ਸ਼ੁੱਕਰਵਾਰ, ਅਕਤੂਬਰ 16, 2026 05:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਨੇ ਹਿਲਾਇਆ ਰਸੌਈ ਬਜਟ, ਸਬਜ਼ੀਆਂ ਦੇ ਭਾਅ ਵੀ ਚੜ੍ਹੇ ਅਸਮਾਨੀਂ

by propunjabtv
ਜੂਨ 21, 2021
in ਦੇਸ਼
0

ਨਵੀਂ ਦਿੱਲੀ : ਦੇਸ਼ ‘ਚ  ਕੋਰੋਨਾ ਮਹਾਮਾਰੀ ਦੌਰਾਨ ਲੋਕਾਂ ਇੱਕ ਪਾਸੇ ਇਸ਼ ਵਾਇਰਸ ਨਾਲ ਲੜ ਰਹੇ ਹਨ ਦੂਜੇ ਪਾਸੇ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ |ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਾ ਅਸਰ ਹੁਣ ਉਨ੍ਹਾਂ ਚੀਜ਼ਾਂ ‘ਤੇ ਪੈ ਰਿਹਾ ਹੈ ਜੋ ਅਸੀਂ ਹਰ ਰੋਜ਼ ਘਰ ਦੇ ਵਿੱਚ ਵਰਤਦੇ ਹਾਂ। ਦੇਸ਼ ਵਿਚ ਕਈ ਥਾਵਾਂ ‘ਤੇ ਪਿਆਜ਼, ਮਟਰ ਤੇ ਖੀਰੇ ਵਰਗੀਆਂ ਸਬਜ਼ੀਆਂ ਦੇ ਭਾਅ ਵਿੱਚ 15 ਤੋਂ 20 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋਵੇਗਾ।

ਮਹਿੰਗਾਈ ਨੇ ਲੋਕਾਂ ਦੀਆਂ ਜੇਬਾਂ ‘ਤੇ ਇਸ ਤਰ੍ਹਾਂ ਦਾ ਅਸਰ ਪਾਇਆ ਹੈ ਕਿ ਮੰਡੀਆਂ ਵਿਚ 25 ਰੁਪਏ ਵਿੱਚ ਵਿਕਣ ਵਾਲਾ ਪਿਆਜ਼ ਹੁਣ 40 ਰੁਪਏ ਪ੍ਰਤੀ ਕਿੱਲੋ ਵਿਕ ਰਿਹਾ ਹੈ। ਮਟਰ ਤੇ ਟਮਾਟਰ ਦਾ ਵੀ ਇਹੀ ਹਾਲ ਹੈ। ਪਹਿਲਾਂ ਮਟਰ ਦੀ ਕੀਮਤ 60 ਤੋਂ 70 ਰੁਪਏ ਪ੍ਰਤੀ ਕਿੱਲੋ ਸੀ, ਪਰ ਹੁਣ ਇਹ 80 ਰੁਪਏ ਤੋਂ ਵਧ ਕੇ 90 ਰੁਪਏ ਪ੍ਰਤੀ ਕਿੱਲੋ ਹੋ ਗਈ ਹੈ। ਹਾਲਾਂਕਿ, ਆਲੂ ਹਾਲੇ ਵੀ 20 ਰੁਪਏ ਪ੍ਰਤੀ ਕਿੱਲੋ ਵਿਕ ਰਹੇ ਹਨ।

ਕਈ ਰਾਜਾਂ ਵਿੱਚ ਮੀਂਹ ਨੇ ਕੀਤਾ ਫਸਲਾਂ ਦਾ ਨੁਕਸਾਨ

ਦਿੱਲੀ ਦੀ ਆਜ਼ਾਦਪੁਰ ਮੰਡੀ ਦੇ ਵਪਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਸਮੇਂ ਦੌਰਾਨ ਡੀਜ਼ਲ ਦੀ ਕੀਮਤ ਵਿੱਚ ਵਾਧੇ ਕਾਰਨ ਮਹਿੰਗਾਈ ਵਿੱਚ ਵਾਧਾ ਹੋਇਆ ਹੈ, ਜਿਸ ਕਾਰਨ ਦੂਜੇ ਰਾਜਾਂ ਤੋਂ ਆਉਣ ਵਾਲੀਆਂ ਸਬਜ਼ੀਆਂ ਮਹਿੰਗੀਆਂ ਹੋ ਗਈਆਂ ਹਨ। ਮੌਨਸੂਨ ਵੀ ਸਬਜ਼ੀਆਂ ਦੀ ਕੀਮਤ ਦੇ ਪਿੱਛੇ ਦਾ ਇੱਕ ਕਾਰਨ ਹੈ। ਹਾਲ ਹੀ ਵਿੱਚ ਮਹਾਰਾਸ਼ਟਰ ਸਣੇ ਕਈ ਰਾਜਾਂ ਵਿੱਚ ਮੀਂਹ ਪੈਣ ਕਾਰਨ ਬਹੁਤ ਸਾਰੀਆਂ ਸਬਜ਼ੀਆਂ ਦੀ ਫਸਲ ਨੂੰ ਨੁਕਸਾਨ ਪਹੁੰਚਿਆ ਹੈ।

ਮੰਡੀਆਂ ਵਿਚ ਸਬਜ਼ੀਆਂ ਦੇ ਭਾਅ

ਆਲੂ –            20 ਰੁਪਏ ਕਿੱਲੋ

ਪਿਆਜ਼ –        40 ਰੁਪਏ ਕਿੱਲੋ

ਮਟਰ –           90 ਤੋਂ 110 ਰੁਪਏ ਕਿੱਲੋ

ਬੀਨਜ਼ –          90 ਤੋਂ 110 ਰੁਪਏ ਕਿੱਲੋ

ਟਮਾਟਰ –       20 ਰੁਪਏ ਕਿੱਲੋ

ਖੀਰਾ –            35 ਤੋਂ 40 ਰੁਪਏ ਪ੍ਰਤੀ ਕਿਲੋ

ਭਿੰਡੀ –            35 ਤੋਂ 40 ਕਿੱਲੋ

ਤੋਰੀ –             40 ਤੋਂ 45 ਰੁਪਏ ਕਿੱਲੋ

ਬੈਂਗਣ –           40 ਤੋਂ 50 ਰੁਪਏ ਕਿਲੋ

ਗੋਭੀ –             80 ਤੋਂ 95 ਕਿਲੋ

ਕੱਦੂ –              35 ਤੋਂ 40 ਰੁਪਏ ਪ੍ਰਤੀ ਕਿੱਲੋ

 

 

Tags: kitchen budgetPetrol and dieselpricesskyrocketvegetable prices
Share200Tweet125Share50

Related Posts

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.