ਪੰਜਾਬ ਕਾਂਗਰਸ ਦੇ ਰਾਜਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ ‘ਚ ਕਾਂਗਰਸ ‘ਚ ਚਲ ਰਹੇ ਵਿਵਾਦਾਂ ਨੂੰ ਲੈ ਕੇ ਸਾਰਿਆਂ ਨੂੰ ਅਪੀਲ ਹੈ ਕਿ ਅਸੀਂ ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਆਖਰੀ ਪੜਾਅ ‘ਚ ਪ੍ਰਵੇਸ਼ ਕਰ ਰਹੇ ਹਾਂ ਅਤੇ ਸਾਡੇ ਮਤਭੇਦਾਂ ਨੂੰ ਦੂਰ ਕਰਨ ਅਤੇ ਸੁਨਿਸ਼ਚਿਤ ਕਰਨ ‘ਤੇ ਧਿਆਨ ਕੇਂਦਰਿਤ ਕਰਨ ਦਾ ਸਮਾਂ ਹੈ।
As we enter the last phase before elections in Punjab, it's time to put aside our differences and focus on ensuring the @INCIndia wins 2022. https://t.co/CxMc3FGO5w@INCPunjab
— Partap Singh Bajwa (@Partap_Sbajwa) August 27, 2021
ਦੱਸਣਯੋਗ ਹੈ ਕਿ ਕਾਂਗਰਸ ‘ਚ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਵਿਰੁੱਧ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲੀ ਨੇ ਵਿਵਾਦਿਤ ਬਿਆਨ ਦੇ ਕੇ ਇਕ ਵਾਰ ਫਿਰ ਆਪਣੀ ਸਰਕਾਰ ਦੇ ਵਿਰੁੱਧ ਮੋਰਚਾ ਖੋਲ੍ਹ ਰੱਖਿਆ ਹੈ।ਹਾਲਾਂਕਿ ਇਸਦੇ ਬਾਅਦ ਅੱਜ ਮਾਲੀ ਨੇ ਆਪਣੇ ਸਲਾਹਕਾਰ ਪਦ ਤੋਂ ਅਸਤੀਫਾ ਦੇ ਦਿੱਤਾ ਹੈ।ਪਰ ਇਸ ਸਭ ਵਿਚਾਲੇ ਅੱਜ ਪ੍ਰਤਾਪ ਸਿੰਘ ਬਾਜਵਾ ਨੇ ਸਾਰਿਆਂ ਨੂੰ 2022 ਚੋਣਾਂ ‘ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ ਹੈ।