ਬੁੱਧਵਾਰ, ਮਾਰਚ 25, 2026 03:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾ ‘ਚ ਲਗਾਤਾਰ ਵਾਧਾ,ਜਾਣੋ ਕਿੰਨੇ ਵਧੇ ਰੇਟ

by propunjabtv
ਜੁਲਾਈ 8, 2021
in ਦੇਸ਼
0

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਇਹ ਲਗਾਤਾਰ ਬਿਨਾ ਬਰੇਕ ਵੱਧ ਰਹੀਆਂ ਹਨ | ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ  ਦੇ ਵਿੱਚ 35 ਪੈਸੇ ਤੇ ਡੀਜ਼ਲ ਦਾ 17 ਪੈਸੇ ਪ੍ਰਤੀ ਲਿਟਰ ਵੱਧ ਗਿਆ ਹੈ। ਇਸ ਨਵੇਂ ਵਾਧੇ ਨਾਲ ਕੌਮੀ ਰਾਜਧਾਨੀ ਦਿੱਲੀ ’ਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲਿਟਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਦਿੱਲੀ ’ਚ ਪੈਟਰੋਲ 100.21 ਰੁਪਏ ਪ੍ਰਤੀ ਲਿਟਰ ਦੇ ਭਾਅ ਨੂੰ ਵਿਕਿਆ ਜਦੋਂਕਿ ਡੀਜ਼ਲ ਦਾ ਭਾਅ ਵਧ ਕੇ 89.53 ਰੁਪਏ ਪ੍ਰਤੀ ਲਿਟਰ ਨੂੰ ਪੁੱਜ ਗਿਆ। ਮੁੰਬਈ, ਚੇਨੱਈ, ਹੈਦਰਾਬਾਦ, ਬੰਗਲੂਰੂ ਤੇ ਪੁਣੇ ਜਿਹੇ ਮੈਟਰੋ ਸ਼ਹਿਰਾਂ ਵਿੱਚ ਪੈਟਰੋਲ ਪਹਿਲਾਂ ਹੀ ਸੈਂਕੜਾ ਮਾਰ ਚੁੱਕਾ ਹੈ। ਕੋਲਕਾਤਾ ਵਿੱਚ ਵੀ ਅੱਜ ਪੈਟਰੋਲ ਦੀ ਕੀਮਤ 100 ਰੁਪਏ ਦੇ ਮੀਲਪੱਥਰ ਨੂੰ ਪਾਰ ਕਰ ਗਈ। ਮੁੰਬਈ ਤੇ ਚੇਨੱਈ ’ਚ ਪੈਟਰੋਲ ਦੀ ਕੀਮਤ ਕ੍ਰਮਵਾਰ 106.25 ਰੁਪਏ ਤੇ 101.06 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਪੰਜਾਬ, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤਿਲੰਗਾਨਾ, ਕਰਨਾਟਕ, ਜੰਮੂ ਕਸ਼ਮੀਰ, ਉੜੀਸਾ, ਤਾਮਿਲ ਨਾਡੂ, ਕੇਰਲਾ, ਬਿਹਾਰ, ਲੱਦਾਖ, ਸਿੱਕਮ ਤੇ ਪੁੱਡੂਚੇਰੀ ’ਚ ਪੈਟਰੋਲ ਦਾ ਭਾਅ ਪਹਿਲਾਂ ਹੀ ਸੌ ਰੁਪਏ ਪ੍ਰਤੀ ਲਿਟਰ ਤੋਂ ਉੱਤੇ ਹੈ। ਚਾਰ ਮਈ ਮਗਰੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਇਹ ਕ੍ਰਮਵਾਰ 36ਵਾਂ ਤੇ 34ਵਾਂ ਵਾਧਾ ਹੈ।

ਮੋਦੀ ਸਰਕਾਰ ਟੈਕਸ ਵਸੂਲੀ ’ਤੇ ਚੱਲਦੀ ਹੈ: ਰਾਹੁਲ ਗਾਂਧੀ

ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਤੇਲ ਕੀਮਤਾਂ ’ਚ ਵਾਧੇ ਲਈ ਕੇਂਦਰ ਸਰਕਾਰ ਨੂੰ ਭੰਡਦਿਆਂ ਕਿਹਾ ਕਿ ਮੋਦੀ ਸਰਕਾਰ ‘ਟੈਕਸਾਂ ਦੇ ਰੂਪ ਵਿੱਚ ਕੀਤੀ ਜਬਰੀ ਵਸੂਲੀ’ ਉੱਤੇ ਚਲ ਰਹੀ ਹੈ। ਰਾਹੁਲ ਨੇ ਹਿੰਦੀ ਵਿੱਚ ਕੀਤੇ ਟਵੀਟ ’ਚ ਕਿਹਾ, ‘‘ਤੁਹਾਡੀ ਕਾਰ ਭਾਵੇਂ ਪੈਟਰੋਲ ਜਾਂ ਡੀਜ਼ਲ ’ਤੇ ਚੱਲਦੀ ਹੋਵੇ, ਪਰ ਮੋਦੀ ਸਰਕਾਰ ਟੈਕਸ ਵਸੂਲੀ ਉੱਤੇ ਚੱਲਦੀ ਹੈ।’’

Tags: dieselincreasepetrolprice
Share200Tweet125Share50

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਟ੍ਰਾਈਸਿਟੀ ਲਈ ਕੀਤੀ ਮੈਟਰੋ ਰੇਲ ਦੀ ਮੰਗ

ਮਾਰਚ 24, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.