਸਕਣਗੇ ਹੁਣ ਮੋਬਾਈਲ ਫੋਨ ਦੀ ਵਰਤੋਂ

ਸਤੰਬਰ 20, 2025

ਨਹੀਂ ਰਹੇ ਮਸ਼ਹੂਰ ਗਾਇਕ ਜ਼ੁਬੀਨ ਗਰਗ: ਭਾਰਤ ਲਿਆਂਦੀ ਜਾਵੇਗੀ ਗਾਇਕ ਦੀ ਮ੍ਰਿਤਕ ਦੇਹ

ਸਤੰਬਰ 20, 2025

ਹੁਣ ਸਿਰਫ ਇੰਨੀ ਕੀਮਤ ‘ਤੇ ਮਿਲੇਗਾ ਅਮਰੀਕਾ ਦਾ ਇਹ VISA

ਸਤੰਬਰ 20, 2025

DUSU ਇਲੈਕਸ਼ਨ ‘ਚ ABVP ਨੇ ਵੱਡੀ ਜਿੱਤ ਕੀਤੀ ਪ੍ਰਾਪਤ, ਆਰੀਅਨ ਮਾਨ ਬਣੇ ਪ੍ਰਧਾਨ

ਸਤੰਬਰ 19, 2025

ਅਨਿਲ ਅੰਬਾਨੀ ਤੇ ਰਾਣਾ ਕਪੂਰ ‘ਤੇ 2.8 ਹਜ਼ਾਰ ਕਰੋੜ ਰੁਪਏ ਦੇ ਭ੍ਰਿ*ਸ਼*ਟਾ*ਚਾ*ਰ ਦੇ ਲੱਗੇ ਦੋਸ਼

ਸਤੰਬਰ 19, 2025

ਬੰਬੇ ਹਾਈ ਕੋਰਟ ਨੂੰ ਦੂਜੀ ਵਾਰ ਮਿਲੀ ਧ/ਮ/ਕੀ, ਕੈਂਪਸ ਕਰਵਾਇਆ ਗਿਆ ਖਾਲੀ

ਸਤੰਬਰ 19, 2025
Load More

Recent News

50MP ਕੈਮਰਾ ਅਤੇ 6,000mAh ਬੈਟਰੀ ਨਾਲ ਲਾਂਚ ਹੋਇਆ Redmi 15C 5G ਸਮਾਰਟਫੋਨ

ਸਤੰਬਰ 20, 2025

ਹੁਣ ਘਰ ਬੈਠੇ ਹੀ ਆਰਡਰ ਕਰੋ ਸਿਮ ਕਾਰਡ, ਇਸ ਕੰਪਨੀ ਨੇ ਸ਼ੁਰੂ ਕੀਤੀ ਇੱਕ ਨਵੀਂ ਸੇਵਾ

ਸਤੰਬਰ 20, 2025

ਹਿਮਾਚਲ ਦੇ ਸਕੂਲਾਂ ‘ਚ ਅਧਿਆਪਕ ਅਤੇ ਵਿਦਿਆਰਥੀ ਨਹੀਂ ਕਰ ਸਕਣਗੇ ਹੁਣ ਮੋਬਾਈਲ ਫੋਨ ਦੀ ਵਰਤੋਂ

ਸਤੰਬਰ 20, 2025

ਪੰਜਾਬ ਵਿੱਚ ਅੱਜ ਮਾਨਸੂਨ ਦਾ ਆਖਰੀ ਦਿਨ, ਮੀਂਹ ਦੀ ਹੁਣ ਨਹੀਂ ਕੋਈ ਉਮੀਦ

ਸਤੰਬਰ 20, 2025

ਨਹੀਂ ਰਹੇ ਮਸ਼ਹੂਰ ਗਾਇਕ ਜ਼ੁਬੀਨ ਗਰਗ: ਭਾਰਤ ਲਿਆਂਦੀ ਜਾਵੇਗੀ ਗਾਇਕ ਦੀ ਮ੍ਰਿਤਕ ਦੇਹ

ਸਤੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.