ਸ਼ੁੱਕਰਵਾਰ, ਜੁਲਾਈ 4, 2025 01:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪ੍ਰਕਾਸ਼ ਸਿੰਘ ਬਾਦਲ ਤੇ ਜਸਬੀਰ ਸਿੰਘ ਗੜ੍ਹੀ ਦੀ ਮੁਲਾਕਾਤ ਦੌਰਾਨ ਜਾਣੋ ਕੀ ਹੋਈ ਚਰਚਾ

by propunjabtv
ਜੁਲਾਈ 30, 2021
in ਦੇਸ਼, ਪੰਜਾਬ, ਰਾਜਨੀਤੀ
0

ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ  ਅਕਾਲੀ ਦਲ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਅਕਾਲੀ ਦਲ ਬਸਪਾ ਗਠਜੋੜ ਲਈ  ਮੋਰਚਾ ਸੰਭਾਲਣ ਦੀ ਅਪੀਲ ਕੀਤੀ। ਬਸਪਾ ਆਗੂ ਨੇ ਅੱਜ ਪਿੰਡ ਬਾਦਲ ’ਚ ਵੱਡੇ ਬਾਦਲ ਨਾਲ ਮੁਲਾਕਾਤ ਕਰਕੇ ਲੋਕ ਪੱਖੀ ਏਜੰਡਾ ਤਿਆਰ ਕਰਨ ਵਿਚ ਮਾਰਗ ਦਰਸ਼ਨ ਕਰਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ  ਸੂਬੇ ਨੂੰ ਹਰ ਖੇਤਰ ’ਚ ਪਛਾੜ ਦਿੱਤਾ ਹੈ ਇਸ ਲਈ ਅਕਾਲੀ ਦਲ ਸੁਪਰੀਮੋ ਨੂੰ ਅੱਗੇ ਆਉਣਾ ਚਾਹੀਦਾ ਹੈ ।

ਜਸਬੀਰ ਸਿੰਘ ਗੜ੍ਹੀ ਨੇ ਸਰਦਾਰ ਬਾਦਲ ਨੂੰ ਦੇਸ਼ ਦਾ ਸਭ ਤੋਂ ਕੱਦਾਵਰ ਨੇਤਾ ਕਰਾਰ ਦਿੰਦਿਆਂ ਕਿਹਾ ਕਿ ਅਸੀਂ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਵੱਲੋਂ ਪ੍ਰਮੁੱਖ ਮੁੱਦਿਆਂ ਦੇ ਹੱਲ ਲਈ ਉਨ੍ਹਾਂ ਤੋਂ ਫੀਡਬੈਕ ਅਤੇ ਉਨ੍ਹਾਂ ਦੇ ਜਨਤਕ ਜੀਵਨ ਵਿਚ ਵੱਡੇ ਤਜ਼ਰਬਿਆਂ ਤੋਂ ਸਿੱਖਿਆ ਲੈਣ ਆਏ ਸਨ। ਬਸਪਾ ਲੀਡਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਕਾਂਗਰਸ ਦੇ ਰਾਜਕਾਲ ਵੇਲੇ ਸਿਹਤ ਤੇ ਸਿੱਖਿਆ ਖੇਤਰ ਦੇ ਨਿਰੰਤਰ ਵਿਗਾੜ ਦੀ ਚਰਚਾ ਕੀਤੀ ਤੇ ਕਿਹਾ ਕਿ ਅਗਲੀ ਗਠਜੋੜ ਸਰਕਾਰ ਵੇਲੇ ਇਹਨਾਂ ਦੋਹਾਂ ਖੇਤਰਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਹਨਾਂ ਕਿਹਾ ਕਿ ਬਾਦਲ ਸਾਹਿਬ ਇਸ ਗੱਲ ’ਤੇ ਸਹਿਮਤ ਸਨ ਕਿ ਸੂਬੇ ਨੁੰ ਨੌਜਵਾਨਾਂ ਵਾਸਤੇ ਰੋਜ਼ਗਾਰ ਦੇ ਮੌਕੇ ਸਿਰਜਣ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।

ਉਹਨਾਂ ਦੱਸਿਆ ਕਿ ਸੂਬੇ ਵਿਚ ਜ਼ਮੀਨ, ਪਾਣੀ ਤੇ ਹਵਾ ਦੇ ਹਾਲਾਤ ਸੁਧਾਰਨ ’ਤੇ ਚਰਚਾ ਕੀਤੀ ਗਈ। ਬਸਪਾ ਆਗੂ ਨੇ ਸਾਬਕਾ ਮੁੱਖ ਮੰਤਰੀ ਨੂੰ ਭਰੋਸਾ ਦੁਆਇਆ ਕਿ ਪੰਜਾਬ ਵਿਚ ਅਗਲੀ ਗਠਜੋੜ ਸਰਕਾਰ ਉਹਨਾਂ ਦੀ ਅਗਵਾਈ ਹੇਠਲੀਆਂ ਅਕਾਲੀ ਦਲ ਸਰਕਾਰਾਂ ਵੱਲੋਂ ਅਪਣਾਈਆਂ ਲੋਕ ਪੱਖੀ ਨੀਤੀਆਂ ’ਤੇ ਚੱਲੇਗੀ। ਉਹਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪ੍ਰਕਾਸ਼ ਸਿੰਘ ਬਾਦਲ ਵੱਲੋਂ ਜੋ ਸ਼ਾਂਤੀ ਤੇ ਫਿਰਕੂ ਸਦਭਾਵਨਾ ਪ੍ਰਤੀ ਵਚਨਬੱਧਤਾ ਕਾਇਮ ਰੱਖੀ, ਅਸੀਂ  ਉਸ ’ਤੇ ਕਾਇਮ ਹਾਂ ਜਿਸ ਦੇ ਅਧਾਰ ਤੇ  ਅਸੀਂ ਸਮਾਜ ਦੇ ਸਾਰੇ ਫਿਰਕਿਆਂ ਵਿਚ ਆਪਸੀ ਭਾਈਚਾਰਾ ਹਰ ਹਾਲਤ ਵਿਚ ਯਕੀਨੀ ਬਣਾਵਾਂਗੇ। ਇਸ ਮੀਟਿੰਗ ਦੌਰਾਨ ਬਸਪਾ ਦੇ ਜਨਰਲ ਸਕੱਤਰ ਡਾ. ਨਛੱਤਰ ਪਾਲ ,ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੇ ਹਰਪ੍ਰੀਤ ਸਿੰਘ ਸਮੇਤ ਸੀਨੀਅਰ ਅਕਾਲੀ ਆਗੂ ਵੀ ਹਾਜ਼ਰ ਸਨ।

Tags: congressdiscussJasbir Singh GarhimeetingParkash Singh Badaltarget
Share198Tweet124Share50

Related Posts

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025

ਕੋਰੋਨਾ ਵੈਕਸੀਨ ਨਾਲ ਹੋਈਆਂ ਮੌਤਾਂ? ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤਾ ਜਵਾਬ

ਜੁਲਾਈ 2, 2025

ਮਜੀਠੀਆ ਕੇਸ ਦੀ ਸੁਣਵਾਈ ‘ਤੇ ਮੁਹਾਲੀ ‘ਚ ਵਧਿਆ ਤਣਾਅ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ

ਜੁਲਾਈ 2, 2025
Load More

Recent News

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.