ਵੀਰਵਾਰ, ਮਾਰਚ 26, 2026 10:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਸਥਿਰ

by propunjabtv
ਅਗਸਤ 17, 2021
in ਦੇਸ਼, ਵਿਦੇਸ਼
0

ਦੇਸ਼ ਵਿੱਚ ਲਗਾਤਾਰ 31 ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ। ਤੇਲ ਮਾਰਕੀਟਿੰਗ ਕੰਪਨੀਆਂ ਨੇ ਮੰਗਲਵਾਰ, 17 ਅਗਸਤ 2021 ਨੂੰ ਤੇਲ ਦੀਆਂ ਕੀਮਤਾਂ ਨੂੰ ਸਥਿਰ ਰੱਖਿਆ ਹੈ। ਦੇਸ਼ ਵਿੱਚ ਇਸ ਵੇਲੇ ਪ੍ਰਚੂਨ ਤੇਲ ਦੀਆਂ ਕੀਮਤਾਂ ਆਪਣੇ ਰਿਕਾਰਡ ਉੱਚ ਪੱਧਰ ਤੇ ਚੱਲ ਰਹੀਆਂ ਹਨ। ਕੋਵਿਡ-19 ਦੇ ਡੈਲਟਾ ਵੈਰੀਅੰਟ ਦੀ ਚਿੰਤਾ ਕਾਰਨ ਤੇਲ ਦੀ ਮੰਗ ਵਿੱਚ ਸੁਧਾਰ ਨਹੀਂ ਹੋ ਰਿਹਾ, ਜਿਸ ਕਾਰਨ ਬਾਜ਼ਾਰ ਵਿੱਚ ਗਿਰਾਵਟ ਵੇਖੀ ਜਾ ਰਹੀ ਹੈ।

ਸੋਮਵਾਰ ਨੂੰ ਕੱਚੇ ਤੇਲ ਦੇ ਵਾਅਦਾ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ। ਵਾਅਦਾ ਕਾਰੋਬਾਰ ‘ਚ ਕੱਚੇ ਤੇਲ ਦੀਆਂ ਕੀਮਤਾਂ 95 ਰੁਪਏ ਡਿੱਗ ਕੇ 4,986 ਰੁਪਏ ਪ੍ਰਤੀ ਬੈਰਲ ‘ਤੇ ਆ ਗਈਆਂ। ਵਿਸ਼ਵ ਪੱਧਰ ‘ਤੇ ਨਿਊਯਾਰਕ ‘ਚ ਵੈਸਟ ਟੈਕਸਾਸ ਇੰਟਰਮੀਡੀਏਟ ਕੱਚਾ ਤੇਲ 1.86 ਫੀਸਦੀ ਡਿੱਗ ਕੇ 67.17 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ। ਗਲੋਬਲ ਬੈਂਚਮਾਰਕ ਮੰਨੇ ਜਾਣ ਵਾਲੇ ਬ੍ਰੈਂਟ ਕਰੂਡ 1.62 ਫੀਸਦੀ ਡਿੱਗ ਕੇ 69.45 ਡਾਲਰ ਪ੍ਰਤੀ ਬੈਰਲ ‘ਤੇ ਆ ਗਏ।

ਕੀਮਤਾਂ ਵਿੱਚ ਕਟੌਤੀ ਬਾਰੇ ਵਿੱਤ ਮੰਤਰੀ ਨੇ ਕੀ ਕਿਹਾ?

ਸੋਮਵਾਰ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਤੇਲ ‘ਤੇ ਐਕਸਾਈਜ਼ ਡਿਊਟੀ ਘਟਾਉਣ ਦੀ ਸੰਭਾਵਨਾ ‘ਤੇ ਕਿਹਾ ਕਿ ਜੇਕਰ ਸਰਕਾਰ ਯੂਪੀਏ ਯੁੱਗ ਦੇ ਤੇਲ ਲਈ ਭੁਗਤਾਨ ਕਰਦੀ ਹੈ ਤਾਂ ਈਂਧਨ (ਪੈਟਰੋਲ–ਡੀਜ਼ਲ) ‘ਤੇ ਐਕਸਾਈਜ਼ ਡਿਊਟੀ ਘਟਾਉਣ ਦੀ ਸਥਿਤੀ ‘ਚ ਹੋਵੇਗੀ।

ਪੈਟਰੋਲ ਤੇ ਡੀਜ਼ਲ ਦੀਆਂ ਉੱਚੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਲਈ ਐਕਸਾਈਜ਼ ਡਿਊਟੀ ਘਟਾਉਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਕਿਹਾ ਕਿ ਤੇਲ ‘ਤੇ ਦਿੱਤੀਆਂ ਜਾਣ ਵਾਲੀਆਂ ਵੱਡੀਆਂ ਸਬਸਿਡੀਆਂ ਦੇ ਬਦਲੇ ਭੁਗਤਾਨ ਕੀਤੇ ਜਾਣ ਕਾਰਨ ਉਨ੍ਹਾਂ ਦੇ ਹੱਥ ਪਹਿਲਾਂ ਹੀ ਬੰਨ੍ਹੇ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਤੇ ਰਾਜਾਂ ਨੂੰ ਇਕੱਠੇ ਬੈਠਣ ਅਤੇ ਪੈਟਰੋਲੀਅਮ ਦੀਆਂ ਉੱਚੀਆਂ ਕੀਮਤਾਂ ਦੇ ਮੁੱਦੇ ਨੂੰ ਹੱਲ ਕਰਨ ਦਾ ਰਸਤਾ ਲੱਭਣ ਦੀ ਲੋੜ ਹੈ।

 

ਪੈਟਰੋਲ ਤੇ ਡੀਜ਼ਲ ਦੇ ਮੌਜੂਦਾ ਰੇਟ

  • ਦਿੱਲੀ: ਪੈਟਰੋਲ – 101.84 ਰੁਪਏ ਪ੍ਰਤੀ ਲੀਟਰ; ਡੀਜ਼ਲ – 89.87 ਰੁਪਏ ਪ੍ਰਤੀ ਲੀਟਰ
  • ਮੁੰਬਈ: ਪੈਟਰੋਲ – 107.83 ਰੁਪਏ ਪ੍ਰਤੀ ਲੀਟਰ; ਡੀਜ਼ਲ – 97.45 ਰੁਪਏ ਪ੍ਰਤੀ ਲੀਟਰ
  • ਕੋਲਕਾਤਾ: ਪੈਟਰੋਲ – 102.08 ਪ੍ਰਤੀ ਲੀਟਰ; ਡੀਜ਼ਲ – 93.02 ਰੁਪਏ ਪ੍ਰਤੀ ਲੀਟਰ
  • ਚੇਨਈ: ਪੈਟਰੋਲ – 102.49 ਰੁਪਏ ਪ੍ਰਤੀ ਲੀਟਰ; ਡੀਜ਼ਲ – 94.39 ਰੁਪਏ ਪ੍ਰਤੀ ਲੀਟਰ
  • ਬੇਂਗਲੁਰੂ: ਪੈਟਰੋਲ – 105.25 ਰੁਪਏ ਪ੍ਰਤੀ ਲੀਟਰ; ਡੀਜ਼ਲ – 95.26 ਰੁਪਏ ਪ੍ਰਤੀ ਲੀਟਰ
  • ਚੰਡੀਗੜ੍ਹ: ਪੈਟਰੋਲ – 97.93 ਰੁਪਏ ਪ੍ਰਤੀ ਲੀਟਰ; ਡੀਜ਼ਲ – ₹ 89.50 ਰੁਪਏ ਪ੍ਰਤੀ ਲੀਟਰ
Tags: dieselpetrolpricesremain stable
Share200Tweet125Share50

Related Posts

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026
Load More

Recent News

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.